ਲੋਕਾਂ ਨੂੰ ਕਿਫਾਇਤੀ ਦਰਾਂ ’ਤੇ ਰੇਤ ਦੀ ਸਪਲਾਈ ਯਕੀਨੀ ਬਣਾਈ
ਪੰਜਾਬ ਦੇ ਕਿਸਾਨਾਂ ਨੂੰ ਸਿੰਚਾਈ ਲਈ ਸਤਹੀ ਪਾਣੀ ਦੀ ਵਰਤੋਂ ਕਰਨ ਵਾਸਤੇ ਪਿੰਡ ਪੱਧਰੀ ਕੈਂਪ ਲਗਾ ਕੇ ਪ੍ਰੇਰਿਤ ਕੀਤਾ ਜਾਵੇਗਾ।
ਖਣਨ ਅਤੇ ਭੂ-ਵਿਗਿਆਨ ਮੰਤਰੀ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਸ਼ਖਤੀ ਨਾਲ ਨਜਿੱਠਣ ਦੇ ਆਦੇਸ਼
ਜਲ ਸਰੋਤ ਮੰਤਰੀ ਨੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਨੂੰ ਸਮੇਂ ਦੀ ਲੋੜ ਦੱਸਿਆ