ਪਿਛਲੇ ਸਾਲ ਦੌਰਾਨ ਵਧੇਰੇ ਕੇਸਾਂ ਵਾਲੇ ਖੇਤਰਾਂ ਵਿੱਚ ਵਿਸ਼ੇਸ਼ ਤੌਰ ਤੇ ਟੀਮਾਂ ਬਣਾ ਕੇ ਫੀਵਰ ਸਰਵੇ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ - ਰਾਮ ਕੁਮਾਰ ਸਿਹਤ ਸੁਪਰਵਾਈਜ਼ਰ