Thursday, November 21, 2024

April

ਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇ

 PSEB ਮੋਹਾਲੀ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਦੇ ਨਤੀਜੇ ਐਲਾਨੇਗਾ। ਵਿਦਿਆਰਥੀ ਅਧਿਕਾਰਕ ਵੈੱਬਸਾਈਟ www.pseb.ac.in ‘ਤੇ ਆਪਣੇ ਨੰਬਰ ਦੇਖ ਸਕਣਗੇ।

ਪੰਜਾਬੀ ਯੂਨੀਵਰਸਿਟੀ ਦਾ 63ਵਾਂ ਸਥਾਪਨਾ ਦਿਵਸ 30 ਅਪ੍ਰੈਲ ਨੂੰ

ਨਾਵਲਕਾਰ ਬਲਦੇਵ ਸਿੰਘ ਸੜਕਨਾਮਾ ਅਤੇ ਪ੍ਰੋ. ਅਰੁਣ ਗਰੋਵਰ ਦੇਣਗੇ ਮੁੱਖ ਭਾਸ਼ਣ

24 ਅਪ੍ਰੈਲ ਦਾ ਦਿਨ "ਮਾਨਵ ਏਕਤਾ ਦਿਵਸ "ਬਾਬਾ ਗੁਰਬਚਨ ਸਿੰਘ ਜੀ ਨੂੰ ਸਮਰਪਿਤ

ਨਿਰੰਕਾਰੀ ਬਾਬਾ ਗੁਰਬਚਨ ਸਿੰਘ ਜੀ ਨੇ 24 ਅਪ੍ਰੈਲ 1980 ਵਾਲੇ ਦਿਨ  ਮਾਨਵਤਾ ਨੂੰ ਬਚਾਉਣ ਲਈ ਆਪਣਾ ਬਲੀਦਾਨ ਦਿੱਤਾ ਸੀ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 10ਵੀਂ ਸਾਬਕਾ ਵਿਦਿਆਰਥੀ ਮਿਲਣੀ 24 ਅਪ੍ਰੈਲ ਨੂੰ

ਅਲੂਮਨੀ ਐਸੋਸੀਏਸ਼ਨ ਦੀ ਨਵੀਂ ਵੈੱਬਸਾਈਟ ਕੀਤੀ ਜਾਵੇਗੀ ਲਾਂਚ
 

ਪਟਿਆਲਾ ਜ਼ਿਲ੍ਹੇ ‘ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 29 ਅਪ੍ਰੈਲ ਸ਼ਾਮ 5 ਵਜੇ ਤੱਕ ਵਧਾਈ

ਲਾਇਸੈਂਸੀ ਅਸਲਾ ਧਾਰਕ ਆਪਣਾ ਅਸਲਾ ਲਾਜ਼ਮੀ ਜਮ੍ਹਾਂ ਕਰਵਾਉਣ : ਵਧੀਕ ਜ਼ਿਲ੍ਹਾ ਮੈਜਿਸਟਰੇਟ

ਭਗਵਾਨ ਮਹਾਂਵੀਰ ਜੈਯੰਤੀ ਮੌਕੇ 21 ਅਪ੍ਰੈਲ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟ

 ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ-ਕਮ- ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਲੋਕ ਸਭਾ ਚੋਣਾਂ 2024 ਨਾਲ ਜੁੜੇ ਸਵਾਲਾਂ ਦੇ ਦੇਣਗੇ ਜਵਾਬ

ਦਸ਼ਮੇਸ਼ ਪਿਤਾ ਨੇ 13 ਅਪ੍ਰੈਲ ਨੂੰ ਖਾਲਸੇ ਦੀ ਸਿਰਜਣਾ ਕਰਕੇ ਸਿੱਖ ਕੌਮ ਨੂੰ ਵਿਲੱਖਣ ਪਹਿਚਾਣ ਦਿੱਤੀ : ਪ੍ਰੋ. ਬਡੂੰਗਰ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੁੰਗਰ ਨੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ

ਪਟਿਆਲਾ ਜ਼ਿਲ੍ਹੇ ‘ਚ ਅਸਲਾ  ਜਮ੍ਹਾਂ ਕਰਵਾਉਣ ਦੀ ਤਰੀਕ 22 ਅਪ੍ਰੈਲ ਸ਼ਾਮ 5 ਵਜੇ ਤੱਕ ਵਧਾਈ

ਸਕਿਉਰਟੀ ਗਾਰਡ ਦੀ ਨੌਕਰੀ ਕਰਨ ਵਾਲਿਆਂ ਨੂੰ ਅਸਲਾ ਜਮ੍ਹਾਂ ਕਰਵਾਉਣ ਤੋਂ ਛੋਟ

26 ਅਪ੍ਰੈਲ ਤਕ ਨਾਗਰਿਕ ਬਨਵਾ ਸਕਦੇ ਹਨ ਵੋਟ

ਵੋਟਰ ਸੂਚੀ ਵਿਚ ਨਾਂਅ ਦਰਜ ਹੋਣ 'ਤੇ ਹੀ ਕੀਤੀ ਜਾ ਸਕੇਗੀ ਵੋਟਿੰਗ

ਅਸਲਾ ਧਾਰਕ 15 ਅਪ੍ਰੈਲ ਤੱਕ ਆਪਣਾ ਅਸਲਾ ਜਮ੍ਹਾਂ ਕਰਵਾਉਣ

ਥਾਣਾ ਸਿਟੀ ਇੰਚਾਰਜ਼  ਇੰਸਪੈਕਟਰ ਗੁਰਇਕਬਾਲ ਸਿੰਘ ਸਿਕੰਦ ਨੇ ਸਾਰੇ ਅਸਲਾ ਧਾਰਕਾਂ ਨੂੰ ਅਪੀਲ ਕਰਦਿਆਂ ਕਿਹਾ

ਭਲਕੇ 8 ਅਪ੍ਰੈਲ ਨੂੰ ਲੱਗੇਗਾ ਪੂਰਨ ਸੂਰਜ ਗ੍ਰਹਿਣ

 ਇਸ ਚੇਤ ਦੇ ਨਰਾਤੇ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਸੋਮਵਤੀ ਮੱਸਿਆ ’ਤੇ ਪੂਰਨ ਸੂਰਜ ਗ੍ਰਹਿਣ ਲੱਗੇਗਾ। ਜੋਤਿਸ਼ ਸ਼ਾਸਤਰ ਅਨੁਸਾਰ ਇਸ ਸਮੇਂ ਦੌਰਾਨ ਲੋਕਾਂ ਨੂੰ ਵੱਧ ਤੋਂ ਵੱਧ ਮਾਨਸਿਕ ਪੂਜਾ ਕਰਨੀ ਚਾਹੀਦੀ ਹੈ

ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਪੰਜਾਬ ਵਿਚ 8 ਅਪ੍ਰੈਲ ਨੂੰ ਸਰਕਾਰੀ ਛੁੱਟੀ ਐਲਾਨੀ ਗਈ ਹੈ।

HASU ਤੋਂ ਮਸ਼ਰੂਮ ਉਤਪਾਦਨ ਤਕਨੀਕ 'ਤੇ ਸਿਖਲਾਈ

ਪਹਿਲਾਂ ਆਓ-ਪਹਿਲਾਂ ਪਾਓ ਦੇ ਆਧਾਰ 'ਤੇ ਮਿਲੇਗਾ ਸਿਖਲਾਈ ਵਿਚ ਪ੍ਰਵੇਸ਼

ਪਟਿਆਲਾ ਜਿਲ੍ਹੇ ‘ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 7 ਅਪ੍ਰੈਲ ਸ਼ਾਮ 5 ਵਜੇ ਤੱਕ ਵਧਾਈ

ਲਾਇਸੈੰਸੀ ਅਸਲਾ ਧਾਰਕ ਆਪਣਾ ਅਸਲਾ ਲਾਜ਼ਮੀ ਜਮ੍ਹਾਂ ਕਰਵਾਉਣ : ਵਧੀਕ ਜ਼ਿਲ੍ਹਾ ਮੈਜਿਸਟਰੇਟ

ਵੋਟ ਬਨਵਾਉਣ ਦਾ ਆਖੀਰੀ ਸਮਾ 26 ਅਪ੍ਰੈਲ

ਚੋਣ ਦਾ ਪਰਵ-ਦੇਸ਼ ਦਾ ਗਰਵ ਵਿਚ ਹਰੇਕ ਵੋਟਰ ਦੇਣ ਆਪਣਾ ਯੋਗਦਾਨ - ਅਨੁਰਾਗ ਅਗਰਵਾਲ

ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ

ਮੁੱਖ ਸਕੱਤਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ ਖਰੀਦ ਦੇ ਸੁਚਾਰੂ ਪ੍ਰਬੰਧਾਂ ਅਤੇ ਤੁਰੰਤ ਭੁਗਤਾਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼
 

ਗੁਰਦੁਆਰਾ ਚੋਣਾਂ ਵੋਟਰ ਸੂਚੀ ਸਬੰਧੀ ਫਾਰਮ ਭਰਨ ਦੀ ਅੰਤਿਮ ਤਾਰੀਖ 30 ਅਪ੍ਰੈਲ

ਮੁੱਖ ਕਮਿਸ਼ਨਰ ਗੁਰੂਦੁਆਰਾ ਇਲੈਕਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖ ਗੁਰੁਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਤਿਆਰੀ ਸਬੰਧੀ