Thursday, November 21, 2024
BREAKING NEWS
ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟਪੰਜਾਬ ‘ਚ 4 ਸਾਲ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦਈਡੀ ਨੇ ਜੀਬੀਪੀ ਗਰੁੱਪ ਦੀ ਕਰੋੜਾਂ ਰੁਪਏ ਦੀ ਪ੍ਰੋਪਰਟੀ ਕੀਤੀ ਜਬਤਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

ArvindKejriwal

ਆਪ ਸਰਕਾਰ ਨੇ ਪੰਜਾਬ ਦੇ ਹਰੇਕ ਪਿੰਡ ‘ਚ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ : ਅਰਵਿੰਦ ਕੇਜਰੀਵਾਲ

ਆਪਣੇ ਕਾਰਜਕਾਲ ਦੇ 32 ਮਹੀਨਿਆਂ ਵਿੱਚ ਨੌਜਵਾਨਾਂ ਨੂੰ 48,000 ਤੋਂ ਵੱਧ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਥਾਪੜਾ ਦਿੱਤਾ

ਸਿਖਿਆ ਮੰਤਰੀ ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ

ਕੇਜਰੀਵਾਲ ਸਰਕਾਰ ਵਿੱਚ ਸਿਖਿਆ ਮੰਤਰੀ ਆਤਿਸ਼ੀ ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ। ਕੇਜਰੀਵਾਲ ਅੱਜ ਸ਼ਾਮ 4:30 ਵਜੇ ਲੈਫ਼ਟੀਨੈਂਟ ਗਵਰਨਰ (ਐਲ.ਜੀ.) ਵਿਨੈ ਸਕਸੈਨਾ ਨੂੰ ਆਪਣਾ ਅਸਤੀਫ਼ਾ ਸੌਂਪ ਦੇਣਗੇ। 

ਭਾਜਪਾ ਸ੍ਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਨਾਲ ਕਰ ਰਹੀ ਖਿਲਵਾੜ : ਹਰਚੰਦ ਸਿੰਘ ਬਰਸਟ

ਭਾਜਪਾ ਅਰਵਿੰਦ ਕੇਜਰੀਵਾਲ ਦੀ ਦੇਸ਼ ਪੱਖੀ ਸੋਚ ਨੂੰ ਢਾਹ ਲਾਣ ਦੀ ਕਰ ਰਹੀ ਹੈ ਕੋਸ਼ਿਸ਼

ਅਰਵਿੰਦ ਕੇਜਰੀਵਾਲ ਦੀ ਜਮਾਨਤ ਦੀ ਖੁਸ਼ੀ ਚ ਜਿਲ੍ਹਾਂ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਟੀਮ ਨੇ ਵੰਡੇ ਲੱਡੂ

*
ਸੁਪਰੀਮ ਕੋਰਟ ਵੱਲੋਂ ਮੋਦੀ ਦੀ ਤਾਨਾਸ਼ਾਹੀ ਨੂੰ ਮਿਲਆ ਕਰਾਰ ਜਵਾਬ

ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਦਿੱਤੀ ਅੰਤਰਿਮ ਜ਼ਮਾਨਤ

ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ ਹੈ।

ਅਰਵਿੰਦ ਕੇਜਰੀਵਾਲ ਨੂੰ ਦਿੱਲੀ ਵਾਸੀਆਂ ਦੀ ਵਧੇਰੇ ਚਿੰਤਾ : ਆਤਿਸ਼ੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ ਵਿੱਚ ਮੁਲਾਕਾਤ ਕੀਤੀ। ਆਪ ਦੇ ਸੂਤਰਾਂ ਅਨੁਸਾਰ ਸੁਨੀਤਾ ਕੇਜਰੀਵਾਲ ਨੂੰ ਸੋਮਵਾਰ ਨੂੰ ਆਪਣੇ ਪਤੀ ਨੂੰ ਮਿਲਣ ਦੀ ਆਗਿਆ ਦਿੱਤੀ ਗਈ। 

ਕੇਂਦਰ ਸਰਕਾਰ ਅਰਵਿੰਦ ਕੇਜਰੀਵਾਲ ਨੂੰ ਮਾਰਨਾ ਚਾਹੁੰਦੀ ਹੈ : ਸੁਨੀਤਾ ਕੇਜਰੀਵਾਲ

ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਰਾਂਚੀ ਵਿੱਚ ਭਾਰਤ ਗਠਜੋੜ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਅਰਵਿੰਦ ਕੇਜਰੀਵਾਲ ਨੂੰ ਮਾਰਨਾ ਚਾਹੁੰਦੀ ਹੈ।

ਅਰਵਿੰਦ ਕੇਜਰੀਵਾਲ ਦੇ ਖਿਲਾਫ ਹਾਈਕੋਰਟ ਦਾ ਫੈਸਲਾ ਉਸਦੇ ਦੋਸ਼ਾਂ ਦਾ ਇਕ ਹੋਰ ਪ੍ਰਮਾਣ: ਪ੍ਰਨੀਤ ਕੌਰ

ਮਾਣਯੋਗ ਅਦਾਲਤ ਦੀਆਂ ਟਿੱਪਣੀਆਂ 'ਆਪ' ਦੇ ਮੂੰਹ 'ਤੇ ਕਰਾਰੀ ਚਪੇੜ ਹਨ, ਜੋ ਇਸ ਕਾਰਵਾਈ ਨੂੰ ਸਿਆਸੀ ਤੌਰ 'ਤੇ ਪ੍ਰੇਰਿਤ ਦੱਸ ਰਹੀ ਹੈ: ਐਮ.ਪੀ. ਪਟਿਆਲਾ

ਸ੍ਰ ਭਗਤ ਸਿੰਘ ਅਤੇ Ambedkar ਜੀ ਦੀਆਂ ਫੋਟੋਆਂ ਵਿਚਕਾਰ ਦਿੱਲੀ ਦੇ CM Kejriwal ਦੀ ਫੋਟੋ ਲਗਾਉਣ ਭਾਜਪਾ ਨੇ ਕੀਤੀ ਨਿਖੇਧੀ

ਫਤਿਹਗੜ੍ਹ ਸਾਹਿਬ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ 10 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ ਵਿਰੋਧ ਕਰਨ ਲਈ ਸ਼ਾਂਤਮਈ ਰੋਸ ਧਰਨਾ -ਪ੍ਰਦਰਸ਼ਨ ਕਰਨ ਦਾ ਫੈਸਲਾ

ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਭੁੱਖ ਹੜਤਾਲ

ਪਟਿਆਲਾ ਵਿਖੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਪਟਿਆਲਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਮੇਘ ਚੰਦ ਸ਼ਰਮਾ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਗ਼ੈਰ ਸੰਵਿਧਾਨਿਕ ਤਰੀਕੇ ਨਾਲ ਕੀਤੀ ਗਈ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਭਗਤ ਸਿੰਘ ਚੌਕ ਘਲੌੜੀ ਗੇਟ ਵਿਖੇ ਸੈਂਕੜੇ ਵਲੰਟੀਅਰਾਂ ਨਾਲ ਸਮੂਹਿਕ ਭੁੱਖ ਹੜਤਾਲ ਕੀਤੀ ਗਈ।

ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਰੈਲੀ ਦੀਆਂ ਤਿਆਰੀਆਂ ਲਈ ਵਿਸ਼ਾਲ ਮੀਟਿੰਗ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਵਿਰੁੱਧ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਅੱਜ ਇਥੇ ਸਿਹਤ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਦੀ ਅਗਵਾਈ

ਅਦਾਲਤ ਨੇ ਕੇਜਰੀਵਾਲ ਨੂੰ 28 ਮਾਰਚ ਤੱਕ ਈ ਡੀ ਦੀ ਹਿਰਾਸਤ ’ਚ ਭੇਜੀਆ

ਕੇਜਰੀਵਾਲ ਨੇ ਆਬਕਾਰੀ ਘਪਲੇ ’ਚ ‘ਆਪ’ ਤੋਂ ਕਾਲੇ ਧਨ ਨੂੰ ਚਿੱਟਾ ਕਰਵਾਉਣ ਲਈ ਮੁੱਖ ਮੰਤਰੀ ਹੋਣ ਦਾ ਫਾਈਦਾ ਉਠਾਈਆ : ਈ ਡੀ

ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਪਟੀਸ਼ਨ ਲਈ ਵਾਪਸ

ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਾਪਸ ਲੈ ਲਈ ਗਈ ਹੈ। ਈਡੀ ਨੇ ਸੁਪਰੀਮ ਕੋਰਟ ‘ਚ ਕੈਵੀਏਟ ਵੀ ਪੇਸ਼ ਕੀਤਾ ਹੈ।

ਪੰਜਾਬ ਅਤੇ ਪੰਜਾਬੀਆਂ ਦੇ ਅਪਮਾਨ ਦਾ ਬਦਲਾ ਲਓ : ਅਰਵਿੰਦ ਕੇਜਰੀਵਾਲ

ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਦਾ ਟਾਕਰਾ ਕਰਨ ਲਈ ਭਗਵੰਤ ਸਿੰਘ ਮਾਨ ਦੇ ਹੱਥ ਮਜ਼ਬੂਤ ਕਰਨ ਲਈ ਕਿਹਾ



ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ

ਪੰਜਾਬ ਸਰਕਾਰ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਕੰਮ ਦੀ ਰਾਜਨੀਤੀ ਕਰ ਰਹੀ ਹੈ

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ 165 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

ਪੰਜਾਬੀਆਂ ਨੂੰ ਸਾਰੀਆਂ 13 ਸੀਟਾਂ 'ਆਪ' ਨੂੰ ਜਿਤਾ ਕੇ ਬੇਇਨਸਾਫ਼ੀ ਦਾ ਬਦਲਾ ਲੈਣ ਲਈ ਕਿਹਾ

ਇਕਜੁੱਟਤਾ ਨਾਲ ਭਾਜਪਾ ਨੂੰ ਹਰਾਇਆ ਜਾ ਸਕਦੈ : ਅਰਵਿੰਦ ਕੇਜਰੀਵਾਲ

ਸੁਪਰੀਮ ਕੋਰਟ (Supreme Court) ਨੇ ਚੰਡੀਗੜ੍ਹ ਦੀ ਮੇਅਰ ਦੇ ਚੋਣ ਮਾਮਲੇ ਵਿੱਚ ਫ਼ੈਸਲਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਅਪੀਲਕਰਤਾ ਕੁਲਦੀਪ ਕੁਮਾਰ ਦੇ ਹੱਕ ਵਿਚ ਸੁਣਾਇਆ ਹੈ ਜਿਸ ਕਾਰਨ ਆਮ ਆਦਮੀ ਪਾਰਟੀ ਦੇ ਖੇਮੇ ਵਿੱਚ ਖ਼ੁਸ਼ੀ ਪਾਈ ਜਾ ਰਹੀ ਹੈ।

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ‘ਘਰ-ਘਰ ਮੁਫ਼ਤ ਰਾਸ਼ਨ ਸਕੀਮ’ ਦਾ ਆਗਾਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪਿੰਡ ਸਲਾਣਾ ਦੁੱਲਾ ਸਿੰਘ ਦੀ ਦਵਿੰਦਰ ਕੌਰ ਨੂੰ ਰਾਸ਼ਨ ਦੀ ਕਿੱਟ ਸੌਂਪ ਕੇ ਸੂਬੇ ਵਿੱਚ ‘ਘਰ-ਘਰ ਮੁਫ਼ਤ ਰਾਸ਼ਨ’ ਪਹੁੰਚਾਉਣ ਦੇ ਨਵੇਂ ਇਨਕਲਾਬੀ ਕਦਮ ਦਾ ਆਗਾਜ਼ ਕੀਤਾ। 

'ਪੰਜਾਬ ਸਰਕਾਰ, ਤੁਹਾਡੇ ਦੁਆਰ' ਸਕੀਮ ਤਹਿਤ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀ ਅਵਾਮ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਉਨ੍ਹਾਂ ਦੇ ਬੂਹੇ 'ਤੇ (ਪਿੰਡਾਂ ਵਿੱਚ ਜਾ ਕੇ) ਨਿਪਟਾਰਾ ਕਰਨ ਦੇ ਯਤਨਾਂ ਤਹਿਤ 6 ਫਰਵਰੀ, 2024 ਤੋਂ 'ਪੰਜਾਬ ਸਰਕਾਰ, ਤੁਹਾਡੇ ਦੁਆਰ' ਤਹਿਤ ਜ਼ਿਲ੍ਹੇ ਦੀਆਂ ਸਮੁੱਚੀਆਂ ਸਬ ਡਵੀਜਨਾਂ ਅਧੀਨ ਆਉਂਦੇ ਪਿੰਡਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ ਵਿਸ਼ੇਸ ਕੈਂਪ ਲਗਾਏ ਜਾਣਗੇ ।

ਅਰਵਿੰਦ ਕੇਜਰੀਵਾਲ ਅੱਜ ਵੀ ਈਡੀ ਸਾਹਮਣੇ ਨਹੀ ਹੋਣਗੇ ਪੇਸ਼

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਵੀ ਈਡੀ ਸਾਹਮਣੇ ਪੇਸ਼ ਨਹੀ ਹੋਣਗੇ। ਈਡੀ ਨੇ ਉਸ ਨੂੰ ਤੀਜੀ ਵਾਰ ਤਲਬ ਕੀਤਾ ਸੀ ਅਤੇ ਅੱਜ 3 ਜਨਵਰੀ ਨੂੰ ਪੁੱ੍ਰਛਗਿੱਛ ਲਈ ਬੁਲਾਇਆ ਸੀ। ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਨੋਟਿਸ ਕਿਉ ਜਾਰੀ ਕੀਤਾ ਗਿਆ ਹੈ। ‘ਆਪ‘ ਦੇ ਤਿੰਨ ਨੇਤਾ ਸਤੇਂਦਰ ਜੈਨ, ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਸ਼ਰਾਬ ਨੀਤੀ ਮਾਮਲੇ ‘ਚ ਬੰਦ ਹਨ

ਅਰਵਿੰਦ ਕੇਜਰੀਵਾਲ ਨੂੰ ਫਿਰ ਤੋਂ ਈਡੀ ਨੇ ਭੇਜਿਆ ਨੋਟਿਸ,ਪੁੱਛਗਿਛ ਲਈ 21 ਦਸੰਬਰ ਨੂੰ ਕੀਤਾ ਤਲਬ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਸ਼ਰਾਬ ਨੀਤੀ ਮਾਮਲੇ ‘ਚ ਫਿਰ ਤੋਂ ਨੋਟਿਸ ਭੇਜਿਆ ਹੈ। ਉਨ੍ਹਾਂ ਨੂੰ 21 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ 2 ਨਵੰਬਰ ਨੂੁੰ ਸੀਐੱਮ ਕੇਜਰੀਵਾਲ ਨੂੰ ਪੁੱਛਗਿਛ ਲਈ ਈਡੀ ਨੇ ਨੋਟਿਸ ਭੇਜਿਆ ਸੀ

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਅਮਰੀਕ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ

ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਦਾ ਸਮੁੱਚਾ ਮੁਲਕ ਕਰਜ਼ਦਾਰ ਹੈ- ਮੁੱਖ ਮੰਤਰੀ ਪਹਿਲੀ ਵਾਰ ਕੋਈ ਸਰਕਾਰ ਹਥਿਆਰਬੰਦ ਬਲਾਂ ਦੇ ਜਵਾਨਾਂ ਦੀ ਸ਼ਹਾਦਤ ਨੂੰ ਸਤਿਕਾਰ ਦੇ ਰਹੀ ਹੈ- ਕੇਜਰੀਵਾਲ
 

ਬਠਿੰਡਾ ਵਿੱਚ ‘ਵਿਕਾਸ ਕ੍ਰਾਂਤੀ’ ਮੌਕੇ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 1125 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫਾ

ਵਿਆਪਕ ਪੱਧਰ ਉਤੇ ਹੋਣ ਵਾਲੇ ਵਿਕਾਸ ਕਾਰਜਾਂ ਨਾਲ ਬਠਿੰਡਾ ਸੰਸਦੀ ਹਲਕੇ ਦੀ ਹੋਵੇਗੀ ਕਾਇਆਕਲਪ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਸ਼ੁਰੂਆਤ

ਸ੍ਰੀ ਹਜ਼ੂਰ ਸਾਹਿਬ ਲਈ ਤਕਰੀਬਨ 1300 ਯਾਤਰੂਆਂ ਨੂੰ ਲੈ ਜਾ ਰਹੀ ਪਹਿਲੀ ਰੇਲ ਗੱਡੀ ਨੂੰ ਕੀਤਾ ਰਵਾਨਾ

ਪੰਜਾਬ ਵਿੱਚ ਵਿਕਾਸ ਕ੍ਰਾਂਤੀ ਦੇ ਲਾਮਿਸਾਲ ਯੁੱਗ ਦੀ ਕੀਤੀ ਸ਼ੁਰੂਆਤ

ਹੁਸ਼ਿਆਰਪੁਰ ਲਈ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ/ਨੀਂਹ ਪੱਥਰ ਤੇ ਐਲਾਨ ਕੀਤਾ

ਕੇਂਦਰ ਤੋਂ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦੁਗਣੀ ਕਰਨ ਲਈ ਨਿਯਮਾਂ ਵਿਚ ਛੋਟ ਦੀ ਮੰਗ

ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕੇਂਦਰੀ ਟੀਮ ਅੱਗੇ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਕਰਨ ਲਈ ਪੀੜਤਾਂ ਦੀ ਕੀਤੀ ਜਾਣ ਵਾਲੀ ਮੱਦਦ ਦੇ ਨਿਯਮਾਂ ਵਿੱਚ ਛੋਟ ਦੇਣ ਦੀ ਮੰਗ ਕੀਤੀ ਹੈ।

ਏ.ਜੀ.ਟੀ.ਐਫ. ਵੱਲੋਂ ਬਰਨਾਲਾ ਪੁਲਿਸ ਨਾਲ ਸਾਂਝੇ ਆਪਰੇਸ਼ਨ ਵਿੱਚ ਦੋ-ਤਰਫ਼ਾ ਗੋਲੀਬਾਰੀ ਤੋਂ ਬਾਅਦ ਬੰਬੀਹਾ ਗਿਰੋਹ ਦਾ ਮੁੱਖ ਸਰਗਨਾ, ਉਸਦੇ ਤਿੰਨ ਸਾਥੀਆਂ ਸਮੇਤ ਗ੍ਰਿਫਤਾਰ

ਪੁਲਿਸ ਟੀਮਾਂ ਵੱਲੋਂ ਮੁਲਜ਼ਮਾਂ ਦੇ ਕਬਜ਼ੇ 'ਚੋਂ ਤਿੰਨ ਪਿਸਤੌਲ ਅਤੇ ਗੋਲੀ-ਸਿੱਕਾ ਬਰਾਮਦ: ਡੀਜੀਪੀ ਗੌਰਵ ਯਾਦਵ,

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਕਾਰ 'ਚ ਸਵਾਰ ਵਿਅਕਤੀਆਂ ਨੇ ਪੁਲਿਸ ਟੀਮਾਂ ਵੱਲੋਂ ਰੁਕਣ ਦਾ ਇਸ਼ਾਰਾ ਕੀਤੇ ਜਾਣ ‘ਤੇ ਗੋਲੀਆਂ ਚਲਾ ਦਿੱਤੀਆਂ: ਡੀਜੀਪੀ

ਗੁਰਦਾਸ ਮਾਨ ਨੂੰ ਮਿਲੇਗਾ ਪਾਕਿਸਤਾਨ ਦਾ ਚੋਟੀ ਦਾ ਪੁਰਸਕਾਰ, ਇਸ ਅਵਾਰਡ ਨਾਲ ਹੋਣਗੇ ਸਨਮਾਨਿਤ

ਡੀ.ਜੀ.ਪੀ. ਪੰਜਾਬ ਵੱਲੋਂ ਪਟਿਆਲਾ ਅਤੇ ਰੋਪੜ ਰੇਂਜ ਦੀ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਸਬੰਧੀ ਸਮੀਖਿਆ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਵਿੱਚ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਨੇ ਮੰਗਲਵਾਰ ਨੂੰ ਪਟਿਆਲਾ ਅਤੇ ਰੋਪੜ ਰੇਂਜ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਹਿੱਤ ਦੋ ਉੱਚ- ਪੱਧਰੀ ਮੀਟਿੰਗਾਂ ਕੀਤੀਆਂ। 

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕੱਚੇ ਘਰਾਂ ਨੂੰ ਪੱਕੇ ਕਰਨ ਲਈ 154 ਪਰਿਵਾਰਾਂ ਨੂੰ ਵੰਡੇ 2.70 ਕਰੋੜ ਰੁਪਏ ਦੇ ਐਲ.ਓ.ਆਈ.

 ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਲਗਾਤਾਰ ਪੂਰਾ ਕਰ ਰਹੀ ਹੈ ਅਤੇ ਨਾਗਰਿਕਾਂ ਦੀ ਭਲਾਈ ਲਈ ਅਣਥੱਕ ਕੰਮ ਕਰ ਰਹੀ ਹੈ।

ਰੋਡਵੇਜ਼ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, 3 ਦਿਨ ਨਹੀਂਂ ਚੱਲਣਗੀਆਂ ਸਰਕਾਰੀ ਬੱਸਾਂ

ਜੇ ਤੁਸੀਂ ਸਰਕਾਰੀ ਬੱਸਾਂ ਰਾਹੀਂ ਸਫਰ ਕਰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ। ਰੋਡਵੇਜ਼ ਦੇ ਠੇਕਾ ਮੁਲਾਜ਼ਮ 14 ਅਗਸਤ ਤੋਂ 16 ਅਗਸਤ ਤੱਕ ਤਿੰਨ ਦਿਨ ਹੜਤਾਲ ’ਤੇ ਰਹਿਣਗੇ। ਰੋਡਵੇਜ਼-ਪਨਬਸ ਕਰਮਚਾਰੀ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਤੋਂ ਬੱਸਾਂ ਦਾ ਚੱਕਾ ਜਾਮ ਕਰਨ ਦਾ ਫੈਸਲਾ ਕੀਤਾ ਹੈ। 

ਡੀਜੀਪੀ ਗੌਰਵ ਯਾਦਵ ਨੇ ਖੰਨਾ ਵਿੱਚ ਪੁਲਿਸ ਥਾਣੇ ਵਿਖੇ ਕਾਨਫਰੰਸ ਹਾਲ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਮਜ਼ਬੂਤ ਪੁਲਿਸ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਵਚਨਬੱਧ

- ਡੀਜੀਪੀ ਪੰਜਾਬ ਨੇ ਵੀ ਸੁਤੰਤਰਤਾ ਦਿਵਸ ਤੋਂ ਪਹਿਲਾਂ ਲੁਧਿਆਣਾ ਰੇਂਜ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ

- ਸੀਪੀਜ਼/ਐਸਐਸਪੀਜ਼ ਨੂੰ ਸੁਚੇਤ ਰਹਿਣ, ਪੁਲਿਸ ਨੂੰ ਗਸ਼ਤ ਤੇਜ਼ ਕਰਨ ਦੇ ਨਿਰਦੇਸ਼

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਦੋ ਰੋਜਾ ਰਾਜ ਪੱਧਰੀ ਨਿਗਰਾਨੀ ਅਤੇ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਮਾਨ ਦੀ ਬੱਚਿਆਂ ਦੇ ਸਰਵਪੱਖੀ ਵਿਕਾਸ ਦੀ ਵਚਨਬੱਧਤਾ ਤਹਿਤ ਕੰਮ ਕਰਦਿਆਂ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ  ਆਂਗਨਵਾੜੀ ਕੇਂਦਰਾਂ ਵਿੱਚ ਸਿੱਖਿਆ ਅਤੇ ਪੋਸ਼ਣ ਨੂੰ ਵਧਾਉਣ ਲਈ "ਪੋਸ਼ਣ ਵੀ ਪੜਾਈ ਵੀ" ਵਿਸ਼ੇ ਤੇ ਨਿਪਸਿਡ ਰਿਜਨਲ ਸੈਂਟਰ ਮੁਹਾਲੀ ਵਿਖੇ ਟਰੇਨਿੰਗ ਕਰਵਾਈ ਗਈ।

6 ਕਿਲੋ ਹੈਰੋਇਨ, 1.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਵਿਅਕਤੀ ਕਾਬੂ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 6 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।