ਬਿਜਲੀ ਬੋਰਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਸਰਵਿਸ ਯੂਨੀਅਨ ਸਬਅਰਬਨ ਹਲਕਾ ਲੁਧਿਆਣਾ ਦੇ ਪ੍ਰਧਾਨ ਅਵਤਾਰ ਸਿੰਘ ਬੱਸੀਆਂ ਦਾ ਬਿਜਲੀ ਵਿਭਾਗ ਵਿੱਚੋਂ ਬਤੌਰ ਲਾਈਨਮੈਨ ਸੇਵਾ ਮੁਕਤ ਹੋਣ ਤੇ ਪਿੰਡ ਬੱਸੀਆਂ ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ।