Friday, November 22, 2024
BREAKING NEWS
ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟ

BCCI

ਬੀਸੀਸੀਆਈ ਅੱਜ ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ ਕਰਨਗੇ

ਰੋਹਿਤ ਹੀ ਰਹਿਣਗੇ ਕਪਤਾਨ,ਸੱਟ ਕਾਰਨ ਬਾਹਰ ਹੋਏ ਕੇਐਲ ਰਾਹੁਲ ਦੀ ਵਾਪਸੀ ਲਗਭਗ ਤੈ ਹੈ।ਵਨਡੇ ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਅੱਜ ਐਲਾਨ ਕਰਨਗੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.)ਦੁਪਹਿਰ ਬਾਅਦ ਪ੍ਰੈੱਸ ਕਾਨਫਰੰਸ ਕਰਨ ਜਾ ਰਿਹਾ ਹੈ

ਸਟੇਡੀਅਮ ਵਿਚ ਬੈਠ ਕੇ ਵੀ ਦੇਖੇ ਜਾ ਸਕਣਗੇ ਆਈ.ਪੀ.ਐਲ. ਦੇ ਮੈਚ

ਆਈ.ਪੀ.ਐਲ. ਦੇ ਬਾਕੀ ਰਹਿੰਦੇ ਮੈਚ ਯੂ.ਏ.ਈ. ਦੀਆਂ ਪਿੱਚਾਂ ’ਤੇ ਕਰਵਾਉਣ ਦੀ ਪ੍ਰਵਾਨਗੀ ਤੋਂ ਬਾਅਦ ਦਰਸ਼ਕਾਂ ਲਈ ਇਕ ਹੋਰ ਬਹੁਤ ਹੀ ਖ਼ੁਸ਼ੀ ਦੀ ਗੱਲ ਸਾਹਮਣੇ ਆ ਰਹੀ ਹੈ। ਪ੍ਰਾਪਤ ਹੋਈਆਂ ਮੀਡੀਆ ਰਿਪੋਰਟਾਂ ਅਨੁਸਾਰ ਿਕਟ ਪ੍ਰੇਮੀ ਆਈ.ਪੀ.ਐਲ. ਦੇ ਮੈਚ ਸਟੇਡੀਅਮ ਵਿਚ ਬੈਠ ਕੇ ਵੀ ਵੇਖ ਸਕਣਗੇ। ਜਾਣਕਾਰੀ ਅਨੁਸਾਰ ਅਮੀਰਾਤ ਿਕਟ ਬੋਰਡ 50 ਫ਼ੀ ਸਦੀ ਦੀ ਹਾਜ਼ਰੀ ਨਾਲ ਦਰਸ਼ਕਾਂ ਨੂੰ ਸਟੇਡੀਅਮਾਂ ਵਿੱਚ ਦਾਖ਼ਲ ਦੇ ਸਕਦਾ ਹੈ ਅਤੇ ਸਟੇਡੀਅਮ ਵਿਚ ਦਾਖ਼ਲ ਸਿਰਫ਼ ਕੋਰੋਨਾ ਵੈਕਸੀਨ ਦੀ ਡੋਜ਼ ਲਗਵਾ ਚੁੱਕੇ ਦਰਸ਼ਕਾਂ ਨੂੰ ਹੀ ਮਿਲੇਗਾ।

ਆਈ.ਪੀ.ਐਲ. (IPL) ਦੇ ਰਹਿੰਦੇ 31 ਮੈਚ ਯੂ.ਏ.ਈ. ਵਿਚ ਕਰਵਾਉਣ ਦਾ ਫ਼ੈਸਲਾ

 ਿਕਟ ਪ੍ਰੇਮੀਆਂ ਦੀ ਬੇਹੱਦ ਖ਼ੁਸ਼ੀ ਦੀ ਖ਼ਬਰ ਸਾਹਮਣੇ ਆਈ ਹੈ ਕਿ ਆਈ.ਪੀ.ਐਲ. ਦੇ ਬਾਕੀ ਰਹਿੰਦੇ 31 ਮੈਚ ਹੁਣ ਯੂ.ਏ.ਈ. ਵਿਚ ਹੋਣਗੇ। ਜਾਣਕਾਰੀ ਅਨੁਸਾਰ ਬੀ.ਸੀ.ਸੀ.ਆਈ. ਨੇ ਇਕ ਮੀਟਿੰਗ ਕਰ ਕੇ ਇਹ ਫ਼ੈਸਲਾ ਕੀਤਾ ਹੈ ਕਿ ਆਈ.ਪੀ.ਐਲ. ਦੇ ਬਾਕੀ ਰਹਿੰਦੇ ਮੈਚ ਹੁਣ ਯੂਏਈ ਵਿਚ ਹੋਣਗੇ। ਜ਼ਿਕਰਯੋਗ ਹੈ ਕਿ ਆਈ.ਪੀ.ਐਲ. ਦੇ ਮੈਚ 9 ਅਪ੍ਰੈਲ ਨੂੰ ਮੁੰਬਈ ਅਤੇ ਚੈਨਈ ਵਿਚ ਸ਼ੁਰੂ ਹੋਏ ਸਨ। ਪਰ ਅਹਿਮਦਾਬਾਦ ਅਤੇ ਦਿੱਲੀ ਵਿਚ ਜਦੋਂ ਟੀਮਾਂ ਪਹੰੁਚੀਆਂ ਤਾਂ ਕੁੱਝ ਖਿਡਾਰੀਆਂ ਦੇ ਕੋਰੋਨਾ ਪਾਜ਼ੇਟਿਵ ਹੋਣ ਕਾਰਨ ਬੀ.ਸੀ.ਸੀ.ਆਈ. ਆਈਪੀਐਲ ਦੀ 14ਵੀਂ ਲੜੀ ਨੂੰ ਰੋਕ ਦਿੱਤਾ ਸੀ ਅਤੇ ਉਸ ਤੋਂ ਬਾਅਦ ਬਾਕੀ ਦੇ ਰਹਿੰਦੇ ਮੈਚ ਕਿਥੇ ’ਤੇ ਕਦੋਂ ਹੋਣੇ ਹਨ ਇਸ ਬਾਰੇ ਚਰਚਾਵਾਂ ਚਲ ਰਹੀਆਂ ਸਨ।

ਮਾਂ ਦੀ ਮੌਤ ਦੇ ਦੋ ਦਿਨ ਬਾਅਦ ਿਕਟਰ ਪਿ੍ਰਆ ਪੂਨੀਆ ਇੰਗਲੈਂਡ ਦੌਰੇ ਤੋਂ ਪਹਿਲਾਂ ਮੁੰਬਈ ਵਿਚ ਕੁਆਰੰਟੀਨ ਹੋਵੇਗੀ

ਦੋ ਦਿਨ ਪਹਿਲਾਂ ਕੋਰੋਨਾ ਕਾਰਨ ਆਪਣੀ ਮਾਂ ਨੂੰ ਗਵਾਉਣ ਵਾਲੀ ਮਹਿਲਾ ਿਕਟਰ ਪਿ੍ਰਆ ਪੂਲੀਆ ਅੱਜ ਇੰਗਲੈਂਡ ਦੌਰੇ ਲਈ ਬੀ.ਸੀ.ਸੀ.ਆਈ. ਦੇ ਬਾਇਓ ਬਬਲ ਵਿੱਚ ਦਾਖ਼ਲ ਹੋਵੇਗੀ। ਪਿ੍ਰਆ ਨੂੰ ਇਸ ਦੀ ਪ੍ਰੇਰਣਾ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਤੋਂ ਮਿਲੀ। ਵਿਰਾਟ ਦੇ ਪਿਤਾ ਦਾ ਦਿਹਾਂਤ 2006 ਵਿੱਚ ਹੋਇਆ ਸੀ। ਇਸ ਦੇ ਬਾਵਜੂਦ ਉਹ ਆਪਣੀ ਟੀਮ ਦੇ ਲਈ ਰਣਜੀ ਟ੍ਰਾਫ਼ੀ ਵਿੱਚ ਬੱਲੇਬਾਜ਼ੀ ਕਰਨ ਲਈ ਉਤਰੇ ਸਨ। ਪਿ੍ਰਆ ਨੇ ਵੀ ਇਸ ਤੋਂ ਪ੍ਰੇਰਣਾ ਲੈ ਕੇ ਇੰਗਲੈਂਡ ਦੌਰੇ ’ਤੇ ਜਾ ਰਹੀ ਟੀਮ ਇੰਡੀਆ ਨਾਲ ਜੁੜਨ ਦਾ ਫ਼ੈਸਲਾ ਕੀਤਾ ਹੈ।

ਟੀਮ ਇੰਡੀਆ ਵੱਲੋਂ ਕੁਆਰੰਟੀਨ ਨਿਯਮਾਂ ਵਿੱਚ ਛੋਟ ਦੀ ਮੰਗ

ਟੀਮ ਇੰਡੀਆ ਨੂੰ ਅਗਲੇ ਮਹੀਨੇ 18 ਤੋਂ 22 ਜੂਨ ਦੇ ਦਰਮਿਆਨ ਇੰਗਲੈਂਡ ਵਰਲਡ ਟੈਸਟ ਚੈਂਪੀਅਨਸ਼ਿਪ ਦਾ ਫ਼ਾਈਨਲ ਖੇਡਣਾ ਹੈ। ਇਸ ਦੇ ਲਈ ਭਾਰਤੀ ਿਕਟ ਕੰਟਰੋਲ ਬੋਰਡ ਤਿਆਰੀਆਂ ਵਿੱਚ ਜੁੱਟ ਗਿਆ ਹੈ। ਬੋਰਡ ਨੇ ਸਾਰੇ ਖਿਡਾਰੀਆਂ ਨੂੰ ਮੁੰਬਈ ਵਿੱਚ ਬਾਇਓ ਬਬਲ ਵਿੱਚ ਐਂਟਰੀ ਕਰਨ ਨੂੰ ਕਿਹਾ ਹੈ। ਟੀਮ ਨੂੰ ਮੁੰਬਈ ਵਿੱਚ 2 ਹਫ਼ਤੇ ਸਖ਼ਤ ਕੁਆਰੰਟੀਨ ਵਿੱਚੋਂ ਲੰਘਣਾ ਹੋਵੇਗਾ।