Thursday, September 19, 2024

Anganwadicenter

ਆਂਗਣਵਾੜੀ ਸੈਂਟਰ ਵਿਖੇ ਪੋਸ਼ਣ ਮਾਹ ਤਹਿਤ ਅਨੀਮੀਆ ਸੰਬੰਧੀ ਕੀਤਾ ਜਾਗਰੂਕ

ਪਿੰਡ ਭੂਦਨ ਵਿਖੇ ਆਂਗਣਵਾੜੀ ਸੈਂਟਰ `ਚ ਰਾਸ਼ਟਰੀ ਪੋਸ਼ਣ ਮਾਹ ਸਤੰਬਰ 2024 ਦੇ ਤਹਿਤ ਅਨੀਮੀਆ ਦਿਵਸ ਦਾ ਅਯੋਜਨ ਕੀਤਾ ਗਿਆ। 

ਆਂਗਣਵਾੜੀ ਸੈਂਟਰ ਦਾ ਕੇਂਦਰੀ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਦੀ ਟੀਮ ਵੱਲ਼ੋਂ ਦੌਰਾ ਕਰਕੇ ਪੋਸ਼ਣ ਮਾਹ ਮਨਾਉਣ ਦਾ ਲਿਆ ਜਾਇਜ਼ਾ

ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਹਰ ਸਾਲ ਸਤੰਬਰ ਮਹੀਨੇ ਵਿਚ 1 ਤੋਂ 30 ਸਤੰਬਰ ਤੱਕ ਪੋਸ਼ਣ ਮਾਹ ਮਨਾਇਆ ਜਾਂਦਾ ਹੈ।

ਆਂਗਣਵਾੜੀ ਸੈਂਟਰਾਂ,ਸਕੂਲਾਂ, ਰਾਸ਼ਨ ਡਿਪੂਆਂ ਦਾ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅਚਨਚੇਤ ਦੌਰਾ

ਸ਼ਿਕਾਇਤ ਬਾਕਸ ਤੇ ਜਾਗਰੂਕਤਾ ਬੈਨਰ ਤੋਂ ਬਗੈਰ ਰਾਸ਼ਨ ਡਿਪੂਆਂ ਨੂੰ ਜਲਦ ਤੋਂ ਜਲਦ ਬਾਕਸ ਤੇ ਬੈਨਰ ਲਗਵਾਉਣ ਦੀ ਸਖਤ ਹਦਾਇਤ

ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਦੌਰਾ ਕਰਕੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਲਾਭਕਾਰੀ ਸਕੀਮਾਂ ਦਾ ਨਿਰੀਖਣ ਕੀਤਾ

ਆਂਗਣਵਾੜੀ ਕੇਂਦਰਾਂ ਤੋਂ ਪੰਜੀਰੀ ਅਤੇ ਖਿਚੜੀ ਦੇ ਨਮੂਨੇ ਵੀ ਲਏ ਗਏ

ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ’ਚ ਪੀਣ ਵਾਲੇ ਪਾਣੀ ਦੀ ਮੁਕੰਮਲ ਰੂਪ ’ਚ ਸ਼ੁੱਧਤਾ ਯਕੀਨੀ ਬਣਾਉਣ ਦੇ ਆਦੇਸ਼

ਲੋੜੀਂਦੇ ਅੰਤਰਾਲ ’ਤੇ ਪੀਣ ਵਾਲੇ ਪਾਣੀ ਦੀ ਸੈਂਪਲਿੰਗ ਕਰਵਾਈ ਜਾਵੇ

ਆਂਗਣਵਾੜੀ ਸੈਂਟਰ ਤੂਰਾਂ-2 ਅਤੇ ਲਾਂਡਪੁਰ-1, ਅਮਲੋਹ ਵਿਖੇ ਸਖੀ ਵਨ ਸਟਾਪ ਸੈਂਟਰ ਵਲੋਂ ਜਾਗਰੂਕਤਾ ਪ੍ਰੋਗਰਾਮ ਕਰਵਾਇਆ 

ਸਖੀ ਵਨ ਸਟਾਪ ਸੈਂਟਰ ਵਲੋਂ ਹਬ ਫਾਰ ਇੰਮਪਾਵਰਮੈੱਟ ਆਫ ਵੂਮੈਨ, ਨਾਲ ਤਾਲਮੇਲ ਕਰਕੇ ਆਂਗਣਵਾੜੀ ਸੈਂਟਰ ਤੂਰਾਂ-2 ਅਤੇ ਲਾਂਡਪੁਰ-1, ਅਮਲੋਹ ਵਿਖੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ

ਆਂਗਣਵਾੜੀ ਸੈਂਟਰਾਂ ਵਿਚ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਦਿੱਤੀ ਜਾਂਦੀ ਫੀਡ ਦੀ ਗੁਣਵੱਤਾ ਦਾ ਮੁਆਇਨਾ ਕੀਤਾ ਗਿਆ

ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ

ਆਂਗਣਵਾੜੀ ਸੈਂਟਰਾਂ ਵਿਚ ਵਿਭਾਗ ਵਲੋਂ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਦਿੱਤੀ ਜਾਂਦੀ ਫੀਡ ਦੀ ਗੁਣਵੱਤਾ ਜਾਂਚੀ

ਅੱਜ ਜਿਲ੍ਹਾ ਪ੍ਰੋਗਰਾਮ ਅਫਸਰ, ਐਸ.ਏ.ਐਸ ਨਗਰ ਗਗਨਦੀਪ ਸਿੰਘ, ਵਲੋਂ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ, ਡੇਰਾਬੱਸੀ ਵਿਖੇ ਸ਼੍ਰੀਮਤੀ ਸ਼ੇਨਾ ਅਗਰਵਾਲ, ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਜੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ

ਪੰਜਾਬ ਸਰਕਾਰ ਵੱਲੋਂ ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਕੀਤਾ ਜਾਵੇਗਾ ਅਪਗ੍ਰੇਡ : ਡਾ.ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਕੇਂਦਰਾਂ ਨੂੰ ਮਿੰਨੀ ਆਂਗਣਵਾੜੀ ਕੇਂਦਰਾਂ ਤੋਂ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਅੱਪਗ੍ਰੇਡ ਕੀਤਾ ਜਾਵੇਗਾ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਕੁੱਲ 27314 ਆਂਗਨਵਾੜੀ ਸੈਟਰਾਂ ਵਿਚੋ 1240 ਆਂਗਨਵਾੜੀ ਸੈਟਰ ਬਤੋਰ ਮਿੰਨੀ ਆਂਗਨਵਾੜੀ ਸੈਂਟਰ ਚਲ ਰਹੇ ਸਨ।

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ 14 ਜਨਵਰੀ ਤੱਕ ਕੀਤੀਆਂ ਛੁੱਟੀਆਂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ  ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆ ਨੂੰ 14 ਜਨਵਰੀ, 2024  ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ।
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ 

ਸੂਬੇ ‘ਚ 1 ਜਨਵਰੀ ਨੂੰ ਆਂਗਣਵਾੜੀ ਸੈਂਟਰ ਸਵੇਰੇ 10 ਵਜੇ ਖੁੱਲ੍ਹਣਗੇ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ  ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਆਂਗਣਵਾੜੀ ਸੈਂਟਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ ਹੈ।