Friday, November 22, 2024

AnuragAggarwal

ਗੁੜਗਾਂਓ ਲੋਕਸਭਾ ਖੇਤਰ ਵਿਚ ਸੂਬੇ ਵਿਚ ਸੱਭ ਤੋਂ ਵੱਧ 25 ਲੱਖ ਤੋਂ ਵੱਧ ਹਨ ਵੋਟਰ

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਹੈ ਕਿ ਪਿਛਲੇ ਲੋਕਸਭਾ ਚੋਣ ਵਿਚ ਹੋਏ ਚੋਣ ਫ਼ੀ ਸਦੀ 70 ਫ਼ੀ ਸਦੀ ਸੀ ਅਤੇ ਇਸ ਵਾਰ ਇਸ ਨੂੰ ਘੱਟ ਤੋਂ ਘੱਟ 75 ਫ਼ੀ ਸਦੀ ਕਰਨ ਦਾ ਟੀਚਾ ਨਿਰਧਾਰਿਤ ਹੈ। 

ਚੋਣ ਸੂਚੀ ਵਿਚ ਆਪਣੇ ਨਾਮ ਦੀ ਪੁਸ਼ਟੀ ਕਰ ਲੈਣ ਵੋਟਰ : ਮੁੱਖ ਚੋਣ ਅਧਿਕਾਰੀ

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਲੋਕਤੰਤਰ ਦੇ ਪਰਵ ਵਿਚ ਹਰ ਵੋਟਰ ਆਪਣੀ ਵੋਟ ਅਧਿਕਾਰ ਦੀ ਵਰਤੋ ਜਰੂਰ ਕਰਨ।

ਨਿਰਪੱਖ ਤੇ ਪਾਰਦਰਸ਼ੀ ਚੋਣਾ ਕਰਵਾਉਣਾ ਹੀ ਚੋਣ ਕਮਿਸ਼ਨ ਦੀ ਪਹਿਲ : ਅਨੁਰਾਗ ਅਗਰਵਾਲ

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਜੋ ਚੋਣਾਂ ਦੌਰਾਨ ਕੇਂਦਰ ਹਥਿਆਰਬੰਦ ਪੁਲਿਸ ਫੋਰਸਾਂ ਦੀ ਤੈਨਾਤੀ ’ਤੇ ਗਠਿਤ ਰਾਜ ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਕਿਹਾ ਕਿ ਨਿਰਪੱਖ ਤੇ ਪਾਰਦਰਸ਼ੀ ਚੋਣ ਕਰਵਾਉਣਾ ਹੀ ਚੋਣ ਕਮਿਸ਼ਨ ਦੀ ਪਹਿਲ ਹੈ।

ਲੋਕਸਭਾ ਦੇ ਆਮ ਚੋਣਾਂ ਵਿਚ ਹਰ ਯੋਗ ਵੋਟਰ ਆਪਣੇ ਵੋਟ ਅਧਿਕਾਰ ਦੀ ਵਰਤੋ ਜਰੂਰ ਕਰਨ : ਮੁੱਖ ਚੋਣ ਅਧਿਕਾਰੀ

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਆਉਣ ਵਾਲੇ ਲੋਕਸਭਾ ਦੇ ਆਮ ਚੋਣਾਂ ਵਿਚ ਹਰ ਯੋਗ ਵੋਟਰ ਆਪਣੇ ਵੋਟ ਅਧਿਕਾਰ ਦੀ ਵਰਤੋ ਜਰੂਰ ਕਰਨ  ਇਸ ਦੇ ਲਈ ਭਾਂਰਤ ਦੇ ਚੋਣ ਕਮਿਸ਼ਨਰ ਨੇ ਵੋਟਰਾਂ ਨੁੰ ਜਾਗਰੁਕ ਕਰਨ ਲਈ ਭਾਰਤੀ ਪੋਸਟ ਵਿਭਾਗ ਤੇ ਇੰਡੀਅਨ ਬੈਂਕਸ ਏਸੋਸਇਏਸ਼ਨ ਦੇ ਨਾਲ ਸਮਝੌਤਾ ਮੈਮੋ ਕੀਤਾ ਹੈ।