ਪੰਜਾਹ ਲੱਖ ਰੁਪਏ ਦੀ ਆਵੇਗੀ ਲਾਗਤ
ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆ ਨੂੰ 7 ਜਨਵਰੀ, 2025 ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ।
ਆਂਗਣਵਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਪੰਜਾਬ ਮੋਹਰੀ
ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਆਂਗਣਵਾੜੀ ਸੈਂਟਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ ਹੈ।