ਪੰਜਾਬ ਰਾਜ ਵਿੱਚ ਬਾਬਾ ਸਾਹਿਬ ਡਾਕਟਰ ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਨੇ ਸੂਬੇ ਦੇ ਪੁਲਿਸ ਮੁਖੀ ਨੂੰ ਡੀ.ਉ ਲੈਟਰ ਲਿਖਿਆ ਹੈ।
ਯੂਥ ਸਿਟੀਜ਼ਨ ਕੌਂਸਲ ਵੱਲੋਂ ਜ਼ਿਲ੍ਹਾ ਪ੍ਰਧਾਨ ਡਾ: ਪੰਕਜ ਸ਼ਰਮਾ ਦੀ ਪ੍ਰਧਾਨਗੀ ਹੇਠ 76ਵਾਂ ਗਣਤੰਤਰ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।