ਕਿਹਾ, ਪੰਜਾਬ ਸਰਕਾਰ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ
ਫ਼ਲਸਤੀਨੀ ਲੋਕਾਂ ਦੀ ਬੇਰਹਿਮੀ ਨਾਲ ਹੋ ਰਹੀ ਨਸਲਕੁਸ਼ੀ ਖਿਲਾਫ਼ ਭਾਰਤੀ ਕਮਿਊਨਿਸਟ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ), ਭਾਰਤੀ ਕਮਿਊਨਿਸਟ ਪਾਰਟੀ (ਐਮ. ਐਲ. ਲਿਬਰੇਸ਼ਨ) ਆਇਲੂ, ਐਪਸੋ, ਸੀਟੂ, ਏਟਕ ਅਤੇ ਈਅਲ ਵਲੋਂ ਪਲਾਜ਼ਾ, ਚੰਡੀਗੜ੍ਹ ਵਿਖੇ ਵਿਸ਼ਾਲ ਰੋਸ ਰੈਲੀ ਕੀਤੀ ਗਈ।
ਸੰਯੁਕਤ ਰਾਸ਼ਟਰ ਸੁੱਰਖਿਆ ਪ੍ਰੀਸ਼ਦ ’ਚ ਭਾਰਤ ਦੀ ਸਥਾਈ ਸੀਟ ਨੂੰ ਲੈ ਕੇ ਐਲੋਨ ਮਸਕ ਦੇ ਬਿਆਨ ’ਤੇ ਅਮਰੀਕਾ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ।
ਹੁਣ ਵ੍ਹਾਈਟ ਹਾਊਸ ਨੇ ਪ੍ਰੈੱਸ ਰਿਲੀਜ਼ ਜਾਰੀ ਕਰ ਦੱਸਿਆ ਹੈ ਕਿ ਅਮਰੀਕਾ ਤੋਂ ਜਰਮਨੀ ਦੇ ਰੈਮਸਟੀਨ ਸ਼ਹਿਰ ਜਾਣਗੇ। ਉਥੋਂ ਉਹ ਭਾਰਤ ਆਉਣਗੇ। ਇਸਦੇ ਬਾਅਦ 9-10 ਸਤੰਬਰ ਨੂੰ ਉਹ G-20 ਸਿਖਰ ਸੰਮੇਲਨ ਵਿੱਚ ਸ਼ਾਮਿਲ ਹੋਣਗੇ। ਬਾਇਡੇਨ ਨੂੰ ਦਿੱਲੀ ਦੇ ITC ਮੌਰਿਆ ਹੋਟਲ ਵਿੱਚ ਠਹਿਰਾਇਆ ਜਾਵੇਗਾ।
ਪੂਰੀ ਦੁਨੀਆਂ ਵਿੱਚ ਤਬਾਹੀ ਮਚਾਉਣ ਵਾਲੇ ਕੋਰੋਨਾ ਵਾਇਰਸ ਦੀ ਉਤਪਤੀ ਲਈ ਚੀਨ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਜੰੁਮੇਵਾਰ ਠਹਿਰਾਉਣ ਲਈ ਅਮਰੀਕਾ ਤਰ੍ਹਾਂ ਤਰ੍ਹਾਂ ਦੀਆਂ ਖੋਜਾਂ ਕਰ ਰਿਹਾ ਹੈ। ਅਮਰੀਕਾ ਇਸ ਗੱਲ ਦੀ ਸਚਾਈ ਤੱਕ ਪਹੁੰਚਣ ਲਈ ਬਹੁਤ ਸਖ਼ਤ ਮਿਹਨਤ ਕਰ ਰਿਹਾ ਹੈ। ਇਸ ਸਬੰਧੀ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਿਕੇਨ ਦਾ ਕਹਿਣਾ ਹੈ ਕਿ ਜੇਕਰ ਇਸ ਤਰ੍ਹਾਂ ਦੀਆਂ ਭਵਿੱਖ ਵਿਚ ਪੈਦਾ ਹੋਣ ਵਾਲੀਆਂ ਬੀਮਾਰੀਆਂ ਤੋਂ ਜੇਕਰ ਬਚਣਾ ਹੈ ਤਾਂ ਇਸ ਦੀ ਜੜ੍ਹ ਤੱਕ ਪਹੁੰਚਣਾ ਪਵੇਗਾ। ਅਮਰੀਕਾ ਵਿਦੇਸ਼ ਨੇ ਇਹ ਵੀ ਕਿਹਾ ਹੈ ਕਿ ਚੀਨ ਕੋਰੋਨਾਵਾਇਰਸ ਦੀ ਜਾਂਚ ਬਾਰੇ ਸਹੀ ਤੱਥ ਸਾਹਮਣੇ ਨਹੀਂ ਲਿਆ ਅਤੇ ਜਿਸ ਕਿਸਮ ਦੀ ਜਾਂਚ ਹੋਣੀ ਚਾਹੀਦੀ ਸੀ ਚੀਨ ਉਹ ਨਹੀਂ ਕਰ ਰਿਹਾ ਹੈ।
ਵਾਸ਼ਿੰਗਟਨ: ਆਪਣੇ ਪੇਸ਼ੇ ਪ੍ਰਤੀ ਕੋਈ-ਕੋਈ ਇਨਸਾਨ ਪੂਰੀ ਤਰ੍ਹਾਂ ਸਮਰਪਤ ਹੁੰਦਾ ਹੈ। ਖਾਸ ਕਰ ਕੇ ਜੇਕਰ ਡਾਕਟਰ ਹੋਵੇ ਅਤੇ ਉਹ ਆਪਣਾ ਫ਼ਰਜ਼ ਪੂਰੀ ਇਮਾਨਦਾਰੀ ਨਾਲ ਨਿਭਾਵੇਂ ਤਾਂ ਲੋਕਾਂ ਨੂੰ ਕਾਫੀ ਸੌਖ ਹੋ ਜਾਂਦੀ ਹੈ। ਇਸੇ ਤਰ੍ਹਾਂ ਦੀ ਮਿਸਾਨ ਅ