ਬੀਐਸਐਫ 103 ਬਟਾਲੀਅਨ ਅਤੇ ਪੁਲਿਸ ਪੁਲਿਸ ਵੱਲੋਂ ਸਾਂਝੇ ਅਪਰੇਸ਼ਨ ਦੌਰਾਨ ਡਰੋਨ ਬਰਾਮਦ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਪਿਛਲੇ ਦਿਨੀਂ ਡਰੋਨ ਐਕਟੀਵਿਟੀ ਤੇ ਕਿ ਇੱਕ ਮੁਕੱਦਮਾ ਨੰਬਰ 155 ਮਿਤੀ 23/12/23 ਅਧੀਨ 10,11,12 ਏਅਰਕ੍ਰਾਫਟ ਐਕਟ 1934 ਥਾਣਾ ਖਾਲੜਾ ਪਿੰਡ ਪੱਲੋ ਪੱਤੀ ਰਾਜੋਕੇ ਨੇੜੇ ਡਰੋਨ ਗਤੀਵਿਧੀ ਦੀ ਸੂਚਨਾ ‘ਤੇ ਅਣਪਛਾਤੇ ਵਿਅਕਤੀ ਖਿਲਾਫ ਦਰਜ ਕੀਤਾ ਗਿਆ ਸੀ ।