ਟੋਕੀਓ ਓਲੰਪਿਕਸ ਮੈਡਲ ਜੇਤੂ ਹਾਕੀ ਖਿਡਾਰੀ ਰੁਪਿੰਦਰ ਪਾਲ ਸਿੰਘ ਤੇ ਸਿਮਰਜੀਤ ਸਿੰਘ ਨੇ ਕੀਤਾ ਟਰਾਫੀ ਦਾ ਸਵਾਗਤ
ਭਾਰਤ ਨੇ ਬੀਤੇ ਦਿਨ ਹੋਏ ਫ਼ਾਈਨਲ ਮੁਕਾਬਲੇ ਵਿੱਚ ਚੀਨ ਨੂੰ 1-0 ਨਾਲ ਹਰਾ ਕੇ ਲਗਾਤਾਰ ਦੂਜੀ ਵਾਰ
ਭਾਰਤ ਛੇਵੀਂ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦੇ ਫ਼ਾਈਨਲ ਵਿੱਚ ਪਹੁੰਚ ਗਿਆ ਹੈ। ਸੋਮਵਾਰ ਨੂੰ ਦੂਜੇ ਸੈਮੀਫ਼ਾਈਨਲ ਮੈਚ ਵਿੱਚ ਮੌਜੂਦਾ ਚੈਂਪੀਅਨ ਭਾਰਤ ਨੇ ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ
ਕਨਫੈਂਡਰੇਸ਼ਨ ਆਫ ਲਾਇਰਜ ਆਫ ਏਸ਼ੀਆ ਐਂਡ ਦ ਪੈਸਫਿਕ (ਸੀ ਓ ਐਲ ਏਪੀ) ਦੀ ਜਪਾਨ ਦੀ ਰਾਜਧਾਨੀ ਟੋਕਿਓ ਵਿੱਚ ਆਯੋਜਿਤ ਕੀਤੀ ਗਈ
ਯੂਨਾਈਟਿਡ ਪ੍ਰੋਡਕਸ਼ਨ, ਰੋਸ਼ਨੀ ਪ੍ਰੋਡਕਸ਼ਨ ਅਤੇ ਸਿਜ਼ਾਰਾ ਸਟੂਡੀਓਜ਼ ਦੇ ਸਹਿਯੋਗ ਨਾਲ, "ਦ ਸਿੰਗਿੰਗ ਸੁਪਰਸਟਾਰ" ਅਤੇ "ਦ ਡਾਂਸਿੰਗ ਸੁਪਰਸਟਾਰ" ਦੇ ਨਾਲ ਇੱਕ ਬੇਮਿਸਾਲ ਮਨੋਰੰਜਨ ਉੱਦਮ ਦਾ ਪਰਦਾਫਾਸ਼ ਕਰਦਾ ਹੈ।
ਸਾਊਦੀ ਅਰਬ ਨੌਂ ਖਿਡਾਰੀਆਂ ਨਾਲ ਖੇਡਦੇ ਹੋਏ ਸਾਊਦੀ ਅਰਬ ਨੇ ਕਿਰਗਿਸਤਾਨ ਨੂੰ 2-0 ਨਾਲ ਹਰਾ ਕੇ ਏਸ਼ੀਆਈ ਕੱਪ ਫ਼ੂਟਬਾਲ ਟੂਰਨਾਮੈਂਟ ਦੇ ਇੱਕ ਮੈਚ ਬਾਕੀ ਰਹਿੰਦਿਆਂ ਨਾਕਆਊਟ ਵਿੱਚ ਪ੍ਰਵੇਸ਼ ਕਰ ਲਿਆ ਹੈ।
ਉਨ੍ਹਾਂ ਨੇ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਓਲੰਪਿਕ ਖੇਡਾਂ ਸਮੇਤ ਬਾਕੀ ਖੇਡ ਮੁਕਾਬਲਿਆਂ ਵਿੱਚ ਖਿਡਾਰੀ ਹੋਰ ਤਮਗੇ ਜਿੱਤਣਗੇ।
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ-ਪਟਿਆਲਾ ਰੋਡ 'ਤੇ ਪੈਂਦੇ ਪਿੰਡ ਪਸਿਆਣਾ ਵਿਖੇ ਬੱਸ ਅੱਡੇ ਸਮੇਤ ਪਿੰਡ ਵਿੱਚ ਬਣਾਏ ਗਏ ਕਮਿਉਨਿਟੀ ਹਾਲ ਦੇ ਸ਼ੈਡ ਦਾ ਉਦਘਾਟਨ ਕੀਤਾ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬਣਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਏਸ਼ੀਅਨ ਚੈਂਪੀਅਨਸ ਟਰਾਫੀ 2023 ਦੇ ਆਪਣੇ ਆਖਰੀ ਲੀਗ ਮੈਚ ਵਿੱਚ ਭਾਰਤੀ ਟੀਮ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ। ਭਾਰਤ ਲਈ ਹਰਮਨਪ੍ਰੀਤ ਨੇ ਮੈਚ ਵਿੱਚ ਦੋ ਗੋਲ ਕੀਤੇ। ਉਥੇ ਹੀ, ਇੱਕ ਗੋਲ ਜਗਵੀਰ ਸਿੰਘ ਨੇ ਅਤੇ ਇੱਕ ਗੋਲ ਆਕਾਸ਼ਦੀਪ ਨੇ ਕੀਤਾ।