Friday, November 22, 2024

Approv

ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀ

ਪੇਂਡੂ ਖੇਤਰਾਂ ਨਾਲ ਸੰਪਰਕ ਵਧਾ ਕੇ ਪਿੰਡ ਵਾਸੀਆਂ ਦੀ ਸਹੂਲਤ ਲਈ ਚੁੱਕਿਆ ਗਿਆ ਇਹ ਅਹਿਮ ਕਦਮ

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਦੀਆਂ ਖ਼ਰੀਦ ਏਜੰਸੀਆਂ (ਪਨਗ੍ਰੇਨ, ਮਾਰਕਫੈੱਡ, ਪਨਸਪ ਅਤੇ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ) 

ਵਿਧਾਇਕ ਦੇਵ ਮਾਨ ਤੇ ਏ.ਡੀ.ਸੀ. ਡਾ. ਬੇਦੀ ਨੇ ਪੱਕੇ ਮਕਾਨਾਂ ਲਈ 154 ਲਾਭਪਾਤਰੀਆਂ ਨੂੰ 2.29 ਕਰੋੜ ਰੁਪਏ ਦੇ ਪ੍ਰਵਾਨਗੀ ਪੱਤਰ ਵੰਡੇ

ਪਿੰਡ ਮੱਲੇਵਾਲ 'ਚ ਜਨ ਸੁਵਿਧਾ ਕੈਂਪ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ 'ਤੇ ਨਿਪਟਾਰਾ

ਅਨਮੋਲ ਗਗਨ ਮਾਨ ਨੇ ਮਾਜਰੀ ਬਲਾਕ ਵਿਖੇ 100 ਲਾਭਪਾਤਰੀਆਂ ਨੂੰ 1.20 ਕਰੋੜ ਰੁਪਏ ਦੇ ਪੀ ਐਮ ਏ ਵਾਈ ਦੇ ਮਨਜ਼ੂਰੀ ਪੱਤਰ ਵੰਡੇ

ਭਗਵੰਤ ਮਾਨ ਸਰਕਾਰ ਵੱਲੋਂ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ

ਪਿੰਡ ਦਸੌਂਧਾ ਸਿੰਘ ਵਾਲਾ ਦੇ ਲੰਮੇ ਸਮੇਂ ਤੋਂ ਲੰਬਿਤ ਪਏ ਤੇ ਸਭ ਤੋਂ ਲੰਬੇ ਇੰਤਕਾਲ ਦਾ ਕੇਸ ਉੱਚ ਅਧਿਕਾਰੀਆਂ ਵੱਲੋਂ ਮਨਜ਼ੂਰ

537 ਤੋਂ ਵੱਧ ਮਾਲਕਾਂ ਨੂੰ ਆਇਆ ਸੁੱਖ ਦਾ ਸਾਹ,1375 ਏਕੜ ਜ਼ਮੀਨ ਦੀਆਂ 1200 ਖਤੌਨੀਆਂ ਨੂੰ 460 ਖੇਵਟਾਂ ‘ਚ ਵੰਡਿਆ

ਕੇਂਦਰ ਸਰਕਾਰ ਨੇ ਯੂਨੀਫਾਈਡ ਪੈਨਸ਼ਨ ਸਕੀਮ ਨੂੰ ਦਿੱਤੀ ਮਨਜ਼ੂਰੀ

ਮੋਦੀ ਕੈਬਨਿਟ ਨੇ ਯੂਨੀਫਾਈਡ ਪੈਨਸ਼ਨ ਸਕੀਮ ਨੂੰ ਮਨਜ਼ੂਰੀ ਦੇ ਦਿੱਤੀ ਹੈ ਇਂਸ ‘ਚ ਸਰਕਾਰੀ ਕਰਮਚਾਰੀਆ ਨੂੰ ਉਨ੍ਹਾਂ ਦੀ ਆਖਰੀ ਤਨਖਾਹ ਦਾ ਲਗਭਗ 50 ਫੀਸਦੀ ਹਿੱਸਾ ਪੈਨਸ਼ਨ ਦੇ ਰੂਪ ‘ਚ ਮਿਲੇਗਾ।

ਸੇਵਾ ਮੁਕਤ ਨਿਆਇਕ ਅਧਿਕਾਰੀਆਂ ਦੇ ਲਈ ਹਰਿਆਣਾ ਕੈਬਨਿਟ ਨੇ ਪੈਂਸ਼ਨ/ਪਰਿਵਾਰਕ ਪੈਂਸ਼ਨ ਵਿਚ ਸੋਧ ਨੂੰ ਦਿੱਤੀ ਮੰਜੂਰੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿਚ ਦੂਜੀ ਕੌਮੀ ਨਿਆਂਇਕ ਵੇਤਨ ਆਯੋਗ (ਐਸਐਨਜੇਪੀਸੀ) ਅਨੁਸਾਰ 

ਮੁੱਖ ਮੰਤਰੀ ਨੇ ਰੋਹਤਕ ਵਿਚ ਹਾਈ ਸਿਕਓਰਿਟੀ ਜੇਲ ਦੇ ਲਈ 34.74 ਕਰੋੜ ਰੁਪਏ ਦੀ ਲਾਗਤ ਨਾਲ ਏਡਵਾਂਸ ਸਿਕਓਰਿਟੀ ਸਾਲੀਯੂਸ਼ਨ ਨੂੰ ਮੰਜੂਰੀ ਦਿੱਤੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਰੋਹਤਕ ਵਿਚ 34.74 ਕਰੋੜ ਰੁਪਏ ਦੀ ਲਾਗਤ ਨਾਲ ਨਿਰਮਾਣਧੀਨ ਆਈ ਸਿਕਓਰਿਟੀ ਜੇਲ ਵਿਚ ਏਡਵਾਂਸਡ ਫਿਜੀਕਲ ਸਿਕਓਰਿਟੀ

ਮੁੱਖ ਮੰਤਰੀ ਨੇ ਪਟੌਦੀ ਵਿਧਾਨਸਭਾ ਦੀ 18 ਸੜਕਾਂ ਦੇ ਸੁਧਾਰ ਨੁੰ ਮੰਜੂਰੀ ਦਿੱਤੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਗੁਰੂਗ੍ਰਾਮ ਜਿਲ੍ਹਾ ਦੇ ਪਟੌਦੀ ਵਿਧਾਨਸਭਾ ਦੀ 18 ਸੜਕਾਂ ਦੀ ਵਿਸ਼ੇਸ਼ ਮੁਰੰਮਤ ਅਤੇ ਸੁਧਾਰ ਲਈ ਪ੍ਰਸਾਸ਼ਨਿਕ ਮੰਜੂਰੀ ਪ੍ਰਦਾਨ ਕੀਤੀ ਹੈ।

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 34 ਕਰੋੜ ਰੁਪਏ ਦੀ ਪ੍ਰਵਾਨਗੀ ਜਾਰੀ : ਡਾ.ਬਲਜੀਤ ਕੌਰ

ਅਨੁਸੂਚਿਤ ਜਾਤੀ ਦੇ 5357 ਲਾਭਪਤਾਰੀਆਂ ਨੂੰ 2732.07 ਲੱਖ ਰੁਪਏ ਅਤੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ ਦੇ 1429 ਲਾਭਪਤਾਰੀਆਂ ਨੂੰ 728.79 ਲੱਖ ਰੁਪਏ ਦੀ ਪ੍ਰਵਾਨਗੀ ਜ਼ਾਰੀ

ਮਨਜ਼ੂਰਸ਼ੁਦਾ ਰਸਤਾ ਨਾ ਖੋਲੇ ਜਾਣ ਤੇਂ ਸੈਕਟਰ 69 ਵਾਸੀ ਡਾਢੇ ਪ੍ਰੇਸ਼ਾਨ

ਜਲਦ ਕਾਰਵਾਈ ਨਾ ਹੋਣ ਤੇ ਗਮਾਡਾ ਵਿਰੁਧ ਵੱਡਾ ਸੰਘਰਸ਼ ਵਿੱਢਣ ਦੀ ਚੇਤਾਵਨੀ-ਧਨੋਆ

ਭਾਰਤੀ ਚੋਣ ਕਮਿਸ਼ਨ ਵੱਲੋਂ ਖਰੜ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਦੀ ਪ੍ਰਵਾਨਗੀ

 ਭਾਰਤੀ ਚੋਣ ਕਮਿਸ਼ਨ ਨੇ ਅੱਜ ਜ਼ਿਲਾ ਚੋਣ ਅਫ਼ਸਰ, ਐਸ.ਏ. ਐਸ. ਨਗਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੰਦਿਆਂ ਖਰੜ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਭਾਰਤੀ ਚੋਣ ਕਮਿਸ਼ਨ ਵੱਲੋਂ ਖਰੜ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਦੀ ਪ੍ਰਵਾਨਗੀ

 ਭਾਰਤੀ ਚੋਣ ਕਮਿਸ਼ਨ ਨੇ ਅੱਜ ਜ਼ਿਲਾ ਚੋਣ ਅਫ਼ਸਰ, ਐਸ.ਏ. ਐਸ. ਨਗਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੰਦਿਆਂ ਖਰੜ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਭਾਰਤ ਸਰਕਾਰ ਨੇ ‘ਮੋਡਰਨਾ Corona ਵੈਕਸੀਨ’ ਨੂੰ ਵੀ ਦਿੱਤੀ ਪ੍ਰਵਾਨਗੀ

ਨਵੀਂ ਦਿੱਲੀ : ਨੀਤੀ ਆਯੋਗ ਸਿਹਤ ਸਕੱਤਰ ਡਾ: ਵੀ. ਕੇ. ਪੌਲ ਨੇ ਜਾਣਕਾਰੀ ਦਿੱਤੀ ਕਿ ਅੰਤਰਰਾਸ਼ਟਰੀ ਪੱਧਰ ‘ਤੇ ਵਿਕਸਤ ‘ਮੋਡਰਨਾ ਵੈਕਸੀਨ’ ਨੂੰ ਭਾਰਤ ਵਿਚ ਵੀ ਇਸਤੇਮਾਲ ਕਰਨ ਦੀ ਆਗਿਆ ਦੇ ਦਿੱਤੀ ਗਈ ਹੈ। ਇਸ ਵੈਕਸੀਨ ਦੀਆਂ ਵੀ ਦੋ

ਪੰਜਾਬ ਕੈਬਨਿਟ ਵੱਲੋਂ ਭਰਤੀ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਲਈ ਪੰਜ ਵਿਭਾਗਾਂ ਦੇ ਸੇਵਾ ਨਿਯਮਾਂ ਵਿੱਚ ਸੋਧਾਂ ਨੂੰ ਹਰੀ ਝੰਡੀ

ਪੰਜਾਬ ਵਜ਼ਾਰਤ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਪਹਿਲੀ ਜਨਵਰੀ, 2016 ਤੋਂ ਲਾਗੂ ਕਰਨ ਲਈ ਹਰੀ ਝੰਡੀ

ਮੰਤਰੀ ਮੰਡਲ ਵੱਲੋਂ ਮਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ

ਪੰਜਾਬ ਮੰਤਰੀ ਮੰਡਲ ਵੱਲੋਂ ਬੁੱਧਵਾਰ ਨੂੰ ਇਤਿਹਾਸਕ ਕਸਬੇ ਮਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ ਦੇ ਦਿੱਤੀ ਗਈ ਜਿਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਐਲਾਨ ਕੀਤਾ ਸੀ। ਮੰਤਰੀ ਮੰਡਲ ਵੱਲੋਂ ਸਬ ਤਹਿਸੀਲ ਅਮਰਗੜ੍ਹ, ਜੋ ਕਿ ਮਲੇਰਕੋਟਲਾ ਸਬ ਡਿਵੀਜ਼ਨ ਦਾ ਹਿੱਸਾ ਸੀ, ਨੂੰ ਸਬ ਡਿਵੀਜ਼ਨ/ਤਹਿਸੀਲ ਬਣਾਉਣ ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਦੇ ਨਾਲ ਹੀ ਮਲੇਰਕੋਟਲਾ ਜ਼ਿਲ੍ਹੇ ਵਿੱਚ ਹੁਣ ਤਿੰਨ ਸਬ ਡਿਵੀਜ਼ਨ ਮਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਸ਼ਾਮਿਲ ਹੋਣਗੇ। 

ਪੰਜਾਬ ਮੰਤਰੀ ਮੰਡਲ ਵੱਲੋਂ ਪੇਂਡੂ ਖੇਤਰਾਂ ਵਿੱਚ ਲੰਬੇ ਸਮੇਂ ਲਈ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਐਸ.ਪੀ.ਵੀ. ਨੂੰ ਪ੍ਰਵਾਨਗੀ

ਪਾਣੀ ਦੀ ਗੁਣਵੱਤਾ ਪ੍ਰਭਾਵਿਤ ਜ਼ਿਲ੍ਹਿਆਂ ਦੇ ਪੇਂਡੂ ਖੇਤਰਾਂ ਵਿੱਚ ਲੰਬੇ ਸਮੇਂ ਲਈ ਪੀਣਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸੂਬੇ ਵਿੱਚ ਵੱਡੀ ਬਹੁ-ਮੰਤਵੀ ਨਹਿਰੀ ਪਾਣੀ ਸਪਲਾਈ ਦੀਆਂ ਸਕੀਮਾਂ ਦੇ ਸੰਚਾਲਨ ਅਤੇ ਰੱਖ-ਰਖਾਵ ਲਈ ਸਪੈਸ਼ਲ ਪਰਪਜ਼ ਵਹੀਕਲ (ਐਸ.ਵੀ.ਪੀ.) ਦੀ ਪ੍ਰਵਾਨਗੀ ਦੇ ਦਿੱਤੀ।
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਧੀਨ ਇਹ ਭਾਰਤ ਵਿੱਚ ਆਪਣੇ ਕਿਸਮ ਦੀ ਪਹਿਲੀ ਉਪਯੋਗੀ 'ਪੰਜਾਬ ਪੇਂਡੂ ਜਲ (ਸਹੂਲਤ) ਕੰਪਨੀ' ਹੋਵੇਗੀ।

ਕਿਰਾਏਦਾਰਾਂ ਲਈ ਖ਼ੁਸ਼ਖ਼ਬਰੀ : ਸਰਕਾਰ ਨੇ ਦਿਤੀ ਨਵੇਂ ਕਾਨੂੰਨ ਨੂੰ ਪ੍ਰਵਾਨਗੀ

ਕਿਰਾਏਦਾਰ ਜਾਂ ਰੈਂਟਲ ਖੇਤਰ ਨਾਲ ਜੁੜੇ ਲੋਕਾਂ ਲਈ ਵੱਡੀ ਖ਼ਬਰ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਹੋਈ ਕੈਬਨਿਟ ਦੀ ਬੈਠਕ ਵਿਚ ਮਾਡਲ ਟੈਨੈਂਸੀ ਐਕਟ ਨੂੰ ਮਨਜ਼ੂਰੀ ਦੇ ਦਿਤੀ ਗਈ। ਇਸ ਦੇ ਬਾਅਦ ਸਾਰੇ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਨਾਲ ਜੁੜੇ ਮੌਜੂਦਾ ਨਿਯਮਾਂ ਨੂੰ ਬਦਲ ਸਕਣਗੇ। ਨਾਲ ਹੀ ਨਵੇਂ ਕਾਨੂੰਨ ਵਿਚ ਰਾਜ ਸਰਕਾਰਾਂ ਨੂੰ ਨਵੇਂ ਨਿਯਮ ਲਾਗੂ ਕਰਨ ਦੀ ਆਗਿਆ ਵੀ ਦਿਤੀ ਗਈ ਹੈ। 

ਹੁਣ ਘਰ ਬੈਠ ਕੇ ਕੋਰੋਨਾ ਜਾਂਚ ਆਪਣੇ-ਆਪ ਕਰੋ, Coviself Kit ਨੂੰ ਮਿਲੀ ਮਨਜ਼ੂਰੀ

ਨਵੀਂ ਦਿੱਲੀ : ਭਾਰਤੀ ਉਚ ਮੈਡੀਕਲ ਸੰਸਥਾ ਨੇ ਇਕ ਅਜਿਹੀ ਕਿੱਟ ਨੂੰ ਮਨਜ਼ੂਰੀ ਦਿਤੀ ਹੈ ਜਿਸ ਨਾਲ ਕੋਈ ਵੀ ਸ਼ਖ਼ਸ ਘਰ ਬੈਠੇ ਆਪਣੀ ਕੋਰੋਨਾ ਜਾਂਚ ਕਰ ਸਕਦਾ ਹੈ ਕਿ ਉਹ ਕੋਰੋਨਾ ਨੈਗੇਟਿਵ ਹੈ ਜਾਂ ਫਿਰ ਪਾਜ਼ੇਟਿਵ। ਇਸ ਕਿੱਟ ਨੂੰ ਕੋਈ ਵੀ ਬਾਜ਼ਾਰ ਤੋਂ ਖ਼ਰੀਦ ਕੇ ਵਰਤ ਸਕੇਗਾ। ਜਾ