Thursday, November 21, 2024
BREAKING NEWS
ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟਪੰਜਾਬ ‘ਚ 4 ਸਾਲ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦਈਡੀ ਨੇ ਜੀਬੀਪੀ ਗਰੁੱਪ ਦੀ ਕਰੋੜਾਂ ਰੁਪਏ ਦੀ ਪ੍ਰੋਪਰਟੀ ਕੀਤੀ ਜਬਤਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

AmitShah

ਹਰ ਅਗਨੀਵੀਰ ਨੂੰ ਪੈਨਸ਼ਨ ਦੇ ਨਾਲ ਨੌਕਰੀ ਦਿੱਤੀ ਜਾਵੇਗੀ : ਅਮਿਤ ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰੇਵਾੜੀ ਵਿੱਚ ਰੈਲੀ ਕਰਦਿਆਂ ਕਿਹਾ ਕਿ ਫ਼ੌਜ ਵਿੱਚ ਭਰਤੀ ਹੋਣ ਵਾਲੇ ਹਰ ਅਗਨੀਵੀਰ ਨੂੰ ਪੈਨਸ਼ਨ ਦੇ ਨਾਲ ਨੌਕਰੀ ਦਿੱਤੀ ਜਾਵੇਗੀ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਦਿੱਲ ਵਿਚ ਹਰਿਆਣਾ ਦੇਸ਼ ਵਿਚ ਸੱਭ ਤੋਂ ਉੱਪਰ : ਅਮਿਤ ਸ਼ਾਹ

ਹਰਿਆਣਾ ਦੇ ਬੀਸੀ ਸਮਾਜ ਨੂੰ ਬੀਜੇਪੀ ਸਰਕਾਰ ਨੇ ਦਿੱਤਾ ਇਕ ਹੋਰ ਵੱਡਾ ਤੋਹਫਾ

 

ਦੇਸ਼ ਮੋਦੀ-ਸ਼ਾਹ ਨੂੰ ਨਹੀਂ ਚਾਹੁੰਦਾ : ਰਾਹੁਲ ਗਾਂਧੀ

ਲੋਕ ਸਭਾ ਸੀਟਾਂ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਰਾਹੁਲ, ਸੋਨੀਆ ਅਤੇ ਮਲਿਕਾਰਜੁਨ ਖੜਗੇ ਨੇ ਮੰਗਲਵਾਰ ਨੂੰ ਸ਼ਾਮ 5.30 ਵਜੇ ਪਾਰਟੀ ਦੇ ਦਿੱਲੀ ਹੈਡਕੁਆਰਟਰ ’ਤੇ ਪ੍ਰੈਸ ਕਾਨਫ਼ਰੰਸ ਕੀਤੀ।

BJP ਵੱਲੋਂ ਉੱਤਰਾਖੰਡ ‘ਚ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਉੱਤਰਾਖੰਡ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਪ੍ਰਚਾਰ ਨੂੰ ਤੇਜ਼ ਕਰਨਗੇ।

ਲੋਕ ਸਭਾ ਚੋਣਾਂ : ਭਾਜਪਾ ਨੇ ਐਲਾਨੀ 111 ਨਾਵਾਂ ਵਾਲੀ ਪੰਜਵੀਂ ਸੂਚੀ; ਕੰਗਨਾ ਰਣੌਤ ਹਿਮਾਚਲ ਪ੍ਰਦੇਸ਼ ਤੋਂ ਲੜੇਗੀ ਚੋਣ

ਭਾਜਪਾ ਨੇ ਲੋਕ ਸਭਾ ਚੋਣਾਂ ਲਈ 111 ਉਮੀਦਵਾਰਾਂ ਦੀ ਆਪਣੀ ਪੰਜਵੀਂ ਸੂਚੀ ਜਾਰੀ ਕਰ ਦਿੱਤੀ ਹੈ। ਖਾਸ ਗੱਲ ਇਹ ਹੈ ਕਿ ਇਸ ਵਿੱਚ ਕੰਗਨਾ ਰਣੌਤ ਨੂੰ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਉਮੀਦਵਾਰ ਐਲਾਨਿਆ ਗਿਆ ਹੈ। 

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਵੱਡਾ ਬਿਆਨ

ਲੋਕ ਸਭਾ ਚੋਣਾਂ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਸਰਗਰਮ ਹਨ। ਸਾਰੀਆਂ ਪਾਰਟੀਆਂ ਵੱਲੋਂ ਜੋਰਾਂ-ਸ਼ੋਰਾਂ ਨਾਲ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਬਿਹਾਰ ਵਿੱਚ ਨਵੇਂ ਫ਼ਾਰਮੂਲੇ ਨਾਲ ਚੋਣਾਂ ਲੜੇਗੀ ਭਾਜਪਾ; ਸੀਟਾਂ ਦੀ ਹੋਈ ਵੰਡ

ਐਨਡੀਏ ਨੇ ਬੀਤੇ ਦਿਨੀਂ ਬਿਹਾਰ ਵਿੱਚ ਲੋਕਸਭਾ ਚੋਣਾਂ ਦੇ ਮੱਦੇਨਜ਼ਰ ਸੀਟਾਂ ਦੀ ਵੰਡ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਬਿਹਾਰ ਵਿੱਚ ਨਵੇਂ ਫ਼ਾਰਮੂਲੇ ਨਾਲ ਚੋਣਾਂ ਲੜਨ ਦੀ ਵਿਊਂਤਬੰਧੀ ਕੀਤੀ ਹੈ ਜਿਸ ਅਨੁਸਾਰ ਭਾਜਪਾ 17 ਸੀਟਾਂ ’ਤੇ ਆਪਣੀ ਕਿਸਮਤ ਅਜ਼ਮਾਏਗੀ।

ਭਾਰਤੀ ਕਾਨੂੰਨਾਂ ‘ਚ ਹੋਣਗੇ ਵੱਡੇ ਬਦਲਾਅ! ਮੌਬ ਲਿੰਚਿੰਗ ਤੇ ਨਾਬਾਲਗ ਨਾਲ ਬਲਾਤਕਾਰ ‘ਤੇ ਮੌਤ ਦੀ ਸਜ਼ਾ,

ਭਾਰਤ ਦੇ ਕਾਨੂੰਨਾਂ ਵਿੱਚ ਵੱਡੇ ਬਦਲਾਅ ਕਰਨ ਵੱਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਧ ਰਹੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਸਦ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਲੋਕ ਸਭਾ ਵਿੱਚ ਤਿੰਨ ਨਵੇਂ ਬਿੱਲ ਪੇਸ਼ ਕੀਤੇ।

‘ਰੋਜ਼ 17 ਘੰਟੇ ਕੰਮ ਕਰਨ ਵਾਲੇ ਪਹਿਲੇ PM ਹਨ ਨਰਿੰਦਰ ਮੋਦੀ’ : ਅਮਿਤ ਸ਼ਾਹ

ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿਚ ਬੇਭਰੋਸਗੀ ਪ੍ਰਸਤਾਵ ‘ਤੇ ਚਰਚਾ ਵਿਚ ਹਿੱਸਾ ਲਿਆ।ਉਨ੍ਹਾਂ ਨੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਪੈਦਲ ਯਾਤਰਾ ‘ਤੇ ਤੰਜ ਕੱਸਿਆ। ਉਨ੍ਹਾਂ ਕਿਹਾ ਕਿ ਚਰਚਾ ਵਿਚ ਸਰਕਾਰ ਦੇ ਵਿਰੋਧ ਵਿਚ ਕੁਝ ਮੁੱਦੇ ਤਾਂ ਰੱਖ ਦਿੰਦੇ

ਹਰਸਿਮਰਤ ਬਾਦਲ ਨੇ ਅਮਿਤ ਸ਼ਾਹ ਤੋਂ ਪੰਜਾਬ ਸ਼ਰਾਬ ਘੁਟਾਲੇ ਦੀ ਜਾਂਚ CBI ਤੇ ED ਕੋਲੋ ਕਰਵਾਉਣ ਦੀ ਕੀਤੀ ਮੰਗ

ਬਠਿੰਡਾ ਦੇ ਐਮ ਪੀ ਨੇ ਇਹ ਵੀ ਦੱਸਿਆ ਕਿ ਕਿਵੇਂ ਅਕਾਲੀ ਦਲ ਨੇ ਆਬਕਾਰੀ ਨੀਤੀ ਬਾਰੇ ਕੈਬਨਿਟ ਸਬ ਕਮੇਟੀ ਦੀ ਰਿਪੋਰਟ ਤੇ ਤੱਥ ਵੀ ਜਨਤਕ ਕੀਤੇ ਹਨ।ਇਸਨੂੰ ਆਪਣੇ ਕੰਮ ’ਤੇ ਪਰਦਾ ਪਾਉਣ ਦਾ ਯਤਨ ਕਰਦਿਆਂ ਦਿੰਦਿੰਆਂ ਬਾਦਲ ਨੇ ਕਿਹਾ ਕਿ ਇਸ ਕਮੇਟੀ ਵਿਚ ਹਰਪਾਲ ਚੀਮਾ, ਕੁਲਦੀਪ ਸਿੰਘ ਧਾਲੀਵਾਲ ਤੇ ਹਰਜੋਤ ਸਿੰਘ ਬੈਂਸ ਸ਼ਾਮਲ ਸਨ ਜਿਹਨਾਂ ਨੇ ਪਿਛਲੀ ਆਬਕਾਰੀ ਨੀਤੀ ਅਸਿੱਧੇ ਤੌਰ ’ਤੇ ਰੱਦ ਹੀ ਕਰ ਦਿੱਤੀ। ਕਮੇਟੀ ਨੇ ਪਾਇਆ ਕਿ ਸੂਬੇ ਨੂੰ ਆਬਕਾਰੀ ਮਾਲੀਏ ਦਾ ਘਾਟਾ ਪਿਆ ਹੈ ਤੇ ਸਿਰਫ 28 ਕਰੋੜ ਰੁਪਏ ਹੀ ਫਿਕਸ ਲਾਇਸੰਸ ਫੀਸ ਤੇ ਨਾਨ ਰਿਫੰਡੇਬਲ ਸਕਿਓਰਿਟੀ ਤੋਂ ਮਿਲੇ ਹਨ ਤੇ ਦਾਅਵਾ ਕੀਤਾ ਕਿ 2023-24 ਵਿਚ ਇਹ ਆਮਦਨ ਵੱਧ ਕੇ 155 ਕਰੋੜ ਰੁਪਏ ਹੋ ਜਾਵੇਗੀ। ਇਹ ਸਪਸ਼ਟ ਹੈ ਕਿ ਆਪ ਸਰਕਾਰ ਨੇ ਮਹਿਸੂਸ ਕਰ ਲਿਆ ਕਿ ਉਹ ਫੀਸ ਵਿਚ ਵਾਧਾ ਕੀਤੇ ਬਗੈਰ ਪੰਜ ਗੁਣਾ ਵਾਧਾ ਕੀਤਾ ਜਾ ਸਕਦਾ ਹੈ ਕਿਉਂਕਿ ਇਹ ਜਾਣਦੇ ਹਨ ਕਿ ਇਹਨਾਂ ਵੱਲੋਂ ਕੀਤੇ ਘੁਟਾਲੇ ਦੀ ਪੋਲ੍ਹ ਜਾਂਚ ਨਾਲ ਖੁਲ੍ਹ ਜਾਵੇਗੀ।

ਈਡੀ ਦੇ ਡਾਇਰੈਕਟਰ ਸੰਜੇ ਕੁਮਾਰ ਮਿਸ਼ਰਾ ਦੇ ਕਾਰਜਕਾਲ ਵਿਚ 15 ਸਤੰਬਰ ਤੱਕ ਦਾ ਵਾਧਾ

ਸੁਪਰੀਮ ਕੋਰਟ ਨੇ ਬੀਤੇ ਦਿਨੀਂ ਐਨਫ਼ੋਰਸਮੈਂਟ ਡਾਇਰੈਕਟੋਰੇਟ ਦੇ ਡਾਇਰੈਕਟਰ ਸੰਜੇ ਕੁਮਾਰ ਮਿਸ਼ਰਾ ਦੇ ਕਾਰਜਕਾਲ ਵਿੱਚ 15 ਸਤੰਬਰ ਤੱਕ ਦਾ ਵਾਧਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਕਿਹਾ ਕਿ ਦੇਸ਼ ਦੇ ਹਿਤਾਂ ਅਤੇ ਜਨਤਾ ਨੂੰ ਧਿਆਨ ਵਿਚ ਰੱਖਦੇ ਹੋਏ ਸੰਜੇ ਕੁਮਾਰ ਮਿਸ਼ਰਾ ਦੇ ਕਾਰਜਕਾਲ ਵਿਚ ਵਾਧਾ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ 50 ਮੀਟਰਿਕ ਟਨ ਵਾਧੂ ਆਕਸੀਜਨ ਦੀ ਸਪਲਾਈ ਅਤੇ 20 ਹੋਰ ਟੈਂਕਰਾਂ ਲਈ ਮੋਦੀ ਤੇ ਸ਼ਾਹ ਨੂੰ ਪੱਤਰ ਲਿਖਿਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਨੂੰ ਨੇੜਲੇ ਸ੍ਰੋਤਾਂ ਤੋਂ 50 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ (ਐਲ.ਐਮ.ਓ.) ਦੀ ਵਾਧੂ ਸਪਲਾਈ ਅਤੇ ਬੋਕਾਰੋ ਤੋਂ ਐਲ.ਐਮ.ਓ. ਦੀ ਸਮੇਂ ਸਿਰ ਨਿਕਾਸੀ ਲਈ 20 ਵਾਧੂ ਟੈਂਕਰਾਂ (ਰੇਲ ਸਫਰ ਦੇ ਅਨੁਕੂਲ) ਦੇ ਨਾਲ ਮੈਡੀਕਲ ਆਕਸੀਜਨ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਦੋਵਾਂ ਨੂੰ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।