ਸੁਨੀਤਾ ਵਿਲੀਅਮਜ਼ ਅਤੇ ਬੈਰੀ ਬੁੱਚ ਵਿਲਮੋਰ 9 ਮਹੀਨੇ 14 ਦਿਨ ਅਰਥਾਤ 287 ਦਿਨ ਪੁਲਾੜ ਵਿਚ ਬਿਤਾਉਣ ਤੋਂ ਬਾਅਦ ਬੁੱਧਵਾਰ ਨੂੰ ਧਰਤੀ ‘ਤੇ ਆ ਗਏ ਹਨ।