Friday, December 27, 2024

Azad

ਬੀਕੇਯੂ ਆਜ਼ਾਦ ਦੇ ਕਾਰਕੁੰਨ ਸ਼ੰਭੂ ਬਾਰਡਰ ਲਈ ਰਵਾਨਾ 

ਕਿਹਾ 14 ਨੂੰ ਮਰਜੀਵੜਿਆਂ ਦਾ ਜਥਾ ਦਿੱਲੀ ਹੋਵੇਗਾ ਰਵਾਨਾ 

ਜੰਗ-ਏ-ਆਜ਼ਾਦੀ ਮੈਮੋਰੀਅਲ ਕੇਸ ਵਿੱਚ ਇੱਕ ਹੋਰ ਮੁਲਜ਼ਮ ਨੇ ਵਿਜੀਲੈਂਸ ਬਿਊਰੋ ਅੱਗੇ ਕੀਤਾ ਆਤਮ ਸਮਰਪਣ

ਅਦਾਲਤ ਨੇ ਸਾਰੇ 16 ਮੁਲਜ਼ਮਾਂ ਦਾ ਵਿਜੀਲੈਂਸ ਨੂੰ ਦਿੱਤਾ ਦੋ ਦਿਨਾ ਦਾ ਪੁਲਿਸ ਰਿਮਾਂਡ

ਭਾਕਿਯੂ ਆਜ਼ਾਦ ਦੇ ਕਾਰਕੁੰਨਾ ਨੇ ਦਿੱਲੀ ਵੱਲ ਘੱਤੀਆਂ ਵਹੀਰਾਂ 

ਕੇਂਦਰ ਸਰਕਾਰ ਤੇ ਲਾਏ ਵਾਅਦਾ ਖਿਲਾਫੀ ਦੇ ਇਲਜ਼ਾਮ ਕਿਸਾਨ ਆਗੂ ਜਸਵੀਰ ਸਿੰਘ ਮੈਦੇਵਾਸ ਤੇ ਹੋਰ ਆਗੂ।

 
 

ਮਾਤਾ ਗੁਜਰੀ ਜੀ ਅਤੇ ਚਾਰ ਸ਼ਾਹਿਬਜਾਦਿਆਂ ਦੀਆਂ ਲਾਸ਼ਾਨੀ ਸ਼ਹਾਦਤਾਂ ਨੂੰ ਸਮਰਪਿਤ ਰੋੜ ਤੇ ਲੰਗਰ ਲਗਾਏ

ਮਲੇਰਕੋਟਲਾ ਰੋੜ ਰਾਏਕੋਟ ਸੜਕ ਤੇ ਤਹਿਤ ਭੱਠੇ ਨਜ਼ਦੀਕ ਖਟੜਏ ਤੇ ਵਿਖੇ ਪਿੰਡ ਸਮੂਹ ਦੇ ਨਗਰ ਨਿਵਾਸੀਆਂ ਭੂਦਨ ਤੇ ਸਿਕੰਦਰ ਪੁਰਾ ਦੇ ਸਹਿਯੋਗ ਸਦਕਾ ਸ਼ਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਦੁਤੀ ਸ਼ਹਾਦਤ ਨੂੰ ਸਮਰਪਿਤ ਅਤੇ ਚਾਹ ਨਾਲ ਬਰਾਂਡ , ਰੋਟੀ ਸਬਜੀ ਪਕੋੜੇ ਦੇ ਅਤੁੱਟ ਲੰਗਰ ਲਗਾਇਆ ਗਿਆ।