Friday, November 22, 2024

Arrangement

ਭਾਕਿਯੂ ਉਗਰਾਹਾਂ ਨੇ ਸਿਵਲ ਹਸਪਤਾਲ ਦੇ ਪ੍ਰਬੰਧਾਂ ’ਤੇ ਚੁੱਕੇ ਸਵਾਲ 

ਕਿਹਾ ਬਿਮਾਰ ਹਸਪਤਾਲ ਨੂੰ ਖੁਦ ਇਲਾਜ਼ ਦੀ ਲੋੜ  

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਦਾ ਅਚਨਚੇਤ ਨਿਰੀਖਣ

ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਕਿਰਿਆ ਉੱਤੇ ਪ੍ਰਗਟਾਈ ਤਸੱਲੀ, ਦੁਹਰਾਇਆ ਕਿਸਾਨਾਂ ਵੱਲੋਂ ਅਨਾਜ ਮੰਡੀਆਂ ਵਿੱਚ ਲਿਆਂਦੇ ਜਾ ਰਹੇ ਸੁੱਕੇ ਝੋਨੇ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ

ਕਿਸਾਨਾਂ ਨੇ ਝੋਨੇ ਦੀ ਖ਼ਰੀਦ ਦੇ ਮੰਗੇ ਸੁਚਾਰੂ ਪ੍ਰਬੰਧ 

ਕਿਹਾ ਡੀਏਪੀ ਦੀ ਕਿੱਲਤ ਦੂਰ ਕਰੇ ਸਰਕਾਰ 

25 ਮਈ ਨੂੰ ਚੋਣ ਕੇਂਦਰਾਂ 'ਤੇ ਗਰਮੀ ਤੋਂ ਬਚਾਅ ਦੇ ਹੋਣਗੇ ਵਿਸ਼ੇਸ਼ ਪ੍ਰਬੰਧ

ਵੋਟਰਾਂ ਦੀ ਸੁਰੱਖਿਆ ਤੇ ਸਹੂਲਤ ਲਈ ਕੀਤੇ ਜਾਣਗੇ ਪੁਖਤਾ ਇੰਤਜ਼ਾਮ : ਖੱਖ

ਜ਼ਿਲ੍ਹਾ ਚੋਣ ਅਫਸਰ ਨੇ ਅਗਾਮੀ ਲੋਕ ਸਭਾ ਚੋਣਾਂ ਸਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੋਣਾਂ ਦਾ ਪਰਵ, ਦੇਸ਼ ਦਾ ਗੋਰਵ" ਵੋਟ ਦਾ ਸਹੀ ਇਸਤੇਮਾਲ ਕਰਨਾ ਜਿਥੇ ਸਾਡਾ ਸੰਵਿਧਾਨ ਹੱਕ- ਡਾ ਪੱਲਵੀ ਜ਼ਿਲ੍ਹੇ ਦੇ ਸੰਵੇਦਨਸ਼ੀਲ ਤੇ ਅਤਿ-ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖਤ ਕਰਨ ਬਾਰੇ ਕੀਤੀ ਹਦਾਇਤ

ਤੀਜੀ ਲਹਿਰ ਲਈ ਤਿਆਰੀ : ਮੋਦੀ ਵਲੋਂ ਦੇਸ਼ ਭਰ ਵਿਚ 1500 ਆਕਸੀਜਨ ਪਲਾਂਟ ਲਾਉਣ ਦੇ ਹੁਕਮ

ਕੋਰੋਨਾ ਦੀ ਤੀਜੀ ਲਹਿਰ ਦੇ ਖਦਸ਼ਿਆਂ ਕਾਰਨ ਕੇਂਦਰ ਸਰਕਾਰ ਨੇ ਤਿਆਰੀਆਂ ਤੇਜ਼ ਕਰ ਦਿਤੀਆਂ ਹਨ। ਦੇਸ਼ ਵਿਚ ਮੈਡੀਕਲ ਆਕਸਜੀਨ ਦੀ ਉਪਲਭਧਤਾ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਚ ਪੱਧਰੀ ਬੈਠਕ ਕੀਤੀ ਅਤੇ 1500 ਆਕਸੀਜਨ ਪਲਾਂਟ ਲਾਏ ਜਾਣ ਦਾ ਹੁਕਮ ਦਿਤਾ। ਇਨ੍ਹਾਂ ਪਲਾਂਟਾਂ ਨੂੰ ਦੇਸ਼ ਭਰ ਦੇ ਵੱਖ ਵੱਖ ਹਿੱਸਿਆਂ ਵਿਚ ਸਥਾਪਤ ਕੀਤਾ ਜਾਵੇਗਾ। ਮੋਦੀ ਨੇ ਮੀਟਿੰਗ ਵਿਚ ਅਧਿਕਾਰੀਆਂ ਨੂੰ ਕਿਹਾ ਕਿ ਉਹ ਯਕੀਨੀ ਕਰਨ ਕਿ ਇਹ ਛੇਤੀ ਤੋਂ ਛੇਤੀ ਕੰਮ ਕਰਨ ਲੱਗ ਪੈਣ। 

ਮੁੱਖ ਮੰਤਰੀ ਵੱਲੋਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖਤਾ ਇੰਤਜ਼ਾਮ ਯਕੀਨੀ ਬਣਾਉਣ ਦੇ ਹੁਕਮ