Thursday, September 19, 2024

Athletics

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 03 ਅਥਲੈਟਿਕਸ ਲੜਕੇ ਪਹਿਲਾ,ਦੂਜਾ ਅਤੇ ਤੀਜਾ ਸਥਾਨ ਕੀਤਾ ਹਾਸਲ 

ਵਾਲੀਬਾਲ ਲੜਕੇ ਅੰਡਰ-17 ਵਿੱਚ ਸ.ਸ.ਸ.ਸ. ਦਾਦੂਮਾਜਰਾ ਪਹਿਲੇ ਸਥਾਨ 'ਤੇ ਰਿਹਾ

ਖੇਡਾਂ ਵਤਨ ਪੰਜਾਬ ਦੀਆਂ-2024 ਦੌਰਾਨ ਪਟਿਆਲਾ ਸ਼ਹਿਰੀ ਬਲਾਕ ਵਿੱਚ ਅਥਲੈਟਿਕਸ ਵਿੱਚ ਹੋਏ ਸ਼ਾਨਦਾਰ ਮੁਕਾਬਲੇ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੂਰੇ ਸੂਬੇ ਵਿੱਚ ਖੇਡਾ ਵਤਨ ਪੰਜਾਬ ਦੀਆਂ-2024 ਕਰਵਾਈਆਂ ਜਾ ਰਹੀਆਂ ਹਨ।

ਡੇਰਾਬੱਸੀ ਵਿੱਚ ਖੇਡਾਂ ਦੇ ਦੂਜੇ ਦਿਨ ਐਥਲੈਟਿਕਸ, ਵਾਲੀਬਾਲ, ਫੁੱਟਬਾਲ, ਕਬੱਡੀ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਗਏ

ਖੋਖੋ ਅੰਡਰ-14 ‘ਚ ਤਸਿੰਬਲੀ ਨੇ ਬੱਲੋਪੁਰ ਨੂੰ ਹਰਾਇਆ

ਅਥਲੈਟਿਕਸ ਮੁਕਾਬਲਿਆਂ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਕੀਤੀਆਂ ਦੋ ਤਾਜ਼ਾ ਪ੍ਰਾਪਤੀਆਂ

ਪੰਜਾਬੀ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਸਦਕਾ 'ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ' ਦੇ ਅਥਲੈਟਿਕਸ ਮੁਕਾਬਲਿਆਂ ਵਿੱਚ ਦੋ ਤਾਜ਼ਾ ਪ੍ਰਾਪਤੀਆਂ ਕੀਤੀਆਂ ਹਨ।

ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ ਪਹਿਲੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਸ਼ਿਪ ਖੇਡ ਮੰਤਰੀ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ
 

ਸਰਕਾਰੀ ਹਾਈ ਸਕੂਲ ਕਮਾਲਪੁਰ ਵਿਖੇ ਇੱਕ ਰੋਜ਼ਾ ਅਥਲੈਟਿਕ ਮੀਟ ਦਾ ਆਯੋਜਨ ਰੱਸਾਕਸੀ, ਗੋਲਾ ਸੁੱਟਣਾ, ਲੰਬੀ ਛਾਲ ਤੇ ਦੌੜਾਂ ਦੇ ਹੋਏ ਫਸਵੇਂ ਮੁਕਾਬਲੇ

ਸਰਕਾਰੀ ਹਾਈ ਸਕੂਲ ਕਮਾਲਪੁਰ ਵਿਖੇ ਇੱਕ ਰੋਜ਼ਾ ਸਾਲਾਨਾ ਅਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ। ਇਸ ਅਥਲੈਟਿਕ ਮੀਟ ਦਾ ਉਦਘਾਟਨ ਕਰਦਿਆਂ ਸਕੂਲ ਮੁਖੀ ਡਾ. ਪਰਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਆ। ਉਹਨਾਂ ਨੇ ਕਿਹਾ ਕਿ ਖੇਡਾਂ ਜਿੱਥੇ ਸਰੀਰਕ ਤੰਦਰੁਸਤੀ ਲਈ ਜਰੂਰੀ ਹੈ, ਉੱਥੇ ਸਮੁੱਚੀ ਸ਼ਖਸ਼ੀਅਤ ਦੇ ਵਿਕਾਸ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ।