ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿਚ ਬੇਭਰੋਸਗੀ ਪ੍ਰਸਤਾਵ ‘ਤੇ ਚਰਚਾ ਵਿਚ ਹਿੱਸਾ ਲਿਆ।ਉਨ੍ਹਾਂ ਨੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਪੈਦਲ ਯਾਤਰਾ ‘ਤੇ ਤੰਜ ਕੱਸਿਆ। ਉਨ੍ਹਾਂ ਕਿਹਾ ਕਿ ਚਰਚਾ ਵਿਚ ਸਰਕਾਰ ਦੇ ਵਿਰੋਧ ਵਿਚ ਕੁਝ ਮੁੱਦੇ ਤਾਂ ਰੱਖ ਦਿੰਦੇ
ਦਿੱਲੀ ਸੇਵਾ ਬਿੱਲ ਨੂੰ ਲੈ ਕੇ ਰਾਜ ਸਭਾ ਵਿਚ ਸੰਸਦ ਮੈਂਬਰ ਰਾਘਵ ਚੱਢਾ ਨੇ ਭਾਜਪਾ ‘ਤੇ ਜੰਮ ਕੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਇਕ ਟਾਈਮ ਉਹ ਵੀ ਸੀ ਜਦੋਂ ਭਾਰਤੀ ਜਨਤਾ ਪਾਰਟੀ ਨੇ ਖੁਦ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿੱਤੇ ਜਾਣ ਦੀ ਮੰਗ ਕੀਤੀ ਸੀ।