ਕਮਿਊਨਿਟੀ ਮੈਡੀਸਨ ਵਿਭਾਗ, ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮੋਹਾਲੀ ਨੇ ਨੈਸ਼ਨਲ ਹੈਲਥ ਪ੍ਰੋਗਰਾਮਾਂ
ਅੰਮ੍ਰਿਤਸਰ, ਫਿਰੋਜਪੁਰ, ਪਟਿਆਲਾ, ਸੰਗਰੂਰ, ਫਰੀਦਕੋਟ ਅਤੇ ਰੂਪਨਗਰ ਜ਼ਿਲ੍ਹਿਆਂ ਦੇ ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ ਖਰਚੀ ਜਾਵੇਗੀ ਰਾਸ਼ੀ
ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਨੇ ਡਾਕਟਰੀ ਸਿੱਖਿਆ ਦੇ ਭਵਿੱਖ ਨੂੰ ਉਜਾਗਰ ਕਰਨ ਵਿੱਚ ਆਪਣੀ ਫੈਕਲਟੀ ਦੇ ਸ਼ਾਨਦਾਰ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਕਈ ਸਮਾਗਮਾਂ ਦੇ ਨਾਲ ਅਧਿਆਪਕ ਦਿਵਸ ਨੂੰ ਮਾਣ ਨਾਲ ਮਨਾਇਆ।
7 ਤੋਂ 8 ਮਈ 2024 ਤੱਕ, ਦੋ ਦਿਨਾਂ ਸਮਾਗਮ ਦੇ ਨਾਲ "ਵਿਸ਼ਵ ਥੈਲੇਸੀਮੀਆ ਦਿਵਸ 2024" ਮਨਾਇਆ
ਪਾਵਰ ਆਫ਼ ਸੋਸ਼ਲ ਯੁਨਿਟੀ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਹਰਬੰਸ ਸਿੰਘ ਦੌਦ ਦੀ ਪ੍ਰਧਾਨਗੀ ਹੇਠ ਡਾ. ਭੀਮ ਰਾਓ ਅੰਬੇਦਕਰ ਜੀ ਦਾ 133ਵਾਂ ਜਨਮ ਦਿਹਾੜਾ
ਵਾਤਾਵਰਨ ਪ੍ਰੇਮੀ ਸੰਤ ਬਾਬਾ ਰਾਜਵਰਿੰਦਰ ਸਿੰਘ ਜੀ ਟਿੱਬੇ ਵਾਲਿਆਂ ਨੂੰ ਭਾਰਤੀਯ ਅੰਬੇਡਕਰ ਮਿਸ਼ਨ (ਰਜਿ:) ਭਾਰਤ ਵੱਲੋਂ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਸੰਗਰੂਰ ਵਿਖੇ ਵੱਡੇ ਕਰਵਾਏ ਗਏ
ਗਜਟਿਡ ਐਂਡ ਨਾਨ ਗਜਟਿਡ ਐਸ.ਸੀ/ਬੀ.ਸੀ ਮੁਲਾਜਮ ਫਰੰਟ ਪੈਨਸ਼ਨਰਜ ਐਸੋਸੀਏਸ਼ਨ ਅਤੇ ਅੰਬੇਦਕਰ ਮਿਸ਼ਨ ਕਲੱਬ (ਰਜਿ) ਪੰਜਾਬ ਜਿ਼ਲ੍ਹਾ ਮਾਲੇਰਕੋਟਲਾ ਦੀ ਇਕਾਈ ਵੱਲੋ
ਡਾ. ਭੀਮ ਰਾਓ ਅੰਬੇਡਕਰ ਸਾਹਿਬ ਜੀ ਦੇ 133ਵੇਂ ਜਨਮ ਦਿਨ ਦੇ ਮੌਕੇ ਸਾਬਕਾ ਪ੍ਰਧਾਨ ਬਿੰਨੀ ਸਹੋਤਾ ਸਵੀਪਰ ਯੂਨੀਅਨ ਨਗਰ ਨਿਗਮ, ਪਟਿਆਲਾ
ਸਰਕਾਰੀ ਕਰਮਚਾਰੀਆਂ ਦੇ ਪ੍ਰੋਫੈਸ਼ਨਲ ਸਕਿਲ ਨੂੰ ਕੀਤਾ ਜਾਵੇਗਾ ਅਪਗ੍ਰੇਡ
ਡਾ ਅੰਬੇਡਕਰ ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਇੱਕ ਮਹਾਨ ਚਿੰਤਕ ਸਨ-ਕੋਹਲੀ
ਭੀਮ ਯੂਥ ਫੈਡਰੇਸ਼ਨ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦਾ 134 ਵਾ ਜਨਮ ਦਿਵਸ 14/04/24 ਦਿਨ ਐਤਵਾਰ ਨੂੰ ਸੂਰਜ ਪੈਲੇਸ ਚਾਂਦ ਪਾਰਟੀ ਹਾਲ ਖਾਲੜਾ ਰੋਡ ਪਹੂਵਿੰਡ ਸਾਹਿਬ ਵਿਖੇ
ਕੌਂਸਲਰ ਮਨੀ ਵੜ੍ਹੈਚ ਬਾਬਾ ਸਾਹਿਬ ਅੰਬੇਦਕਰ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ।
ਅੱਜ ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਿਦਿਆਰਥੀਆਂ ਵੱਲੋਂ ਸਵੇਰ ਦੀ ਸਭਾ ਵਿੱਚ ਵਿਸਾਖੀ ਦਾ ਤਿਉਹਾਰ ਅਤੇ ਡਾ. ਬੀ.ਆਰ ਅੰਬੇਦਕਰ ਜੀ ਦਾ 133ਵੇਂ ਜਨਮ ਦਿਨ ਮਨਾਇਆ ਗਿਆ
ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਾਂਚ ਕੀਤੇ ਜਾਣ ਵਾਲੇ ਇਸ ਆਈ.ਸੀ.ਯੂ. ਦੀ ਸ਼ੁਰੂਆਤ ਤੋਂ ਪਹਿਲਾਂ ਇਸ ਦੀ ਤਿਆਰੀ ਦਾ ਲਿਆ ਜਾਇਜ਼ਾ
ਸੁਨਾਮ: ਭਾਰਤੀਯ ਜਨਤਾ ਪਾਰਟੀ ਸੁਨਾਮ ਐਸ ਸੀ ਮੋਰਚਾ ਮੰਡਲ ਪ੍ਰਧਾਨ ਸ਼ਾਮ ਸੁੰਦਰ ਦੀ ਅਗਵਾਈ ਵਿਚ ਬਾਬਾ ਸਾਹਿਬ ਅੰਬੇਡਕਰ ਦੀ ਜਯੰਤੀ ਮਨਾਈ ਗਈ।ਜਿਸ ਵਿਚ ਜਿਲਾ ਪ੍ਰਧਾਨ ਰਿਸ਼ੀ ਪਾਲ ਖੇਰਾ,ਜਿਲਾ ਜਨਰਲ ਸਕੱਤਰ ਸ਼ੈਲੀ ਬਾਂਸਲ ਅਤੇ ਯੁਵਾ ਮੋਰਚਾ ਜਿਲਾ ਪ੍ਰਧਾਨ ਐਡਵੋਕੇਟ ਅੰਮ੍ਰਿਤ ਰਾਜਦੀਪ ਸਿੰਘ ਚੱਠਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਸਾਰੇ ਕਾਰਯਕਰਤਾਵਾਂ ਵਲੋਂ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।ਰਿਸ਼ੀ ਪਾਲ ਖੇਰਾ ਨੇ ਦੱਸਿਆ ਕਿ ਬਾਬਾ ਸਾਹਿਬ ਨੇ ਕਿਹਾ ਸੀ ਕਿ ਚਾਹੇ ਰੋਟੀ ਇਕ ਘੱਟ ਖਾ ਲਵੋ ਪਰ ਬੱਚਿਆਂ ਨੇ ਪੜਾਉਣਾ ਅਤੀ ਜ਼ਰੂਰੀ ਹੈ,
ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰਾਜ ਪੱਧਰੀ ਵਰਚੁਅਲ ਸਮਾਗਮ ਕਰਵਾਇਆ ਗਿਆ।
ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨਡਾ. ਭੀਮ ਰਾਓ ਅੰਬੇਡਕਰ ਦੇ ਅੱਜ 130ਵੇਂ ਜਨਮ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਆਨ-ਲਾਈਨ ਸਮਾਗਮ ਮੌਕੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੀ ਅਗਵਾਈ ਹੇਠ ਡਾ. ਅੰਬੇਡਕਰ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ। ਇਸ ਮੌਕੇ ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਤੇ ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।