ਕੀ ਇਹ ਸੋਚਿਆ ਜਾ ਸਕਦਾ ਹੈ ਕਿ ਇਕੱਲਾ-ਇਕੱਹਿਰਾ ਵਿਅਕਤੀ ਹਰ ਸਾਲ ਸੰਸਾਰ ਦੇ ਸਾਰੇ ਗੁਰੂ ਘਰਾਂ ਦੀ ਯਾਤਰਾ ਆਪ ਤਾਂ ਕਰਦਾ ਹੀ ਹੋਵੇ
ਪਾਕਿਸਤਾਨ ‘ਚ ਦਹਿਸ਼ਤਗਰਦਾਂ ਵੱਲੋਂ 7 ਪੰਜਾਬੀਆਂ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ।
ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀ ਅੰਮ੍ਰਿਤਸਰ ਏਅਰਪੋਰਟ ‘ਤੇ ਪਹੁੰਚਣੇ ਸ਼ੁਰੂ ਹੋ ਗਏ ਹਨ। ਏਅਰਪੋਰਟ ਤੇ ਲੋਕਾਂ ਦਾ ਭਾਰੀ ਇਕੱਠ ਹੋ ਗਿਆ ਹੈ
'ਆਪ' ਦੇ ਸੂਬਾ ਜਨਰਲ ਸਕੱਤਰ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਦਿੱਲੀ ਵਿੱਚ ਰਿਹਾਇਸ਼ ਤੇ ਚੋਣ ਕਮਿਸ਼ਨ ਦੇ ਛਾਪੇ ਦੀ ਕੀਤੀ ਸਖਤ ਸ਼ਬਦਾਂ ਵਿੱਚ ਨਿੰਦਾ
ਦੂਜੀ ਆਨਲਾਈਨ ਮਿਲਣੀ ਦੌਰਾਨ ਐਨ.ਆਰ.ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ 100 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ‘ਚ ਪਹਿਲੀ ਅਤੇ ਵਿਲੱਖਣ ਸੇਵਾ ਦੀ ਲੜੀ ਤਹਿਤ ‘’ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ, 2024, ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਕੀਤੀ ਜਾਵੇਗੀ
ਡੀਐਸਪੀ ਗੁਰਸ਼ੇਰ ਸਿੰਘ ਨੂੰ ਬਰਖ਼ਾਸਤ ਕਰਨ ਦੀ ਤਿਆਰੀ ‘ਚ ਸਰਕਾਰ
ਕਿਹਾ, ਸਾਲ 2025 ਦੇ ਜਨਵਰੀ ਮਹੀਨੇ ਦੀ ਆਨਲਾਈਨ ਮਿਲਣੀ 6 ਜਨਵਰੀ ਨੂੰ ਹੋਵੇਗੀ
ਗੈਂਗਸਟਰ ਲਾਰੇਂਸ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਹਿਰਾਸਤ ‘ਚ ਲੈਣ ਦੀ ਵੱਡੀ ਖਬਰ ਆ ਰਹੀ ਹੈ।
ਦੇਸ਼ ਦੀਆਂ ਲੱਖਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਲਾਭ ਪਹੁੰਚਾਉਣ ਵਾਲੇ ਮਹੱਤਵਪੂਰਨ ਫੈਸਲੇ ਵਿੱਚ ਗੁਜਰਾਤ ਹਾਈ ਕੋਰਟ ਨੇ ਰਾਜ ਅਤੇ ਕੇਂਦਰ ਸਰਕਾਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਿਵਲ ਅਹੁਦਿਆਂ ’ਤੇ ਬਣੇ ਨਿਯਮਤ ਤੌਰ ’ਤੇ ਚੁਣੇ ਗਏ ਸਥਾਈ ਮੁਲਾਜ਼ਮਾਂ ਦੇ ਬਰਾਬਰ ਵਰਤਾਓ ਕਰਨ।
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅੱਜ ਨੈਸ਼ਨਲ ਫੂਡ ਸਕਿਓਰਿਟੀ ਐਕਟ ਅਧੀਨ ਚਲਾਈਆਂ ਜਾ ਰਹੀਆਂ ਲਾਭਕਾਰੀ ਸਕੀਮਾਂ ਦਾ ਮੁਲਾਂਕਣ ਕਰਨ ਲਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਦੇ ਬਲਾਕ ਡੇਰਾਬੱਸੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰੇ ਦਾ ਉਦੇਸ਼ ਭੋਜਨ ਅਤੇ ਪੋਸ਼ਣ ਸੰਬੰਧੀ ਸੇਵਾਵਾਂ ਦੀ ਡਿਲਿਵਰੀ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣਾ ਹੈ।
ਦੋਆਬਾ ਗਰੁੱਪ ਆਫ਼ ਕਾਲਜਿਜ਼ ਵਿਖੇ ਯੁਵਕ ਮੇਲੇ ਵਿੱਚ ਪ੍ਰੇਰਣਾਦਾਇਕ ਭਾਸ਼ਣ ਦਿੰਦਿਆਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਇੱਕ ਅਜਿਹਾ ਸਮਾਜ ਸਿਰਜਣ ਦੀ ਅਪੀਲ ਕੀਤੀ ਜੋ ਔਰਤਾਂ ਦੇ ਮਾਣ-ਸਤਿਕਾਰ ਅਤੇ ਸਮਾਜਿਕ ਬਰਾਬਰੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਡਟ ਕੇ ਖੜ੍ਹੇ । ਉਨ੍ਹਾਂ ਨੇ ਇੱਕ ਸੁਰੱਖਿਅਤ ਅਤੇ ਮਾਣ-ਸਤਿਕਾਰ ਵਾਲੇ ਸਮਾਜ ਦੀ ਸਿਰਜਣਾ ਲਈ ਚੰਗੀ ਸ਼ਖਸੀਅਤ ਦੀ ਮਹੱਤਤਾ 'ਤੇ ਜ਼ੋਰ ਦਿੱਤਾ।
ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੂਬਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੇ ਪਾਵਨ ਮੌਕੇ ਵਧਾਈ ਦਿੱਤੀ ਹੈ।
ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ-ਛੋੜ ਦਿਵਸ ਦੀ ਵਧਾਈ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਪ੍ਰਦੂਸ਼ਣ-ਮੁਕਤ ਤੇ ਹਰੀ-ਭਰੀ ਦੀਵਾਲੀ ਮਨਾਉਣ ਦੀ ਅਪੀਲ ਕੀਤੀ।
ਗੁਰਸ਼ੇਰ ਸਿੰਘ ਸੰਧੂ, ਸਾਬਕਾ ਡੀਐਸਪੀ (ਇਨਵੈਸਟੀਗੇਸ਼ਨ ਮੁਹਾਲੀ) ਅਤੇ ਬਾਅਦ ਵਿੱਚ ਡੀਐਸਪੀ, ਸਪੈਸ਼ਲ ਆਪ੍ਰੇਸ਼ਨ ਸੈੱਲ, ਮੁਹਾਲੀ,
ਰਾਜਪਾਲ ਨੇ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024 ਨੂੰ ਦਿੱਤੀ ਮਨਜ਼ੂਰੀ
ਸਲਮਾਨ ਖਾਨ ਨੂੰ ਇੱਕ ਵਾਰ ਫਿਰ ਧਮਕੀ ਭਰਿਆ ਪੱਤਰ ਮਿਲਿਆ ਹੈ ਮੁੰਬਈ ਟਰੈਫਿਕ ਪੁਲਿਸ ਨੂੰ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਤੋਂ ਪੰਜ ਕਰੋੜ ਰੁਪਏ ਦੀ ਮੰਗ ਕਰਨ
ਗੁਰਦਾਸਪੁਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਵੱਲੋਂ ਲਾਰੇਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਵਰਗੇ
ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਜੱਸਾ ਬੁਰਜ ਗੈਂਗ ਦੇ ਸਰਗਨੇ ਜਸਪ੍ਰੀਤ ਸਿੰਘ ਉਰਫ਼ ਜੱਸਾ ਨੂੰ ਉਸਦੇ ਤਿੰਨ ਸਾਥੀਆਂ ਨੂੰ .32 ਬੋਰ ਦੇ ਚਾਰ ਪਿਸਤੌਲ ਅਤੇ 11 ਜਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਡਕੈਤੀ ਦੀ ਇੱਕ ਸੰਭਾਵੀ ਵਾਰਦਾਤ ਨੂੰ ਨਾਕਾਮ ਕੀਤਾ ਹੈ।
ਆਪਣੇ ਵਿਵਾਦਿਤ ਬਿਆਨਾਂ ਨੂੰ ਲੈ ਕੇ ਸੁਰਖੀਆਂ 'ਚ ਰਹਿਣ ਵਾਲੀ ਭਾਜਪਾ ਸੰਸਦ ਕੰਗਨਾ ਰਣੌਤ ਨੇ ਇਕ ਵਾਰ ਫਿਰ ਇਤਰਾਜ਼ਯੋਗ ਬਿਆਨ ਦਿੱਤਾ ਹੈ।
ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਕੀਤਾ ਤਬਦੀਲ
ਮੰਗਾਂ ਨੂੰ ਲੈਕੇ ਮਜ਼ਦੂਰ ਕਿਸਾਨ ਜਥੇਬੰਦੀਆਂ ਦਾ ਧਰਨਾ ਜਾਰੀ
ਮਸ਼ਹੂਰ ਪੰਜਾਬੀ ਗਾਇਕ ਜੈਜ਼ ਧਾਮੀ ਨੇ ਆਪਣੇ ਸੋਸ਼ਲ ਮੀਡੀਆ ਅਕਾੳ੍ਚਂਟ ’ਤੇ ਇਕ ਭਾਵੁਕ ਪੋਸਟ ਸ਼ੇਅਰ ਕੀਤੀ ਹੈ ਜਿਸ ਵਿੱਚ ਉਸ ਨੇ ਲਿਖਿਆ ਹੈ ਕਿ ਮੈਂ ਕੈਂਸਰ ਦੀ ਲੜਾਈ ਬਾਰੇ ਸਾਂਝਾ ਕਰ ਰਿਹਾ ਹਾਂ ਜਿਸ ਨੂੰ ਮੈਂ ਹੁਣ ਤੱਕ ਭੇਦ ਰਖਿਆ ਸੀ।
ਸੁਨਾਮ ਪਟਿਆਲਾ ਮੁੱਖ ਸੜਕ ਤੇ ਬਿਸ਼ਨਪੁਰਾ ਕੋਲ ਵਾਪਰਿਆ ਹਾਦਸਾ
ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ ‘ਚ ਇੰਟਰਵਿਊ ਨੂੰ ਲੈ ਕੇ ਬਣੀ SIT ਨੇ ਵੱਡਾ ਖੁਲਾਸਾ ਕੀਤਾ ਹੈ।
ਪੁਲਿਸ ਟੀਮਾਂ ਵੱਲੋਂ ਹੁੰਡਈ ਵਰਨਾ ਕਾਰ ਅਤੇ ਗੋਲੀ-ਸਿੱਕੇ ਸਮੇਤ ਤਿੰਨ ਪਿਸਤੌਲ ਵੀ ਬਰਾਮਦ
ਇੱਕ ਇਤਿਹਾਸਕ ਇਕੱਠ ਵਿੱਚ, ਜ਼ੀ ਪੰਜਾਬੀ ਦੇ ਨਵੇਂ ਸ਼ੋਅ, "ਹੀਰ ਤੇਰੀ ਟੇਢੀ ਖੀਰ" ਦੇ ਲਾਂਚ ਦਾ ਜਸ਼ਨ ਮਨਾਉਣ ਲਈ ਭਾਰਤੀ ਟੈਲੀਵਿਜ਼ਨ ਦੇ ਦਿੱਗਜ ਕਲਾਕਾਰ ਇਕੱਠੇ ਹੋਏ।
CP 67 ਮੋਹਾਲੀ ਵਿਖੇ "ਮਜਨੂੰ" ਦੇ ਗ੍ਰੈਂਡ ਪ੍ਰੀਮੀਅਰ ਵਿੱਚ ਪੰਜਾਬੀ ਫਿਲਮ ਇੰਡਸਟਰੀ ਨੇ ਇੱਕ ਸਿਤਾਰਿਆਂ ਨਾਲ ਭਰੀ ਸ਼ਾਨਦਾਰ ਪ੍ਰਦਰਸ਼ਨ ਦੇਖਿਆ।
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਨਾਲ ਸਬੰਧਤ ਤਿੰਨ ਕਾਰਕੁਨਾਂ ਨੂੰ ਜ਼ੀਰਕਪੁਰ ਤੋਂ ਗ੍ਰਿਫਤਾਰ ਕਰਕੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਟਾਲਣ ਵਿੱਚ ਵੱਡੀ ਸਫਲਤਾ ਦਰਜ ਕੀਤੀ ਹੈ।
ਪੰਜਾਬ ਸਰਕਾਰ ਨੇ ਹਾੜ੍ਹੀ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ
ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਜਲੰਧਰ ਦੇ ਕੈਂਬਰਿਜ ਸਕੂਲ ਨੂੰ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜਾਉਣ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।
Chief Minister Bhagwant Singh Mann ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਤਬਾਹ ਕਰਨ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ Punjab Police ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ Lawrence Bishnoi ਦੇ ਕਰੀਬੀ ਮਨਦੀਪ ਸਿੰਘ ਉਰਫ ਛੋਟਾ ਮਨੀ ਵਾਸੀ ਚੰਡੀਗੜ੍ਹ, ਜਿਸਨੇ SidhuMoosewala ਦੇ ਕਤਲ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਛੁਪਣਗਾਹਾਂ ਮੁਹੱਈਆ ਕਰਵਾਉਣ ਅਤੇ 2017 ਵਿੱਚ Gangster ਦੀਪਕ ਟੀਨੂੰ ਦੀ ਭੱਜਣ ਵਿੱਚ ਮਦਦ ਕੀਤੀ ਸੀ, ਨੂੰ ਗ੍ਰਿਫਤਾਰ ਕੀਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿੱਚ ਸਮਾਜਿਕ ਅਲਾਮਤਾਂ ਨੂੰ ਜੜ੍ਹੋਂ ਪੁੱਟ ਕੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਵਾਸੀਆਂ ਨੂੰ ਮੋਢਾ ਨਾਲ ਮੋਢਾ ਜੋੜ ਕੇ ਸਹਿਯੋਗ ਕਰਨ ਦਾ ਸੱਦਾ ਦਿੱਤਾ।
ਮਾਲੇਰਕੋਟਲਾ ਪੁਲਿਸ ਦੀ ਤੇਜ਼ ਕਾਰਵਾਈ, ਮੁੱਖ ਦੋਸ਼ੀ ਅੰਮ੍ਰਿਤਸਰ ਤੋਂ ਕੀਤਾ ਕਾਬੂ।
ਏਸ਼ੀਆ ਕੱਪ 2023 ਵਿੱਚ ਭਾਰਤੀ ਟੀਮ ਦਾ ਪਹਿਲਾ ਮੈਚ ਪਾਕਿਸਤਾਨ ਦੀ ਟੀਮ ਨਾਲ ਹੋਵੇਗਾ।