Friday, November 22, 2024

Anganwadiworker

ਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟ

ਦੇਸ਼ ਦੀਆਂ ਲੱਖਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਲਾਭ ਪਹੁੰਚਾਉਣ ਵਾਲੇ ਮਹੱਤਵਪੂਰਨ ਫੈਸਲੇ ਵਿੱਚ ਗੁਜਰਾਤ ਹਾਈ ਕੋਰਟ ਨੇ ਰਾਜ ਅਤੇ ਕੇਂਦਰ ਸਰਕਾਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਿਵਲ ਅਹੁਦਿਆਂ ’ਤੇ ਬਣੇ ਨਿਯਮਤ ਤੌਰ ’ਤੇ ਚੁਣੇ ਗਏ ਸਥਾਈ ਮੁਲਾਜ਼ਮਾਂ ਦੇ ਬਰਾਬਰ ਵਰਤਾਓ ਕਰਨ।

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਦੇ ਮਾਣ ਭੱਤੇ ਲਈ 22.33 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਵਚਨਬੱਧ

ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਆਂਗਨਵਾੜੀ ਵਰਕਰਾਂ ਲਈ ਲਗਾਇਆ ਗਿਆ ਸਿਖਲਾਈ ਕੈਂਪ

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਜਿਲ੍ਹਾ ਫਤਿਹਗੜ੍ਹ ਸਾਹਿਬ ਵਲੋਂ ਵੱਖ-ਵੱਖ ਸੰਤੁਲਿਤ ਖੁਰਾਕ ਦੀ ਮਹੱਤਤਾ ਬਾਰੇ ਆਂਗਨਵਾੜੀ ਵਰਕਰਜ਼ ਲਈ ਕੈਂਪ ਲਗਾਇਆ ਗਿਆ। 

ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤਾ ਦੇਣ ਲਈ 68.95 ਕਰੋੜ ਰੁਪਏ ਦੀ ਗਰਾਂਟ ਕੀਤੀ ਜਾਰੀ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਈ.ਸੀ.ਡੀ.ਸੀ.ਐਸ. ਸਕੀਮ ਅਧੀਨ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 68.95 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ।

ਸਿਹਤ ਵਿਭਾਗ ਨੇ ਆਂਗਣਵਾੜੀ ਵਰਕਰਾਂ ਨੂੰ RBSK ਪ੍ਰੋਗਰਾਮ ਤਹਿਤ ਦਿੱਤੀ ਟ੍ਰੇਨਿੰਗ

ਲੋੜਵੰਦ ਬੱਚਿਆਂ ਨੂੰ ਸਿਹਤ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦਿਵਾਇਆ ਜਾਵੇ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਆਂਗਨਵਾੜੀ ਵਰਕਰਜ਼ ਲਈ ਲਗਾਇਆ ਗਿਆ ਸਿਖਲਾਈ ਕੈਂਪ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਸੰਤੁਲਿਤ ਖੁਰਾਕ ਦੀ ਮਹੱਤਤਾ ਬਾਰੇ ਆਂਗਨਵਾੜੀ ਵਰਕਰਾਂ ਲਈ ਸਿਖਲਾਈ ਕੈਂਪ ਲਗਾਇਆ ਗਿਆ ਇਹ ਕੈਂਪ ਡਾ.ਵਿਪਨ ਕੁਮਾਰ ਰਾਮਪਾਲ ਸਹਿਯੋਗੀ ਡਾਇਰੈਕਟਰ (ਸਿਖਲਾਈ) ਦੀ ਨਿਗਰਾਨੀ ਹੇਠ ਲਗਾਇਆ ਗਿਆ 

ਆਂਗਨਵਾੜੀ ਵਰਕਰਜ਼ ਲਈ ਲਗਾਇਆ ਗਿਆ ਸਿਖਲਾਈ ਕੈਂਪ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਸੰਤੁਲਿਤ ਖੁਰਾਕ ਦੀ ਮਹੱਤਤਾ ਬਾਰੇ ਆਂਗਨਵਾੜੀ ਵਰਕਰਾਂ ਲਈ ਸਿਖਲਾਈ ਕੈਂਪ ਲਗਾਇਆ ਗਿਆ ਇਹ ਕੈਂਪ ਡਾ.ਵਿਪਨ ਕੁਮਾਰ ਰਾਮਪਾਲ ਸਹਿਯੋਗੀ ਡਾਇਰੈਕਟਰ (ਸਿਖਲਾਈ) ਦੀ ਨਿਗਰਾਨੀ ਹੇਠ ਲਗਾਇਆ ਗਿਆ

ਪੀ.ਐਚ.ਸੀ. ਬੂਥਗੜ੍ਹ ਵਿਖੇ ਅਧਿਆਪਕਾਂ ਤੇ ਆਂਗਨਵਾੜੀ ਵਰਕਰਾਂ ਨੂੰ ਦਿਤੀ ਸਿਖਲਾਈ 

 ਸਕੂਲੀ ਬੱਚਿਆਂ ਦੀ ਤੰਦਰੁਸਤੀ ਲਈ ਅਧਿਆਪਕਾਂ ਦੀ ਵੀ ਅਹਿਮ ਜ਼ਿੰਮੇਵਾਰੀ : ਡਾ .ਅਲਕਜੋਤ ਕੌਰ 

ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ  ਆਂਗਨਵਾੜੀ ਵਰਕਰ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਰੰਗਲਾ ਪੰਜਾਬ' ਸਿਰਜਣ ਲਈ ਭਗਵੰਤ ਮਾਨ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਜਾਰੀ ਨੌਜਵਾਨਾਂ ਨੂੰ ਨਸ਼ੇ ਤਿਆਗ ਕੇ ਖੇਡਾਂ ਵੱਲ ਪ੍ਰੇਰਿਤ ਹੋਣ ਲਈ ਕਿਹਾ
 

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਂਗਨਵਾੜੀ ਹੈਲਪਰਾਂ ਅਤੇ ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਨਵਜਨਮੀਆਂ ਬੱਚੀਆਂ ਨੂੰ ਬੇਬੀ ਕਿਟਸ ਵੀ ਵੰਡੀਆਂ