ਪਟਿਆਲਾ ਜ਼ਿਲ੍ਹੇ ਦੇ ਪ੍ਰਭਾਰੀ ਸਕੱਤਰ ਤੇ ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਸ੍ਰੀ ਵਿਵੇਕ ਪ੍ਰਤਾਪ ਸਿੰਘ ਨੇ ਅੱਜ ਪਟਿਆਲਾ ਦੀ ਨਵੀਂ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਬਰਨਾਲਾ : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰੀਸ਼ ਨਾਇਰ ਨੇ ਅੱਜ ਅਨਾਜ ਮੰਡੀ ਬਰਨਾਲਾ ਦਾ ਦੌਰਾ ਕੀਤਾ ਅਤੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ।