Saturday, November 23, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Australia

ਰਾਈਟਵੇਅ ਏਅਰਲਾਈਨਜ਼ ਇਮੀਗ੍ਰੇਸ਼ਨ ਅਤੇ ਆਈਲੈਟਸ ਸੰਸਥਾ ਨੇ ਭੁਪਿੰਦਰ ਸਿੰਘ ਦਾ ਆਸਟ੍ਰੇਲੀਆ ਦਾ ਲਗਵਾਇਆ ਵੀਜ਼ਾ

ਰਾਈਟਵੇਅ ਏਅਰਲਾਈਨਜ਼ ਇਮੀਗ੍ਰੇਸ਼ਨ ਅਤੇ ਆਈਲੈਟਸ ਸੰਸਥਾ ਨੇ ਭੁਪਿੰਦਰ ਸਿੰਘ ਦਾ ਆਸਟ੍ਰੇਲੀਆ ਦਾ ਵੀਜ਼ਾ ਲਗਵਾ ਕੇ ਦਿੱਤਾ ਹੈ।

ਆਸਟ੍ਰੇਲੀਆ ’ਚ ਭਾਰਤੀ ਵਿਦਿਆਰਥੀ ਦਾ ਕਤਲ

ਨਵਜੰਮਿਆਂ ਬੱਚਾ ਪੜ੍ਹਾਈ ਲਈ ਵੀਜ਼ਾ ਲੈ ਕੇ ਨਵੰਬਰ 2022 ਨੂੰ ਆਸਟ੍ਰੇਲੀਆ ਗਿਆ ਸੀ

ਰਾਈਟਵੇ ਏਅਰਲਿੰਕਸ ਬੰਧਨਪ੍ਰੀਤ ਕੌਰ ਨੂੰ ਮਿਲਿਆ ਆਸਟਰੇਲੀਆ ਦਾ ਸਟੱਡੀ ਵੀਜ਼ਾ

ਅੱਜ ਸੰਸਥਾ ਵੱਲੋਂ ਬੰਧਨਪ੍ਰੀਤ ਕੌਰ ਪੁੱਤਰੀ ਸਰਬਜੀਤ ਸਿੰਘ ਵਾਸੀ ਪਿੰਡ ਕਾਜਲਾਂ ਜ਼ਿਲ੍ਹਾ ਸੰਗਰੂਰ ਦਾ ਯੂਨੀਵਰਸਿਟੀ ਆਫ ਨਿਊ ਸਾਊਥ ਵੇਲਜ਼ ਆਸਟਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ ਗਿਆ।

ਆਸਟਰੇਲੀਆ ’ਚ ਭਾਰੀ ਮੀਂਹ ਕਾਰਨ ਕਈ ਥਾਵਾਂ ’ਤੇ ਹੜ੍ਹ

ਆਸਟਰੇਲੀਆਈ ਸੂਬੇ ਕੁਈਨਜ਼ਲੈਂਡ ਵਾਸੀ ਹਫ਼ਤਿਆਂ ਦੇ ਚੱਕਰਵਾਤ, ਤੇਜ਼ ਤੂਫ਼ਾਨਾਂ ਅਤੇ ਵਿਨਾਸ਼ਕਾਰੀ ਹਵਾਵਾਂ ਦੇ ਬਾਅਦ ਵੱਡੇ ਹੜ੍ਹ ਨਾਲ ਡੁੱਬ ਰਹੇ ਹਨ। 

New Zealand ਘੁੰਮਣ ਆਈ ਬੱਚੀ ਦੀ ਨਦੀ ਵਿੱਚ ਡੁੱਬਣ ਕਾਰਨ ਹੋਈ ਮੌਤ

ਨਿਊਜ਼ੀਲੈਂਡ ਘੁੰਮਣ ਗਈ ਇਕ 10 ਸਾਲਾ ਬੱਚੀ ਦੇ ਨਦੀ ਵਿੱਚ ਡਿੱਗਣ ਕਾਰਨ ਮੌਤ ਹੋਣ ਦਾ ਦੁਖ਼ਦ ਸਮਾਚਾਰ ਸਾਹਮਣੇ ਆਇਆ ਹੈ।

ਵਰਲਡ ਕੱਪ ਫਾਈਨਲ ਨੂੰ ਲੈ ਕੇ ਕੀਤੀ ਐਡਵਾਇਜਰੀ ਜਾਰੀ : ਚੰਡੀਗੜ੍ਹ ਪੁਲਿਸ

ਭਾਰਤ ਤੇ ਆਸਟਰੇਲੀਆ ਵਿਚਾਲੇ ਹੋਣ ਵਾਲੇ ਵਨਡੇ ਵਰਡ ਕੱਪ 2023 ਦੇ ਫਾਈਨਲ ਮੈਚ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਵੱਲੋਂ ਐਡਵਾਇਜਰੀ ਜਾਰੀ ਕੀਤੀ ਗਈ ਹੈ। ਪੁਲਿਸ ਨੇ ਕਿਹਾ ਹੈ ਕਿ ਐਡਵਾਇਜਰੀ ਦਾ ਉਲੰਘਣ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ

ਆਸਟ੍ਰੇਲੀਆ ਵਿਖੇ ਰੁਪਿੰਦਰ ਸਿੰਘ ਨੂੰ ਭਾਰਤੀ ਫੁਟਬਾਲ ਟੀਮ ਵਿੱਚ ਖੇਡਣ 'ਤੇ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਜ਼ਿਲ੍ਹੇ ਦੇ ਪੰਜ ਸਪੈਸ਼ਲ ਖਿਡਾਰੀਆਂ ਨੂੰ ਚੰਡੀਗੜ੍ਹ ਵਿਖੇ ਰਾਜ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿੱਚ ਭਾਗ ਲੈਣ 'ਤੇ ਦਿੱਤੀ ਮੁਬਾਰਕਬਾਦ

ਭਾਰਤੀ ਹਾਕੀ ਟੀਮ ਦੀ ਸ਼ਰਮਨਾਕ ਹਾਰ, ਆਸਟਰੇਲੀਆ ਨੇ 7-1 ਨਾਲ ਹਰਾਇਆ

ਭਾਰਤ-ਸ਼੍ਰੀਲੰਕਾ ਕ੍ਰਿਕਟ ਲੜੀ ਹੁਣ 18 ਜੁਲਾਈ ਤੋਂ ਸ਼ੁਰੂ ਹੋਵੇਗੀ

ਕਲੰਬੋ : ਸ਼੍ਰੀਲੰਕਾਈ ਟੀਮ ਦੇ ਮੈਂਬਰਾਂ ਦੇ ਕੋਵਿਡ-19 ਦੇ ਪਾਜ਼ੇਟਿਵ ਮਾਮਲਿਆਂ ਤੋਂ ਬਾਅਦ ਭਾਰਤ ਦੇ ਸ਼੍ਰੀਲੰਕਾ ਦੌਰੇ ਦੇ ਮੈਚਾਂ ਨੂੰ ਮੁੜਨਿਰਧਾਰਤ ਕੀਤਾ ਜਾ ਸਕਦਾ ਹੈ। ਤਿੰਨ ਮੈਚਾਂ ਦੀ ਇਕ ਰੋਜ਼ਾ ਲੜੀ ਜੋ 13 ਜੁਲਾਈ ਤੋਂ ਸ਼ੁਰੂ ਹੋਣ ਵਾਲੀ ਸੀ, ਹੁਣ 18 ਜੁਲਾਈ ਨੂੰ ਸ਼ੁਰੂ ਹੋਣ ਦੀ ਸੰਭਾਵਨਾ

ਵਿਰਾਟ ਕੋਹਲੀ ਨੂੰ ਆਪਣਾ ਲੋਹਾ ਮਣਵਾਉਣ ਲਈ ਹੋਰ ਮੁਸ਼ੱਕਤ ਦੀ ਲੋੜ ?

ਨਵੀਂ ਦਿੱਲੀ : ਅੱਜ ਵੀ ਦੁਨੀਆ ਦੇ ਮਹਾਨ ਕਪਤਾਨਾਂ ਦੀ ਲਿਸਟ ’ਚ ਵਿਰਾਟ ਕੋਹਲੀ ਸ਼ਾਮਲ ਹਨ, ਬੇਸ਼ੱਕ ਭਾਰਤੀ ਟੀਮ ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਹਾਰ ਹੋ ਗਈ ਹੋਵੇ। ਪਰ ਇਹ ਵੀ ਸੱਚ ਹੈ ਕਿ ਵਿਰਾਟ ਵੱਡੇ ਖਿਤਾਬਾਂ ਤੋਂ ਅ

ਨਿਊਜ਼ੀਲੈਂਡ ਨੇ ਜਿੱਤਿਆ ਵਿਸ਼ਵ ਟੈਸਟ ਚੈਂਪੀਅਨਸ਼ਿਪ

ਸਾਊਥੈਂਪਟਨ : ਨਿਊਜ਼ੀਲੈਂਡ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਵਿਚ ਮੱਲਾਂ ਮਾਰਦੇ ਹੋਏ ਟਰਾਫ਼ੀ ਆਪਣੇ ਨਾਮ ਕਰ ਲਈ ਹੈ, ਬੇਸ਼ੱਕ ਇਸ ਲਈ ਉਸ ਨੂੰ ਕਾਫੀ ਮੁਸ਼ੱਕਤ ਕਰਨੀ ਪਈ। ਸਾਊਥੈਂਪਟਨ ਦੇ ਰੋਸ ਬਾਊਲ ਵਿਖੇ ਖੇਡੇ ਗਏ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਮੈਚ ਵਿਚ ਭਾਰਤ ਨੂੰ ਨਿਊਜ਼ੀਲੈਂਡ 

Cricket ਸੀਰੀਜ਼ ਲਈ ਇਨ੍ਹਾਂ ਖਿਡਾਰੀਆਂ ਨੇ ਆਪਣਾ ਨਾਮ ਵਾਪਸ ਲਿਆ

ਨਵੀਂ ਦਿੱਲੀ : ਆਸਟ੍ਰੇਲੀਆ ਤੇ ਬੰਗਲਾਦੇਸ਼ ਵਿਚ ਹੋਣ ਵਾਲੀ Cricket ਸੀਰੀਜ਼ ਲਈ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਆਸਟ੍ਰੇਲਿਆਈ ਟੀਮ ਦੇ ਉਪ ਕਪਤਾਨ ਪੈਟ ਕਮਿੰਸ, ਆਲਰਾਊਂਡਰ ਗਲੇਨ ਮੈਕਸਵੇਲ, ਓਪਨਰ ਡੇਵਿਡ ਵਾਰਨਰ, ਸਾਬਕਾ ਕਪਤਾਨ ਸਟੀ

ਚੂਹਿਆਂ ਦੀ ਬਹੁਤਾਤ ਤੋਂ ਘਬਰਾਈ ਆਸਟਰੇਲੀਆ ਸਰਕਾਰ

ਸਿਡਨੀ : ਕੋਰੋਨਾ ਮਹਾਮਾਰੀ ਦੌਰਾਨ ਆਸਟ੍ਰੇਲੀਆ ’ਚ ਹੁਣ ਸਰਕਾਰ ਨੂੰ ਪਲੇਗ ਮਹਾਮਾਰੀ ਦਾ ਵੀ ਖ਼ਤਰਾ ਮੰਡਰਾ ਰਿਹਾ ਹੈ। ਪੂਰੀ ਦੁਨੀਆਂ ਜਿਥੇ ਕੋਰੋਨਾ ਮਹਾਮਾਰੀ ਦਾ ਸਾਹਮਣਾ ਕਰ ਰਹੀ ਹੈ, ਉੱਥੇ ਹੀ ਆਸਟ੍ਰੇਲੀਆ ’ਚ ਚੂਹਿਆਂ ਦੀ ਵਧਦੀ ਗਿਣਤੀ ਤੋਂ ਪ੍ਰੇਸ਼ਾਨ ਹੈ ਤੇ ਪਲੇਗ ਬਿਮਾਰੀ ਦਾ ਖ਼ਤਰਾ ਵਧਦਾ ਜਾ ਰਿਹਾ ਹੈ। ਆਸਟ੍ਰੇਲੀਆ ਦੀ ਫ਼ੈਕਟਰੀ ਤੇ ਖੇਤਾਂ ’ਚ ਲੱਖਾਂ ਦੀ ਗਿਣਤੀ ’ਚ ਚੂਹੇ ਹੋ ਗਏ ਹਨ ਜਿਨ੍ਹਾਂ ਨੇ ਆਸਟ੍ਰੇਲੀਆ ਦੇ ਲੋਕਾਂ ਦਾ ਜੀਵਨ ਦੁੱਭਰ ਕਰ ਦਿਤਾ

ਹੁਣ ਘਰ ਬੈਠ ਕੇ ਕੋਰੋਨਾ ਜਾਂਚ ਆਪਣੇ-ਆਪ ਕਰੋ, Coviself Kit ਨੂੰ ਮਿਲੀ ਮਨਜ਼ੂਰੀ

ਨਵੀਂ ਦਿੱਲੀ : ਭਾਰਤੀ ਉਚ ਮੈਡੀਕਲ ਸੰਸਥਾ ਨੇ ਇਕ ਅਜਿਹੀ ਕਿੱਟ ਨੂੰ ਮਨਜ਼ੂਰੀ ਦਿਤੀ ਹੈ ਜਿਸ ਨਾਲ ਕੋਈ ਵੀ ਸ਼ਖ਼ਸ ਘਰ ਬੈਠੇ ਆਪਣੀ ਕੋਰੋਨਾ ਜਾਂਚ ਕਰ ਸਕਦਾ ਹੈ ਕਿ ਉਹ ਕੋਰੋਨਾ ਨੈਗੇਟਿਵ ਹੈ ਜਾਂ ਫਿਰ ਪਾਜ਼ੇਟਿਵ। ਇਸ ਕਿੱਟ ਨੂੰ ਕੋਈ ਵੀ ਬਾਜ਼ਾਰ ਤੋਂ ਖ਼ਰੀਦ ਕੇ ਵਰਤ ਸਕੇਗਾ। ਜਾ

ਆਸਟਰੇਲੀਆ : ਵਿਦੇਸ਼ੋਂ ਯਾਤਰਾ ਪਾਬੰਦੀਆਂ ਦੀ ਉਲੰਘਣਾ ‘ਤੇ ਪੰਜ ਸਾਲ ਕੈਦ ਅਤੇ ਭਾਰੀ ਜੁਰਮਾਨਾ

ਖਜ਼ਾਨਚੀ ਜੋਸ਼ ਫ੍ਰਾਈਡਨਬਰਗ ਨੇ ਕਿਹਾ ਹੈ ਕਿ ਦੇਸ਼ ਦੇ ਬਾਇਓਸੈਕਿਓਰਿਟੀ ਐਕਟ ‘ਚ ਬਦਲਾਅ ਕਰਦਿਆਂ ਸਰਕਾਰ ਨੇ ਕੋਵਿਡ ਪ੍ਰਭਾਵਿਤ ਦੇਸ਼ ਜਿਹਨਾਂ ‘ਚ ਭਾਰਤ ਵੀ ਸ਼ਾਮਿਲ ਹੈ ਤੋਂ ਯਾਤਰਾ ‘ਤੇ ਅਸਥਾਈ ਪਾਬੰਦੀ ਆਉਂਦੇ ਸੋਮਵਾਰ ਤੋਂ ਲਾਗੂ ਕਰ ਦਿੱਤੀ ਹੈ। ਇਹ ਉਹਨਾਂ ਕਿਸੇ ਵੀ ਯਾਤਰੀਆਂ ਤੇ ਲਾਗੂ ਹੁੰਦਾ ਹੈ ਜੋ ਆਸਟਰੇਲੀਆ ਵਿੱਚ ਆਪਣੀ ਨਿਸ਼ਚਤ ਆਗਮਨ ਤਾਰੀਖ ਦੇ 14 ਦਿਨਾਂ ਦੇ ਅੰਦਰ-ਅੰਦਰ ਭਾਰਤ ਗਏ ਹਨ। ਉਨ੍ਹਾਂ ਹੋਰ ਕਿਹਾ, “ਅਸੀਂ ਆਸਟਰੇਲਿਆਈ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਸਖਤ ਕਦਮ ਚੁੱਕੇ ਹਨ ਅਤੇ ਭਾਰਤ ਦੀ ਮੌਜੂਦਾ ਸਿਹਤ ਸਥਿੱਤੀ ਬਹੁਤ ਗੰਭੀਰ ਹੈ ਜਿੱਥੇ ਸੰਘੀ

ਕੋਰੋਨਾ ਹਵਾਈ ਯਾਤਰਾ ਪਾਬੰਦੀ : 9000 ਤੋਂ ਵੀ ਵੱਧ ਆਸਟ੍ਰੇਲੀਆਈ ਲੋਕ ਭਾਰਤ ਵਿਚ ਫਸੇ

ਸਿਡਨੀ : ਮੌਜੂਦਾ ਸਮੇਂ ਵਿਚ 9000 ਤੋਂ ਵੀ ਵੱਧ ਅਜਿਹੇ ਲੋਕ ਹਨ ਜੋ ਕਿ ਭਾਰਤ ਵਿਚ ਫਸੇ ਹਨ ਅਤੇ ਘਰ ਵਾਪਸੀ ਦੇ ਇੰਤਜ਼ਾਰ ਵਿੱਚ ਬੈਠੇ ਹਨ। ਇਹ Corona ਪਾਬੰਦੀਆਂ ਹਾਲ ਦੀ ਘੜੀ ਤਾਂ 15 ਮਈ, 2021 ਤੱਕ ਹੀ ਲਗਾਈਆਂ ਗਈਆਂ ਹਨ ਪਰ ਇਸ ਦੇ ਨਾਲ ਹੀ ਸਥਿਤੀਆਂ ਅਤੇ ਕੋਰੋਨਾ ਦੇ ਅੰਕੜਿਆਂ 'ਤੇ ਪੈਨੀ ਨਜ਼ਰ ਰੱਖੀ ਜਾ ਰਹੀ ਹੈ। ਇਨ੍ਹਾਂ ਮੁਤਾਬਕ ਹੀ ਅਗਲੀ ਕਾਰਵਾਈ ਦਾ ਐਲਾਨ ਕੀਤਾ ਜਾਵੇਗਾ।

ਆਸਟ੍ਰੇਲੀਆ ਦੇ ਸਿਆਸੀ ਨੇਤਾ ਮੁਸੀਬਤ ਖੜ੍ਹੀ ਕਰਨ ਵਾਲੇ ਹਨ : ਚੀਨ

ਬੀਜਿੰਗ : ਦੇਸ਼ ਦੇ ਘਰੇਲੂ ਮਾਮਲਿਆਂ ਦੇ ਮੰਤਰਾਲੇ ਦੇ ਸਕੱਤਰ ਮਾਈਕ ਪੈਜ਼ੂਲੋ ਦੇ ਬਿਆਨ ‘ਕਿ ਸਮੁੱਚੀ ਦੁਨੀਆਂ ਅੰਦਰ ਜੰਗ ਦੇ ਨਗਾੜੇ ਵੱਜ ਰਹੇ ਹਨ,’ਉਪਰ ਟਿੱਪਣੀ ਕਰਦਿਆਂ ਚੀਨ ਦੇ ਬਾਹਰੀ ਰਾਜਾਂ ਦੇ ਮੰਤਰਾਲੇ ਦੇ ਬੁਲਾਰੇ -ਝਾਉ ਲਿਜੀਐਨ, ਨੇ ਇੱ