Thursday, November 21, 2024

AnmolGaganMaan

ਜਦੋਂ ਤੀਆਂ ’ਚ ਕੁੜੀਆਂ ਨੂੰ ਨੱਚਦਿਆਂ ਵੇਖ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੱਚਣੋਂ ਨਾ ਰਹਿ ਸਕੀ...

ਇੱਥੋਂ ਨੇੜਲੇ ਇਤਿਹਾਸਿਕ ਕਸਬੇ ਖਿਜਰਾਬਾਦ ਵਿਖੇ ਅੱਜ ਪਿੰਡ ਵਾਸੀਆਂ ਵੱਲੋਂ ਉਘੇ ਸਮਾਜ ਸੇਵੀ ਰਾਣਾ ਕੁਸ਼ਲਪਾਲ ਦੀ ਅਗਵਾਈ ਵਿੱਚ ਤੀਆਂ ਦਾ ਮੇਲਾ ਕਰਵਾਇਆ ਗਿਆ।

ਅਨਮੋਲ ਗਗਨ ਮਾਨ ਵਲੋਂ ਸਭ ਤੋਂ ਵੱਡਾ ਪਰੌਂਠਾ ਬਨਾਉਣ ਦਾ ਰਿਕਾਰਡ ਗਿੰਨੀਜ਼ ਬੁੱਕ ਆਫ਼ ਵਰਲਡ ਹੋਣ ਤੇ ਵਧਾਈ 

ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿੱਚ ਹੋਇਆ ਦਰਜ਼ਸਭ ਤੋਂ ਵੱਡਾ ਪਰੌਂਠਾ ਬਨਾਉਣ ਦਾ ਰਿਕਾਰਡ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕੱਚੇ ਘਰਾਂ ਨੂੰ ਪੱਕੇ ਕਰਨ ਲਈ 154 ਪਰਿਵਾਰਾਂ ਨੂੰ ਵੰਡੇ 2.70 ਕਰੋੜ ਰੁਪਏ ਦੇ ਐਲ.ਓ.ਆਈ.

 ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਲਗਾਤਾਰ ਪੂਰਾ ਕਰ ਰਹੀ ਹੈ ਅਤੇ ਨਾਗਰਿਕਾਂ ਦੀ ਭਲਾਈ ਲਈ ਅਣਥੱਕ ਕੰਮ ਕਰ ਰਹੀ ਹੈ।

ਪੰਜਾਬ ਸਰਕਾਰ ਦੇ ਸੰਪੰਨ ਸੈਰ-ਸਪਾਟੇ ਨੇ ਆਈਆਈਟੀਐਮ ਚੇਨਈ 2023 ਵਿੱਚ ਪਾਈਆਂ ਧੁੰਮਾਂ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਪੰਜਾਬ ਨੂੰ ਤਰਜੀਹੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ’ਤੇ ਕੇਂਦਰਿਤ ਹੈ। ਇਸ ਉਦੇਸ਼ ਤਹਿਤ ਪੰਜਾਬ ਦੇ ਸੈਰ-ਸਪਾਟਾ ਵਿਭਾਗ ਨੇ ਹਾਲ ਹੀ ਵਿੱਚ ਇੰਡੀਆ ਇੰਟਰਨੈਸ਼ਨਲ ਟਰੈਵਲ ਮਾਰਟ (ਆਈਆਈਟੀਐਮ) ਈਵੈਂਟ ਵਿੱਚ ਭਾਗ ਲਿਆ। ਤਰਜੀਹੀ ਸੈਰ-ਸਪਾਟਾ ਸਥਾਨ ਵਜੋਂ ਉੱਭਰਿਆ ਪੰਜਾਬ