ਪੁਲਿਸ ਟੀਮਾਂ ਵੱਲੋਂ ਗ੍ਰਿਫਤਾਰ ਵਿਅਕਤੀਆਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰਾਂ ‘ਚੋਂ ਇੱਕ ਗਲਾਕ ਪਿਸਤੌਲ ਸਮੇਤ ਅਸਲਾ ਅਤੇ ਹੁੰਡਈ ਕ੍ਰੇਟਾ ਕਾਰ ਬਰਾਮਦ
MP ਅੰਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਪੁਲਿਸ ਨੇ ਆਈਸ ਡਰੱਗ ਸਣੇ ਗ੍ਰਿਫ਼ਤਾਰ ਕੀਤਾ ਹੈ।
ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ।
ਹੁਸ਼ਿਆਰਪੁਰ ਵਿਚ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਕਾਤਲ ਰਾਣਾ ਮਨਸੂਰਪੁਰੀਆ ਦਾ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ।