Thursday, December 05, 2024
BREAKING NEWS
ਖੁਫ਼ੀਆ ਏਜੰਸੀਆਂ ਦੀ ਨਜ਼ਰ ਹੇਠ ਸੀ ਨਰਾਇਣ ਸਿੰਘ ਚੌੜਾਸੁਖਬੀਰ ਸਿੰਘ ਬਾਦਲ ’ਤੇ ਹਮਲਾ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ : ਰਾਜਾ ਵੜਿੰਗਸੁਖਬੀਰ ਸਿੰਘ ਬਾਦਲ ’ਤੇ ਜਾਨ ਲੇਵਾ ਹਮਲਾਕੁੰਭੜਾ ਵਿਚ ਕਤਲ ਹੋਏ ਬੱਚਿਆਂ ਦੇ ਹੱਕ ਵਿਚ ਧਰਨਾ ਮਾਰਨ ਖਿਲਾਫ ਹੋਈ ਕਾਰਵਾਈਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

BA

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ 

ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ

ਸ੍ਰੀ ਕੀਰਤਪੁਰ ਸਾਹਿਬ ਤੋਂ ਨੰਗਲ- ਊਨਾ ਬਾਰਡਰ ਤੱਕ ਸੜਕ ਨੂੰ ਚਹੁੰ-ਮਾਰਗੀ ਕਰਨ ਦੀ ਮੰਗ

ਸੁਖਬੀਰ ਬਾਦਲ 'ਤੇ ਹਮਲਾ ਮੰਦਭਾਗਾ, ਪੁਲਿਸ ਦੀ ਮੁਸਤੈਦੀ ਕਾਰਨ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ ਗਿਆ: ਸਪੀਕਰ ਸੰਧਵਾਂ

ਸੰਧਵਾਂ ਨੇ ਪੰਜਾਬ ਪੁਲਿਸ ਦੀ ਕੀਤੀ ਪ੍ਰਸ਼ੰਸਾ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਬੈਡਮਿੰਟਨ, ਕ੍ਰਿਕਟ, ਬਾਸਕਟਬਾਲ, ਕਬੱਡੀ ਤੇ ਟੇਬਲ ਟੈਨਿਸ ਟੀਮਾਂ ਦੇ ਟਰਾਇਲ 10 ਦਸੰਬਰ ਨੂੰ

ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਬੈਡਮਿੰਟਨ (ਪੁਰਸ਼ ਤੇ ਮਹਿਲਾ), ਕ੍ਰਿਕਟ (ਪੁਰਸ਼), ਬਾਸਕਟਬਾਲ (ਪੁਰਸ਼ ਤੇ ਮਹਿਲਾ) ਤੇ ਕਬੱਡੀ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ

ਸੁਖਬੀਰ ਬਾਦਲ 'ਤੇ ਹਮਲਾ ਘਿਨਾਉਣੀ ਹਰਕਤ : ਪ੍ਰਿਤਪਾਲ ਸਿੰਘ ਹਾਂਡਾ 

ਕਿਹਾ ਮਾਮਲੇ ਦੀ ਹੋਵੇ ਬਾਰੀਕੀ ਨਾਲ ਜਾਂਚ 

ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੀਤੀ ਨਿੰਦਾ

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ ਕੀਤੀ ਹੈ।

ਸੁਖਬੀਰ ਸਿੰਘ ਬਾਦਲ ਆਪਣੀ ਸੇਵਾ ਜਾਰੀ ਰੱਖਣਗੇ : ਭੂੰਦੜ

ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਐਲਾਨੀ ਧਾਰਮਿਕ ਸਜ਼ਾ ਨਿਭਾਉਂਦਿਆਂ ਸੁਖਬੀਰ ਸਿੰਘ ਬਾਦਲ ’ਤੇ ਹੋਏ ਜਾਨ ਲੇਵਾ ਹਮਲੇ ਸਬੰਧੀ ਪ੍ਰਤੀਕਿਰਿਆ ਪ੍ਰਗਟਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਸੁਖਬੀਰ ਸਿੰਘ ਬਾਦਲ ਸੇਵਾ ਕਰਦੇ ਰਹਿਣਗੇ।

ਖੁਫ਼ੀਆ ਏਜੰਸੀਆਂ ਦੀ ਨਜ਼ਰ ਹੇਠ ਸੀ ਨਰਾਇਣ ਸਿੰਘ ਚੌੜਾ

ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਐਲਾਨੀ ਧਾਰਮਿਕ ਸਜ਼ਾ ਨਿਭਾਉਂਦਿਆਂ ਸੁਖਬੀਰ ਸਿੰਘ ਬਾਦਲ ’ਤੇ ਜਾਨ ਲੇਵਾ ਹਮਲਾ ਕਰਨ ਵਾਲਾ ਵਿਅਕਤੀ ਜਿਸ ਦੀ ਪਛਾਣ ਨਰਾਇਣ ਸਿੰਘ ਚੌੜਾ ਵਜੋਂ ਹੋਈ ਹੈ, ਖ਼ੁਫ਼ੀਆ ਏਜੰਸੀਆਂ ਦੇ ਰਡਾਰ ਰਿਹਾ ਹੈ। ਨਰਾਇਣ ਸਿੰਘ ਚੌੜਾ ’ਤੇ ਕੇਂਦਰੀ ਖ਼ੁਫ਼ੀਆ ਏਜੰਸੀਆਂ ਪਹਿਲਾਂ ਤੋਂ ਹੀ ਨਜ਼ਰ ਰੱਖ ਰਹੀ ਸੀ।

ਸੁਖਬੀਰ ਸਿੰਘ ਬਾਦਲ ’ਤੇ ਹਮਲਾ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ : ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਦੇ ਕਤਲ ਦੀ ਕੋਸ਼ਿਸ਼ ਵਿੱਚ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਬਾਦਲ ’ਤੇ ਗੋਲੀਬਾਰੀ ਦੀ ਨਿੰਦਾ ਕਰਦੇ ਹੋਏ ਵੜਿੰਗ ਨੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਵਧੀਕ ਪੁਲਿਸ ਕਮਿਸ਼ਨਰ ਨੂੰ ਮੁਅੱਤਲ ਕਰਨ ਲਈ ਕਿਹਾ ਹੈ।

ਸੁਖਬੀਰ ਸਿੰਘ ਬਾਦਲ ’ਤੇ ਜਾਨ ਲੇਵਾ ਹਮਲਾ

ਅੱਜ ਸਵੇਰੇ ਹਰਿਮੰਦਰ ਸਾਹਿਬ ਦਰਸ਼ਨੀ ਡਿਊਡੀ ਨੇੜੇ ਆਪਣੀ ਧਾਰਮਕ ਸਜ਼ਾ ਨਿਭਾੳਂੁਦਿਆਂ ਸੁਖਬੀਰ ਸਿੰਘ ਬਾਦਲ ’ਤੇ ਇਕ ਵਿਅਕਤੀ ਵਲੋਂ ਗੋਲੀਬਾਰੀ ਕੀਤੀ ਗਈ। ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮੁਕਰੱਰ ਕੀਤੀ ਧਾਰਮਿਕ ਸਜ਼ਾ ਹਰਿਮੰਦਰ ਸਾਹਿਬ ਦਰਸ਼ਨੀ ਡਿਊਡੀ ’ਤੇ ਨਿਭਾਅ ਰਹੇ ਸਨ ਤਾਂ ਉਨ੍ਹਾਂ ’ਤੇ ਇਕ ਵਿਅਕਤੀ ਨੇ ਗੋਲੀ ਚਲਾ ਦਿੱਤੀ ਜੋ ਸੁਖਬੀਰ ਸਿੰਘ ਬਾਦਲ ਦੇ ਨਾ ਲੱਗੀ ਅਤੇ ਦਰਸ਼ਨੀ ਡਿਊਡੀ ਦੀ ਕੰਧ ਵਿੱਚ ਜਾ ਵੱਜੀ। 

ਪੰਜਾਬੀ  ਵੈਬ ਸੀਰੀਜ “ਚੌਂਕੀਦਾਰ“ ਲੈ ਕੇ ਹਾਜਰ ਹਨ ਫਿਲਮਕਾਰ ਇਕਬਾਲ ਗੱਜਣ

ਸਾਰਥਿਕ ਪੰਜਾਬੀ ਰੰਗਮੰਚ ਦੀ ਸਿਰਮੌਰ ਸ਼ਖਸੀਅਤ ਅਤੇ ਪੰਜਾਬੀ ਫੀਚਰ ਫਿਲਮ ' ਪਗੜੀ ਸੰਭਾਲ ਜੱਟਾ' ਦੇ ਹੀਰੋ ਇਕਬਾਲ ਗੱਜਣ ਲੰਮੇ ਸਮੇ ਬਾਅਦ 

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥

ਗਿੱਦੜਬਾਹਾ ਦੇ ਪਿੰਡ ਦੌਲਾ ਵਿੱਚ ਬਣੇਗਾ 3.36 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਪਹਿਲਾ ਪੀ.ਆਰ.ਟੀ.ਸੀ. ਸਬ-ਡਿਪੂ : ਲਾਲਜੀਤ ਸਿੰਘ ਭੁੱਲਰ

ਪ੍ਰਾਜੈਕਟ 31 ਜਨਵਰੀ, 2025 ਤੱਕ ਕਰ ਦਿੱਤਾ ਜਾਵੇਗਾ ਮੁਕੰਮਲ ਅਤੇ ਕਾਰਜਸ਼ੀਲ: ਟਰਾਂਸਪੋਰਟ ਮੰਤਰੀ

ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਕਿਹਾ, ਬਿਨ੍ਹਾਂ ਕਿਸੇ ਪੱਖ ਪਾਤ ਤੋਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਦਿੱਤੀ ਜਾਵੇਗੀ ਤਰਜੀਹ

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਤਰੱਕੀ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ : ਡਾ. ਬਲਜੀਤ ਕੌਰ

ਅੰਤਰਰਾਸ਼ਟਰੀ ਦਿਵਿਆਂਗ ਦਿਵਸ ਤੇ ਰਾਜ ਪੱਧਰੀ ਸਮਾਗਮ ਵਿੱਚ ਸਰਬਉਤਮ ਸੰਸਥਾਵਾਂ, ਵਿਅਕਤੀਆਂ, ਖਿਡਾਰੀਆਂ, ਅਧਿਕਾਰੀਆਂ ਆਦਿ ਦਾ ਸਨਮਾਨ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤ

ਯੂਨੈਸਕੋ ਵਲੋਂ ਭਵਿੱਖੀ ਸਿੱਖਿਆ ਬਾਰੇ ਦੱਖਣੀ ਕੋਰੀਆ ਦੇ ਜੀਂਉਗੀ ਡੂ ਸਹਿਰ ਦੇ ਸੁਵਾਨ ਕਨਵੈਨਸ਼ਨ ਸੈਂਟਰ ਵਿਖੇ ਕਰਵਾਏ ਜਾ ਰਹੇ

ਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ : ਡਾ.ਰਵਜੋਤ ਸਿੰਘ

ਕੈਬਨਿਟ ਮੰਤਰੀ ਨੇ 4.35 ਕਰੋੜ ਰੁਪਏ ਦੀ ਲਾਗਤ ਵਾਲੇ ਵਾਟਰ ਸਪਲਾਈ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਸੁਣਾਏ ਫੈਸਲੇ ਦੀ ਕੀਤੀ ਸਲਾਘਾ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਖਾਲਸਾ ਪੰਥ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

॥ ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥ ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ 

ਔਰਤਾਂ ਹਰ ਖੇਤਰ ਵਿੱਚ ਮਾਰ ਸਕਦੀਆਂ ਹਨ ਮੱਲਾਂ: ਡਾਕਟਰ ਬਲਜੀਤ ਕੌਰ

ਕੈਂਪ ਦਾ ਮੁੱਖ ਮੰਤਵ ਔਰਤਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਨੌਜਵਾਨ ਲੜਕੀਆਂ ਨੂੰ ਰੁਜ਼ਗਾਰ ਦੇਣਾ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀਲਚੇਅਰ ‘ਤੇ ਬੈਠ ਕੇ ਪਹੁੰਚੇ ਸੁਖਬੀਰ ਸਿੰਘ ਬਾਦਲ

ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਗਏ ਹਨ। ਪਿਛਲੇ ਦਿਨੀਂ ਅਕਾਲ ਤਖ਼ਤ ਸਕੱਤਰੇਤ ਵਿਖੇ ਉਨ੍ਹਾਂ ਦੇ ਪੈਰ ’ਤੇ ਸੱਟ ਲੱਗਣ ਕਾਰਨ ਸੁਖਬੀਰ ਸਿੰਘ ਬਾਦਲ ਅੱਜ ਵੀਲਚੇਅਰ ’ਤੇ ਬੈਠ ਕੇ ਪੇਸ਼ ਹੋਣ ਲਈ ਆਏ ਹਨ।

ਵਿਧਾਇਕ ਜਿੰਪਾ ਨੇ ਮੁਹੱਲਾ ਅਸਲਾਮਾਬਾਦ 'ਚ ਬਰਸਾਤੀ ਪਾਣੀ ਦੀ ਨਿਕਾਸੀ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ

ਵਾਰਡ ਨੰਬਰ 8 ਦੇ ਮੁਹੱਲਾ ਅਸਲਾਮਾਬਾਦ 'ਚ ਬਰਸਾਤੀ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਹੱਲ ਕਰਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ 

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ 

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ 

ਪੰਜਾਬ ਸਰਕਾਰ ਵੱਲੋਂ ਸਿੰਚਾਈ ਸਿਸਟਮ ਵਿੱਚ ਹੋਰ ਸੁਧਾਰ ਲਈ ਨਹਿਰਾਂ, ਰਜਵਾਹਿਆਂ ਅਤੇ ਖਾਲਾਂ ਦਾ ਹੋਵੇਗਾ ਨਵੀਨੀਕਰਨ: ਬਰਿੰਦਰ ਕੁਮਾਰ ਗੋਇਲ

ਕਿਹਾ, ਡੈਮਾਂ ਤੇ ਨਹਿਰਾਂ ਦੇ ਪਾਣੀ ਦੀ ਸਿੰਚਾਈ ਲਈ 100 ਪ੍ਰਤੀਸ਼ਤ ਵਰਤੋਂ ਯਕੀਨੀ ਬਣਾਈ ਜਾਵੇਗੀ

2 ਦਸੰਬਰ ਨੂੰ ਮਲੋਟ ਤੋਂ ਹੋਵੇਗੀ ਮਹਿਲਾਵਾਂ ਸਬੰਧੀ ਜਾਗਰੂਕਤਾ ਕੈਂਪਾਂ ਦੀ ਸ਼ੁਰੂਆਤ: ਡਾ. ਬਲਜੀਤ ਕੌਰ

ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਸਮੂਹ ਜ਼ਿਲ੍ਹਿਆਂ ਵਿੱਚ ਆਯੋਜਿਤ ਕੀਤੇ ਜਾਣਗੇ ਕੈਂਪ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ

ਅੱਜ 19ਵੇ ਜੱਸਾ ਯਾਦਗਾਰੀ ਕਬੱਡੀ ਕੱਪ ਦਾ ਕੀਤਾ ਅਗਾਜ਼

ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਕੇ ਕੀਤਾ ਗਿਆ।

ਰਾਜ ਦੇ ਸਾਰੇ ਸਕੂਲਾਂ 'ਚ ਵਿਦਿਆਰਥੀਆਂ ਦੀ ਹੋਵੇਗੀ ਸਿਹਤ ਜਾਂਚ : ਡਾ. ਬਲਬੀਰ ਸਿੰਘ

ਕਿਹਾ, ਬੱਚਿਆਂ ਦੇ ਸਿਹਤਮੰਦ ਹੋਣ ਨਾਲ ਹੀ ਬਣੇਗਾ ਰੰਗਲਾ ਪੰਜਾਬ

ਚੰਗਰ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਪਿਆ ਬੂਰ

ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸਾਂ ਸਦਕਾ 86.21 ਕਰੋੜ ਰੁਪਏ ਨਾਲ ਚੰਗਰ ਇਲਾਕੇ ਦੇ ਖੇਤਾਂ ਵਿੱਚ ਪਹੁੰਚੇਗਾ ਪਾਣੀ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ 

ਸ਼ਹਿਰੀ ਸਥਾਨਕ ਸਰਕਾਰ ਮੰਤਰੀ ਨੇ ਲਈ ਜਿਲ੍ਹਾ ਨਗਰ ਕਮਿਸ਼ਨਰ ਤੇ ਨਗਰ ਪਰਿਸ਼ਦਾਂ ਦੇ ਚੇਅਰਮੈਨ ਦੀ ਮੀਟਿੰਗੀਂ

ਹਰਿਆਣਾ ਦੇ ਸ਼ਹਿਰੀ ਸਥਾਨਕ ਸਰਕਾਰ, ਮਾਲ ਅਤੇ ਆਪਦਾ ਪ੍ਰਬੰਧਨ ਅਤੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਨੇ ਕਿਹਾ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਬਣੇ ਸਵੱਛਤਾ ਦੂਤ, ਕੁਰੂਕਸ਼ੇਤਰ ਵਿਚ ਸਵੱਛਤਾ ਮਹਾ ਮੁਹਿੰਮ ਦੀ ਸ਼ੁਰੂਆਤ ਕਰ ਹਰਿਆਣਾ ਨੂੰ ਸੱਛ ਅਤੇ ਸੁੰਦਰ ਬਨਾਉਣ ਦਾ ਦਿੱਤਾ ਸੰਦੇਸ਼

ਮੁੱਖ ਮੰਤਰੀ ਨੇ ਖੁਦ ਝਾਡੂ ਲਗਾ ਕੇ ਕੀਤਾ ਸ਼੍ਰਮਦਾਨ ਅਤੇ ਨਾਗਰਿਕਾਂ ਨੂੰ ਵੀ ਸਵੱਛਤਾ ਦੇ ਪ੍ਰਤੀ ਕੀਤਾ ਪ੍ਰੇਰਿਤ

ਮਲੋਟ ਸ਼ਹਿਰ ਵਿੱਚ ਸੀਵਰੇਜ ਵਿਵਸਥਾ ਨੂੰ ਬਿਹਤਰ ਬਣਾਉਣ ਲਈ 6 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦੀ ਸ਼ੁਰੂਆਤ: ਡਾ. ਬਲਜੀਤ ਕੌਰ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਲੋਟ ਸ਼ਹਿਰ ਵਿੱਚ ਸੀਵਰੇਜ਼ ਵਿਵਸਥਾ ਨੂੰ ਬਿਹਤਰ ਬਣਾਉਣ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ 

ਪੰਜਾਬ ਪੁਲਿਸ ਵੱਲੋਂ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਗ੍ਰਿਫਤਾਰ; ਦੋ ਪਿਸਤੌਲਾਂ ਬਰਾਮਦ

ਪੰਜਾਬ ਪੁਲਿਸ ਰਾਜ ਵਿੱਚੋਂ ਸੰਗਠਿਤ ਅਪਰਾਧ ਨੂੰ ਖਤਮ ਕਰਨ ਲਈ ਵਚਨਬੱਧ

12345678910...