Friday, November 22, 2024

Athletic

ਅਕੇਡੀਆ ਵਰਲਡ ਸਕੂਲ 'ਚ ਕਰਵਾਈ ਸਾਲਾਨਾ ਐਥਲੈਟਿਕ ਮੀਟ 

ਖੇਡਾਂ ਨਾਲ ਬੱਚਿਆਂ ਅੰਦਰ ਛੁਪੀਆਂ ਕਲਾਵਾਂ ਹੁੰਦੀਆਂ ਹਨ ਉਜਾਗਰ : ਬੈਂਬੀ 

ਸ੍ਰੀਮਤੀ ਮਮਤਾ ਰਾਣੀ ਨੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਟੂਰਨਾਮੈਂਟ ਵਿੱਚ 3000 ਮੀਟਰ ਰੇਸ ਵਾਕ ਵਿੱਚ ਜਿੱਤਿਆ ਬਰਾਊਂਜ਼ ਮੈਡਲ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਸ੍ਰੀ ਹਰਪਿੰਦਰ ਸਿੰਘ ਦੀ ਅਗਵਾਈ ਵਿੱਚ ਖੇਡਾਂ ਵਤਨ ਪੰਜਾਬ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 03 ਅਥਲੈਟਿਕਸ ਲੜਕੇ ਪਹਿਲਾ,ਦੂਜਾ ਅਤੇ ਤੀਜਾ ਸਥਾਨ ਕੀਤਾ ਹਾਸਲ 

ਵਾਲੀਬਾਲ ਲੜਕੇ ਅੰਡਰ-17 ਵਿੱਚ ਸ.ਸ.ਸ.ਸ. ਦਾਦੂਮਾਜਰਾ ਪਹਿਲੇ ਸਥਾਨ 'ਤੇ ਰਿਹਾ

ਜੋਨ ਜੋਗਾ ਦੀ ਤਿੰਨ ਰੋਜ਼ਾ ਅਥਲੈਟਿਕ ਮੀਟ ਸ਼ੁਰੂ

ਜੋਨ ਪੱਧਰੀ ਤਿੰਨ ਰੋਜ਼ਾ ਅਥਲੈਟਿਕ ਮੀਟ ਆਦਰਸ਼ ਸਕੂਲ ਭੁਪਾਲ ਵਿਖੇ ਸ਼ੁਰੂ ਹੋ ਗਈ ਹੈ। 

ਖੇਡਾਂ ਵਤਨ ਪੰਜਾਬ ਦੀਆਂ-2024 ਦੌਰਾਨ ਪਟਿਆਲਾ ਸ਼ਹਿਰੀ ਬਲਾਕ ਵਿੱਚ ਅਥਲੈਟਿਕਸ ਵਿੱਚ ਹੋਏ ਸ਼ਾਨਦਾਰ ਮੁਕਾਬਲੇ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੂਰੇ ਸੂਬੇ ਵਿੱਚ ਖੇਡਾ ਵਤਨ ਪੰਜਾਬ ਦੀਆਂ-2024 ਕਰਵਾਈਆਂ ਜਾ ਰਹੀਆਂ ਹਨ।

ਡੇਰਾਬੱਸੀ ਵਿੱਚ ਖੇਡਾਂ ਦੇ ਦੂਜੇ ਦਿਨ ਐਥਲੈਟਿਕਸ, ਵਾਲੀਬਾਲ, ਫੁੱਟਬਾਲ, ਕਬੱਡੀ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਗਏ

ਖੋਖੋ ਅੰਡਰ-14 ‘ਚ ਤਸਿੰਬਲੀ ਨੇ ਬੱਲੋਪੁਰ ਨੂੰ ਹਰਾਇਆ

ਅਥਲੈਟਿਕਸ ਮੁਕਾਬਲਿਆਂ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਕੀਤੀਆਂ ਦੋ ਤਾਜ਼ਾ ਪ੍ਰਾਪਤੀਆਂ

ਪੰਜਾਬੀ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਸਦਕਾ 'ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ' ਦੇ ਅਥਲੈਟਿਕਸ ਮੁਕਾਬਲਿਆਂ ਵਿੱਚ ਦੋ ਤਾਜ਼ਾ ਪ੍ਰਾਪਤੀਆਂ ਕੀਤੀਆਂ ਹਨ।

ਨੈਸ਼ਨਲ ਵੈਟਰਨ ਐਥਲੈਟਿਕ ਚੈਂਪੀਅਨਸ਼ਿਪ 'ਚ ਸ਼ਫੀਕ ਖਾਂ ਨੇ ਸਿਲਵਰ ਤੇ ਕਾਂਸੀ ਦੇ ਮੈਡਲ ਜਿੱਤੇ

ਤਾਮਿਲਨਾਡੂ ਦੇ ਤਰੁਣਵੈਲੀ ਵਿਖੇ ਆਯੋਜਿਤ 43ਵੀਂ ਨੈਸ਼ਨਲ ਵੈਟਰਨ ਐਥਲੈਟਿਕ ਚੈਂਪੀਅਨਸ਼ਿਪ-2024 'ਚ ਜਿਲ੍ਹਾ ਮਾਲੇਰਕੋਟਲਾ ਦੇ 74 ਸਾਲਾ ਸ਼ਫੀਕ ਖਾਂ (ਰਿਟਾਇਰਡ ਸੁਪਰਡੈਂਟ ਇਨਕਮ ਟੈਕਸ ਵਿਭਾਗ) ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ 

ਨੈਸ਼ਨਲ ਮਾਸਟਰਜ਼ ਅਥਲੈਟਿਕ ਚੈਂਪੀਅਨਸ਼ਿਪ 'ਚ ਧਨੌਲਾ ਵਾਸੀ ਮਾਸਟਰ ਪ੍ਰੀਤਮ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ

ਧਨੌਲਾ ਵਾਸੀ ਮਾਸਟਰ ਪ੍ਰੀਤਮ ਸਿੰਘ ਨੇ ਹੈਦਰਾਬਾਦ (ਤੇਲੰਗਾਨਾ) ਵਿਖੇ ਹੋਈ 5ਵੀਂ ਨੈਸ਼ਨਲ ਮਾਸਟਰਜ਼ ਅਥਲੈਟਿਕ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਹਾਸਲ ਕੀਤਾ ਹੈ। ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਧਨੌਲਾ ਵੱਲੋਂ ਮਾਸਟਰ ਪ੍ਰੀਤਮ ਸਿੰਘ ਦਾ ਤਗਮਾ ਜਿੱਤ ਕੇ ਆਉਣ ਮੌਕੇ ਸਵਾਗਤ ਕੀਤਾ ਗਿਆ

ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ ਪਹਿਲੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਸ਼ਿਪ ਖੇਡ ਮੰਤਰੀ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ
 

ਸਰਕਾਰੀ ਹਾਈ ਸਕੂਲ ਕਮਾਲਪੁਰ ਵਿਖੇ ਇੱਕ ਰੋਜ਼ਾ ਅਥਲੈਟਿਕ ਮੀਟ ਦਾ ਆਯੋਜਨ ਰੱਸਾਕਸੀ, ਗੋਲਾ ਸੁੱਟਣਾ, ਲੰਬੀ ਛਾਲ ਤੇ ਦੌੜਾਂ ਦੇ ਹੋਏ ਫਸਵੇਂ ਮੁਕਾਬਲੇ

ਸਰਕਾਰੀ ਹਾਈ ਸਕੂਲ ਕਮਾਲਪੁਰ ਵਿਖੇ ਇੱਕ ਰੋਜ਼ਾ ਸਾਲਾਨਾ ਅਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ। ਇਸ ਅਥਲੈਟਿਕ ਮੀਟ ਦਾ ਉਦਘਾਟਨ ਕਰਦਿਆਂ ਸਕੂਲ ਮੁਖੀ ਡਾ. ਪਰਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਆ। ਉਹਨਾਂ ਨੇ ਕਿਹਾ ਕਿ ਖੇਡਾਂ ਜਿੱਥੇ ਸਰੀਰਕ ਤੰਦਰੁਸਤੀ ਲਈ ਜਰੂਰੀ ਹੈ, ਉੱਥੇ ਸਮੁੱਚੀ ਸ਼ਖਸ਼ੀਅਤ ਦੇ ਵਿਕਾਸ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ।