ਅਮਨ ਤੇ ਕਾਨੂੰਨ ਨੂੰ ਕਾਇਮ ਰੱਖਣ, ਚੋਣਾਂ ਦੀ ਪ੍ਰੀਕਿਰਿਆ ਸਹੀ ਤਰੀਕੇ ਨਾਲ ਨੇਪਰੇ ਚਾੜ੍ਹਨ ਅਤੇ ਲੋਕ ਹਿਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਲਈ, ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਕਿਸਮ ਦੇ ਅਗਨ ਸ਼ਾਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਵਸਤਾਂ ਅਤੇ ਤੇਜ਼ਧਾਰ ਹਥਿਆਰ ਜਿਵੇਂ ਕਿ ਟਾਕੂਏ, ਬਰਛੇ, ਤ੍ਰਿਸੁਲ ਆਦਿ ਸ਼ਾਮਲ ਹਨ ਨੂੰ ਚੁੱਕਣ ਤੇ ਪਾਬੰਦੀ ਅਤੇ ਅਸਲਾ ਧਾਰਕਾ ਦਾ ਅਸਲਾ ਜਮ੍ਹਾਂ ਕਰਵਾਉਣਾ ਲਾਜ਼ਮੀ ਕੀਤਾ ਗਿਆ ਹੈ।