ਦੇਸ਼ ਦੀਆਂ ਲੱਖਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਲਾਭ ਪਹੁੰਚਾਉਣ ਵਾਲੇ ਮਹੱਤਵਪੂਰਨ ਫੈਸਲੇ ਵਿੱਚ ਗੁਜਰਾਤ ਹਾਈ ਕੋਰਟ ਨੇ ਰਾਜ ਅਤੇ ਕੇਂਦਰ ਸਰਕਾਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਿਵਲ ਅਹੁਦਿਆਂ ’ਤੇ ਬਣੇ ਨਿਯਮਤ ਤੌਰ ’ਤੇ ਚੁਣੇ ਗਏ ਸਥਾਈ ਮੁਲਾਜ਼ਮਾਂ ਦੇ ਬਰਾਬਰ ਵਰਤਾਓ ਕਰਨ।
ਸੂਬੇ ਭਰ ਦੇ ਆਂਗਣਵਾੜੀ ਕੇਂਦਰਾਂ ਦੀ ਹਾਲਤ ਸੁਧਾਰਨ ਦੇ ਮੱਦੇਨਜ਼ਰ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬਲਾਕ ਮਾਜਰੀ ਦੇ ਵੱਖ-ਵੱਖ ਪਿੰਡਾਂ ਦੇ ਸਰਕਾਰੀ ਸਕੂਲਾਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਵਚਨਬੱਧ
ਪਿੰਡ ਭੂਦਨ ਵਿਖੇ ਆਂਗਣਵਾੜੀ ਸੈਂਟਰ `ਚ ਰਾਸ਼ਟਰੀ ਪੋਸ਼ਣ ਮਾਹ ਸਤੰਬਰ 2024 ਦੇ ਤਹਿਤ ਅਨੀਮੀਆ ਦਿਵਸ ਦਾ ਅਯੋਜਨ ਕੀਤਾ ਗਿਆ।
ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਹਰ ਸਾਲ ਸਤੰਬਰ ਮਹੀਨੇ ਵਿਚ 1 ਤੋਂ 30 ਸਤੰਬਰ ਤੱਕ ਪੋਸ਼ਣ ਮਾਹ ਮਨਾਇਆ ਜਾਂਦਾ ਹੈ।
ਸ਼ਿਕਾਇਤ ਬਾਕਸ ਤੇ ਜਾਗਰੂਕਤਾ ਬੈਨਰ ਤੋਂ ਬਗੈਰ ਰਾਸ਼ਨ ਡਿਪੂਆਂ ਨੂੰ ਜਲਦ ਤੋਂ ਜਲਦ ਬਾਕਸ ਤੇ ਬੈਨਰ ਲਗਵਾਉਣ ਦੀ ਸਖਤ ਹਦਾਇਤ
ਆਂਗਣਵਾੜੀ ਕੇਂਦਰਾਂ ਤੋਂ ਪੰਜੀਰੀ ਅਤੇ ਖਿਚੜੀ ਦੇ ਨਮੂਨੇ ਵੀ ਲਏ ਗਏ
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਜਿਲ੍ਹਾ ਫਤਿਹਗੜ੍ਹ ਸਾਹਿਬ ਵਲੋਂ ਵੱਖ-ਵੱਖ ਸੰਤੁਲਿਤ ਖੁਰਾਕ ਦੀ ਮਹੱਤਤਾ ਬਾਰੇ ਆਂਗਨਵਾੜੀ ਵਰਕਰਜ਼ ਲਈ ਕੈਂਪ ਲਗਾਇਆ ਗਿਆ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਈ.ਸੀ.ਡੀ.ਸੀ.ਐਸ. ਸਕੀਮ ਅਧੀਨ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 68.95 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ।
ਲੋੜੀਂਦੇ ਅੰਤਰਾਲ ’ਤੇ ਪੀਣ ਵਾਲੇ ਪਾਣੀ ਦੀ ਸੈਂਪਲਿੰਗ ਕਰਵਾਈ ਜਾਵੇ
ਸਖੀ ਵਨ ਸਟਾਪ ਸੈਂਟਰ ਵਲੋਂ ਹਬ ਫਾਰ ਇੰਮਪਾਵਰਮੈੱਟ ਆਫ ਵੂਮੈਨ, ਨਾਲ ਤਾਲਮੇਲ ਕਰਕੇ ਆਂਗਣਵਾੜੀ ਸੈਂਟਰ ਤੂਰਾਂ-2 ਅਤੇ ਲਾਂਡਪੁਰ-1, ਅਮਲੋਹ ਵਿਖੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ
ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ
ਅੱਜ ਜਿਲ੍ਹਾ ਪ੍ਰੋਗਰਾਮ ਅਫਸਰ, ਐਸ.ਏ.ਐਸ ਨਗਰ ਗਗਨਦੀਪ ਸਿੰਘ, ਵਲੋਂ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ, ਡੇਰਾਬੱਸੀ ਵਿਖੇ ਸ਼੍ਰੀਮਤੀ ਸ਼ੇਨਾ ਅਗਰਵਾਲ, ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਜੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ
1000 ਤੋਂ ਵੱਧ ਆਂਗਨਵਾੜੀ ਕੇਂਦਰਾਂ ਦੇ ਨਵੀਨੀਕਰਣ ਲਈ ਜਾਰੀ ਕੀਤੇ 17 ਕਰੋੜ
ਯੂਨੀਅਨ ਦੀਆਂ ਮੰਗਾਂ ਦੇ ਹੱਲ ਸਬੰਧੀ ਵੱਖ ਵੱਖ ਵਿਭਾਗਾਂ ਨਾਲ 5 ਅਗਸਤ ਨੂੰ ਰੱਖੀ ਮੀਟਿੰਗ
ਸੰਗਰੂਰ ਦੇ ਗੋਬਿੰਦਪੁਰਾ ਜਵਾਹਰਵਲਾ ‘ਚ ਆਂਗਣਵਾੜੀ ਸੈਂਟਰ ਵੱਲੋਂ ਜ਼ੀਰੋ ਤੋਂ ਤਿੰਨ ਸਾਲ ਦੇ ਬੱਚਿਆਂ ਨੂੰ ਐਕਸਪਾਇਰੀ ਡੇਟ ਦੇ ਸੀਰਪ ਦੇਣ ਦਾ ਮਾਮਲਾ ਸਾਹਮਣੇ ਆਇਆ ਸੀ।
ਲੋੜਵੰਦ ਬੱਚਿਆਂ ਨੂੰ ਸਿਹਤ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦਿਵਾਇਆ ਜਾਵੇ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਕੇਂਦਰਾਂ ਨੂੰ ਮਿੰਨੀ ਆਂਗਣਵਾੜੀ ਕੇਂਦਰਾਂ ਤੋਂ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਅੱਪਗ੍ਰੇਡ ਕੀਤਾ ਜਾਵੇਗਾ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਕੁੱਲ 27314 ਆਂਗਨਵਾੜੀ ਸੈਟਰਾਂ ਵਿਚੋ 1240 ਆਂਗਨਵਾੜੀ ਸੈਟਰ ਬਤੋਰ ਮਿੰਨੀ ਆਂਗਨਵਾੜੀ ਸੈਂਟਰ ਚਲ ਰਹੇ ਸਨ।
ਮਹਿਲਾਵਾਂ ਤੇ ਬੱਚਿਆਂ ਦੀ ਭਲਾਈ ਲਈ ਯਤਨ ਜਾਰੀ ਰੱਖਾਂਗੇ: ਡਾ. ਬਲਜੀਤ ਕੌਰ
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਸੰਤੁਲਿਤ ਖੁਰਾਕ ਦੀ ਮਹੱਤਤਾ ਬਾਰੇ ਆਂਗਨਵਾੜੀ ਵਰਕਰਾਂ ਲਈ ਸਿਖਲਾਈ ਕੈਂਪ ਲਗਾਇਆ ਗਿਆ ਇਹ ਕੈਂਪ ਡਾ.ਵਿਪਨ ਕੁਮਾਰ ਰਾਮਪਾਲ ਸਹਿਯੋਗੀ ਡਾਇਰੈਕਟਰ (ਸਿਖਲਾਈ) ਦੀ ਨਿਗਰਾਨੀ ਹੇਠ ਲਗਾਇਆ ਗਿਆ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ 'ਤੇ ਵਿਸ਼ੇਸ਼ ਧਿਆਨ ਦੇਣ ਲਈ ਵਚਨਬੱਧ
ਸਕੂਲੀ ਬੱਚਿਆਂ ਦੀ ਤੰਦਰੁਸਤੀ ਲਈ ਅਧਿਆਪਕਾਂ ਦੀ ਵੀ ਅਹਿਮ ਜ਼ਿੰਮੇਵਾਰੀ : ਡਾ .ਅਲਕਜੋਤ ਕੌਰ
ਆਂਗਣਵਾੜੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਰੋਟਰੀ ਕਲੱਬ ਮੁਹਾਲੀ ਮਿਡਟਾਊਨ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲਾਇਆ ਹੱਥ
ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਆਂਗਣਵਾੜੀ ਸੈਂਟਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ ਹੈ।
ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਨਵਜਨਮੀਆਂ ਬੱਚੀਆਂ ਨੂੰ ਬੇਬੀ ਕਿਟਸ ਵੀ ਵੰਡੀਆਂ
ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਦੱਸਿਆ ਕਿ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਆਂਗਨਵਾੜੀ ਵਰਕਰਾਂ, ਮਿੰਨੀ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਕੁੱਲ 4481 ਖ਼ਾਲੀ ਆਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਵਿਭਾਗ ਨੇ ਸਮੂਹ ਜ਼ਿਲ੍ਹਿਆਂ ਲਈ 1170 ਆਂਗਨਵਾੜੀ ਵਰਕਰਾਂ, 82 ਮਿੰਨੀ ਆਂਗਨਵਾੜੀ ਵਰਕਰਾਂ ਅਤੇ 3229 ਆਂਗਨਵਾੜੀ ਹੈਲਪਰਾਂ ਦੀਆਂ ਆਸਾਮੀਆਂ ਲਈ ਭਰਤੀ ਪ੍ਰਕਿਰਿਆ ਅਰੰਭ ਦਿੱਤੀ ਹੈ।