ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ
ਐਸਸੀ ਅਬਾਦੀ ਵਾਲੇ ਪਿੰਡਾਂ ਨੂੰ ਮਿਲੇਗੀ 20 ਲੱਖ ਪ੍ਰਤੀ ਪਿੰਡ ਦੇ ਹਿਸਾਬ ਨਾਲ ਵਾਧੂ ਗ੍ਰਾਂਟ
ਮਰੀਜ਼ਾਂ ਦੀਆਂ ਅੱਖਾਂ ਦਾ ਖੁਦ ਕੀਤਾ ਚੈੱਕ ਅਪ
ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਵਿਖੇ ਮੈਗਾ ਪੀ.ਟੀ.ਐਮ ਦਾ ਜਾਇਜ਼ਾ ਲਿਆ
ਸੂਬੇ ਭਰ ਵਿੱਚ ਬਜੁਰਗਾਂ ਦੀ ਸਿਹਤ ਸਬੰਧੀ ਕੈਂਪ ਲਗਾਏ ਜਾਣਗੇ
ਅਰਜ਼ੀਆਂ ਭਰਨ ਦੀ ਆਖਰੀ ਮਿਤੀ 15 ਅਕਤੂਬਰ
ਪਹਿਲੇ ਪੜਾਅ `ਚ ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਤੋਂ ਕੀਤੀ ਸ਼ੁਰੂਆਤ
ਅੰਮ੍ਰਿਤਸਰ, ਫਿਰੋਜਪੁਰ, ਪਟਿਆਲਾ, ਸੰਗਰੂਰ, ਫਰੀਦਕੋਟ ਅਤੇ ਰੂਪਨਗਰ ਜ਼ਿਲ੍ਹਿਆਂ ਦੇ ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ ਖਰਚੀ ਜਾਵੇਗੀ ਰਾਸ਼ੀ
ਅਸ਼ੀਰਵਾਦ ਸਕੀਮ ਤਹਿਤ 19 ਜ਼ਿਲ੍ਹਿਆਂ ਦੇ 2581 ਲਾਭਪਾਤਰੀਆਂ ਨੂੰ ਦਿੱਤਾ ਲਾਭ
ਕਿਹਾ, ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਨੂੰ ਨਿਆਂ ਦਿਵਾਉਣ ਲਈ ਪੰਜਾਬ ਪੁਲਿਸ ਨੂੰ ਵੀ ਸੰਕੇਤਿਕ ਭਾਸ਼ਾ ਦੀ ਦਿੱਤੀ ਜਾਵੇਗੀ ਸਿਖਲਾਈ
ਨਵ-ਨਿਯੁਕਤ ਸਟੈਨੋਗ੍ਰਾਫਰ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਵਚਨਬੱਧ
ਅਰਜ਼ੀਆਂ ਭਰਨ ਦੀ ਆਖਰੀ ਮਿਤੀ 30 ਸਤੰਬਰ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਂਦੀ ਹੈ।
ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ
ਜਿਲਾ ਬਠਿੰਡਾ, ਮਾਨਸਾ ਅਤੇ ਐਸ.ਬੀ.ਐਸ ਨਗਰ ਦੇ 675 ਲਾਭਪਾਤਰੀਆਂ ਨੂੰ ਦਿੱਤਾ ਲਾਭ
ਅਸ਼ੀਰਵਾਦ ਸਕੀਮ ਤਹਿਤ 16 ਜ਼ਿਲਿਆਂ ਦੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਦਿੱਤਾ ਲਾਭ
ਸਕੀਮ ਅਧੀਨ ਸ੍ਰੀ ਮੁਕਤਸਰ ਸਾਹਿਬ ਜਿਲ਼੍ਹੇ ਦੇ 300 ਬੱਚਿਆਂ ਨੂੰ ਦਿੱਤੀ ਵਿੱਤੀ ਸਹਾਇਤਾ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵੱਲੋਂ "ਤੀਆਂ ਤੀਜ ਦੀਆਂ" ਮੇਲੇ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਹੋਟਲ ਸ਼ਿਵਾਲਿਕ ਵਿਊ ਵਿੱਚ ਨਾਰੀ ਸ਼ਕਤੀ ਵੰਦਨ ਅਧਿਨਿਯਮ, 2023 (ਮਹਿਲਾ ਰਿਜ਼ਰਵੇਸ਼ਨ ਐਕਟ) ਦੇ ਸੰਦਰਭ ਵਿੱਚ ਰਾਜਨੀਤੀ ਵਿੱਚ ਮਹਿਲਾਵਾਂ ਦੀ ਭਾਗੀਦਾਰੀ 'ਤੇ ਵਿਸ਼ੇ ਤੇ ਹੋਏ ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ।
ਸਕੀਮ ਨੂੰ ਆਧਾਰ ਕਾਰਡ ਅਧਾਰਿਤ ਡੀ.ਬੀ.ਟੀ. ਤਹਿਤ ਚਲਾਉਣ ਦੀ ਸ਼ੁਰੂਆਤ ਕਰਦਿਆਂ ਨਵੇਂ ਲਾਭਪਾਤਰੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ
ਕਿਹਾ, ਪੰਜਾਬ ਸਰਕਾਰ ਨੇ ਸਮਾਜਿਕ ਨਿਆਂ ਪਹਿਲਕਦਮੀਆਂ ਨੂੰ ਕੀਤਾ ਮਜ਼ਬੂਤ
ਬੇਸਹਾਰਾ ਤੇ ਅਨਾਥ ਬੱਚਿਆਂ ਨੂੰ ਗੋਦ ਲੈਣ ਸਬੰਧੀ ਢਾਂਚੇ ਨੂੰ ਮਜਬੂਤ ਕਰਨ ਲਈ 172 ਨਵੀਆਂ ਅਸਾਮੀਆਂ ਦੀ ਹੋਵੇਗੀ ਸਿਰਜਣਾ
ਕੇਂਦਰੀ ਇਸਤਰੀ ਤੇ ਬਾਲ ਵਿਕਾਸ ਮੰਤਰੀ ਅੰਨਪੂਰਨਾ ਦੇਵੀ ਨੇ ਕੁਪੋਸ਼ਿਤ ਬੱਚਿਆਂ ਦੀ ਗਿਣਤੀ ਵਿੱਚ ਆਈ ਗਿਰਾਵਟ ਸਦਕਾ ਗੁਆਂਢੀ ਰਾਜਾਂ ਵਿੱਚੋਂ ਪੰਜਾਬ ਨੂੰ ਪਹਿਲਾ ਸਥਾਨ ਦਿੱਤਾ
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ ਨੰਬਰ 181 ਯੋਜਨਾ ਚਲਾਈ ਜਾ ਰਹੀ ਹੈ। ਮਹਿਲਾ ਹੈਲਪਲਾਈਨ ਨੰਬਰ 181 ਸੂਬੇ ਦੀਆਂ ਮਹਿਲਾਵਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ।
ਅਨੁਸੂਚਿਤ ਜਾਤੀਆਂ ਦੇ ਵਿਕਾਸ ਪ੍ਰੋਜੈਕਟਾਂ ਲਈ 7.69 ਕਰੋੜ ਰੁਪਏ ਖਰਚ ਕਰਨ ਦੀ ਮਨਜ਼ੂਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਸਮੇਤ ਸੂਬੇ ਦੇ ਹਰ ਵਿਅਕਤੀ ਦੀ ਭਲਾਈ ਲਈ ਵਚਨਬੱਧ ਹੈ।
ਸਾਰੀਆਂ ਸਕੀਮਾਂ ਦਾ ਲਾਭ ਲੈਣ ਲਈ ਇਕੋ ਇਕ ਪਛਾਣ ਦਸਤਾਵੇਜ਼ ਹੈ ਯੂਡੀਆਈਡੀ
ਅਨੁਸੂਚਿਤ ਜਾਤੀ ਦੇ 5357 ਲਾਭਪਤਾਰੀਆਂ ਨੂੰ 2732.07 ਲੱਖ ਰੁਪਏ ਅਤੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ ਦੇ 1429 ਲਾਭਪਤਾਰੀਆਂ ਨੂੰ 728.79 ਲੱਖ ਰੁਪਏ ਦੀ ਪ੍ਰਵਾਨਗੀ ਜ਼ਾਰੀ
ਕਿਹਾ, ਸੂਬਾ ਸਰਕਾਰ ਜਲਦ ਹੀ ਹੁਨਰ ਵਿਕਾਸ ਪ੍ਰੋਗਰਾਮ ਕਰੇਗੀ ਸ਼ੁਰੂ
ਦਸੰਬਰ 2022 ਤੋਂ ਮਾਰਚ 2023 ਦੇ 337 ਲਾਭਪਾਤਰੀਆਂ ਨੂੰ ਦਿੱਤਾ ਲਾਭ
96044 ਮਹਿਲਾ ਲਾਭਪਾਤਰੀਆਂ ਨੂੰ 42 ਕਰੋੜ ਰੁਪਏ ਦੀ ਰਾਸ਼ੀ ਜਾ ਚੁੱਕੀ ਹੈ ਵੰਡੀ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸੂਬੇ ਭਰ ਵਿੱਚ 9 ਮਾਰਚ ਤੋਂ 23 ਮਾਰਚ ਤੱਕ ਪੋਸ਼ਣ ਪਖਵਾੜਾ ਮਨਾਇਆ ਜਾ ਰਿਹਾ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਸੂਬੇ ਦੀਆਂ ਔਰਤਾਂ ਨੂੰ ਵਧਾਈ ਦਿੱਤੀ ਹੈ।
ਬਜਟ ਗਰੀਬਾਂ, ਆਮ ਲੋਕਾਂ, ਪੱਛੜੇ ਵਰਗ, ਅਨੁਸੂਚਿਤ ਜਾਤੀਆਂ, ਔਰਤਾਂ, ਬਜੁਰਗਾਂ ਅਤੇ ਦਿਵਿਆਂਗ ਵਰਗ ਦੇ ਲੋਕਾਂ ਨੂੰ ਤਰਜੀਹ ਦੇਣ ਵਾਲਾ ਹੈ
ਪੰਜਾਬ ਸਰਕਾਰ ਦਾ ਇਹ ਉਪਰਾਲਾ ਬੱਚਿਆਂ ਦੇ ਬਿਹਤਰ ਭਵਿੱਖ ਲਈ ਇੱਕ ਮਹੱਤਵਪੂਰਨ ਕਦਮ ਹੋਵੇਗਾ
ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ।
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪਾਤੜਾਂ ਹਸਪਤਾਲ ਵਿਖੇ ਜ਼ਖ਼ਮੀ ਕਿਸਾਨਾਂ ਦਾ ਹਾਲ ਚਾਲ ਜਾਣਿਆ