ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਮਾਲੇਰਕੋਟਲਾ ਦੀ ਮਹੀਨਾਵਾਰ ਮੀਟਿੰਗ ਸਾਥੀ ਜਰਨੈਲ ਸਿੰਘ, ਪੰਜਗਰਾਈਆਂ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੀਤੀ ਗਈ,
ਅੱਜ ਇੱਥੇ ਪੀ.ਐਸ.ਈ.ਬੀ. ਇਪਲਾਈਜ਼ ਫ਼ੈਡਰੇਸ਼ਨ ਏਟਕ ਸਰਕਲ ਬਰਨਾਲਾ ਦੀ ਵਰਕਿੰਗ ਕਮੇਟੀ ਮੀਟਿੰਗ ਸਾਥੀ ਗੁਰਧਿਆਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ।
ਨੈੱਟਬਾਲ ਅੰਡਰ 19 ਸਾਲ ‘ਚ ਖੁੱਡੀਕਲਾਂ ਦੇ ਮੁੰਡੇ ਜੇਤੂ, ਹੰਡਿਆਇਆ ਦੂਜੇ ਸਥਾਨ ‘ਤੇ
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਸੁਤੰਤਰਤਾ ਸੈਨਾਨੀਆਂ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਰਤ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਮਾਨਸਾ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦਾ ਅਹਿਦ ਲਿਆ
ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਆਦੇਸ਼ ਦਿੱਤੇ ਹਨ ਕਿ ਆਮ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੱਲ ਕਰਨ ਲਈ "ਆਪ ਦੀ ਸਰਕਾਰ ਆਪ ਦੇ ਦੁਆਰ" ਪ੍ਰੋਗਰਾਮ ਤਹਿਤ ਜਿਲ੍ਹਾ ਪ੍ਰਸਾਸ਼ਨ ਵੱਲੋਂ ਪਿੰਡਾਂ ਪੱਧਰ ਤੇ ਵਿਸ਼ੇਸ ਜਨ ਸੁਣਵਾਈ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ
ਗਰਮ ਰੁੱਤ ਜੋਨਲ ਸਕੂਲ ਖੇਡਾਂ ਦੇ ਤੀਜੇ ਦਿਨ ਅੱਜ ਇੱਥੇ ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਵਿਖੇ ਖੋ–ਖੋ ਦੇ ਰੌਚਕ ਮੁਕਾਬਲੇ ਵੇਖਣ ਨੂੰ ਮਿਲੇ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਐਸ.ਐਚ.ਓ. ਥਾਣਾ ਜੋਗਾ ਗੁਰਤੇਜ ਸਿੰਘ, ਜੋਨ ਜੋਗਾ ਦੇ ਪ੍ਰਧਾਨ ਪ੍ਰਿੰਸੀਪਲ ਅਵਤਾਰ ਸਿੰਘ ਅਤੇ ਪ੍ਰਿੰਸੀਪਲ ਰਾਜ ਕੁਮਾਰ ਅਕਲੀਆ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।
ਬਰਨਾਲਾ ਵਿੱਚ ਵਪਾਰੀਆਂ ਅਤੇ ਕੁੱਝ ਕਿਸਾਨ ਜਥੇਬੰਦੀਆਂ ਦਰਮਿਆਨ ਹੋਏ ਝਗੜੇ ਕਾਰਨ ਵਪਾਰੀ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਨੈਸ਼ਨਲ ਸਕੂਲ ਖੇਡਾਂ ਨੈੱਟਬਾਲ ਅੰਡਰ 19 'ਚ ਜਿੱਤਿਆ ਕਾਂਸੀ ਦਾ ਤਗਮਾ
ਜਿਲ੍ਹਾ ਟੂਰਨਾਮੈਂਟ ਕਮੇਟੀ ਬਰਨਾਲਾ ਵੱਲੋਂ 67ਵੀਆਂ ਪੰਜਾਬ ਰਾਜ ਅੰਤ਼ਰ ਜਿਲ੍ਹਾ ਸਕੂਲ ਖੇਡਾਂ ਸੈਸ਼ਨ 2023 24 ਦੌਰਾਨ ਪ੍ਰਾਪਤੀਆਂ ਕਰਨ ਵਾਲੇ ਜਿਲ੍ਹੇ ਦੇ ਖਿਡਾਰੀਆਂ ਦਾ ਸਨਮਾਨ ਕਰਨ
ਅਦਾਰਾ ਸ਼ਬਦ ਜੋਤ ਵੱਲੋਂ ਸੱਤ ਸਾਲ ਪੂਰੇ ਕਰਦਿਆਂ ਇਸ ਵਾਰ ਅੱਠਵਾਂ ਕਵਿਤਾ ਕੁੰਭ ਸਮਾਗਮ ਲੁਧਿਆਣੇ ਕਰਵਾਇਆ ਗਿਆ।
ਪੜ੍ਹਾਈ ਦੇ ਖੇਤਰ ਵਿੱਚ ਵੱਖ-ਵੱਖ ਕੋਰਸਾਂ ਵਿੱਚ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (Lovely Professional University) ਵੱਲੋਂ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ
ਲੜਕੀਆਂ ਲਈ ਰਾਣੀ ਲਕਸ਼ਮੀ ਬਾਈ ਆਤਮ ਰੱਖਿਆ ਸਿਖਲਾਈ ਤਹਿਤ ਬਲਾਕ ਬਰਨਾਲਾ ਦੇ ਕਰਾਟੇ ਮੁਕਾਬਲਿਆਂ ਦਾ ਆਯੋਜਨ ਸਰਕਾਰੀ ਹਾਈ ਸਕੂਲ ਜੁਮਲਾ ਮਾਲਕਨ ਵਿਖੇ ਕੀਤਾ ਗਿਆ।
ਗਣਤੰਤਰ ਦਿਵਸ ਸਮਾਗਮ ਮੌਕੇ ਪਰੇਡ ਵਿੱਚ ਕੇਂਦਰ ਸਰਕਾਰ ਵੱਲੋਂ ਸ਼ਾਮਲ ਨਾ ਕੀਤੇ ਜਾਣਾ ਦਾ ਫੈਸਲਾ ਪੰਜਾਬੀਆਂ ਲਈ ''ਬਲੈੱਸਿੰਗ ਇਨ ਡਿਸਗਾਇਜ਼' ( ਦੁੱਖ ਦੇ ਰੂਪ ਵਿਚ ਸੁੱਖ ) ਸਾਬਤ : ਡਾ ਜਮੀਲ ਉਰ ਰਹਿਮਾਨ ਵਿਧਾਇਕ ਨੇ ਦੇਸ਼ ਭਗਤੀ ਦੇ ਰੰਗ ਵਿੱਚ ਰੰਗੀਆਂ, ਪੰਜਾਬ ਸੂਬੇ ਦੇ ਇਤਿਹਾਸ, ਸੱਭਿਆਚਾਰ ਅਤੇ ਗੌਰਵ ਨੂੰ ਦਰਸਾਉਂਦੀਆਂ ਅਤੇ ਨਾਰੀ ਸਸ਼ਕਤੀਕਰਨ (ਮਾਈ ਭਾਗੋ) ਨੂੰ ਪ੍ਰਗਟਾਉਂਦੀਆਂ ਝਾਕੀਆਂ ਦੇ ਰੂ-ਬਰੂ ਹੋਏ ਸਕੂਲੀ ਵਿਦਿਆਰਥੀ
ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਲਏ ਫੈਸਲੇ ਅਨੁਸਾਰ 17 ਜਨਵਰੀ ਨੂੰ ਜਿਲ੍ਹਾ ਬਰਨਾਲਾ ਵਿਚ ਕੰਪਿਊਟਰ ਅਧਿਆਪਕ ਮੁੱਖ ਮੰਤਰੀ ਭਾਲ ਯਾਤਰਾ ਰਾਹੀ
ਸਰਕਾਰੀ ਹਾਈ ਸਕੂਲ ਬਦਰਾ ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਕੂਲ ਪੱਧਰੀ ਅੰਗਰੇਜੀ ਅਤੇ ਸਮਾਜਿਕ ਸਿੱਖਿਆ ਵਿਸ਼ੇ ਨਾਲ ਸਬੰਧਤ ਮੇਲਾ ਕਰਵਾਇਆ ਗਿਆ।
ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਬਦਰਾ ਵਿਖੇ ਸਕੂਲ ਪੱਧਰੀ ਵਿਗਿਆਨ ਅਤੇ ਗਣਿਤ ਮੇਲੇ ਦਾ ਆਯੋਜਨ ਕੀਤਾ ਗਿਆ।
ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਬਦਰਾ ਵਿਖੇ ਆਯੋਜਿਤ ਮਾਪੇ–ਅਧਿਆਪਕ ਮਿਲਣੀ ਮੌਕੇ ਲਾਇਬਰੇਰੀ ਲੰਗਰ ਅਤੇ ਸਿੱਖਿਆ ਸਹਾਇਕ ਸਮੱਗਰੀ ਦੀ ਪ੍ਰਦਰਸ਼ਨੀ ਲਗਾਈ ਗਈ।
ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਧਨੌਲਾ ਵੱਲੋਂ ਲੁਧਿਆਣਾ ਵਿਖੇ ਹੋਈ 73ਵੀਂ ਸੀਨੀਅਰ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਵਿੱਚੋਂ ਚਾਂਦੀ ਤੇ ਕਾਂਸੀ ਦਾ ਤਗਮਾ ਜਿੱਤਣ ਵਾਲੇ ਧਨੌਲਾ ਦੇ ਦੋ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ।
ਸਰਕਾਰੀ ਹਾਈ ਸਕੂਲ ਬਦਰਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਲੈਕਚਰਾਰ ਦਰਸ਼ਨ ਸਿੰਘ ਬਦਰਾ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਸਖਤ ਮਿਹਨਤ ਨਾਲ ਹੀ ਮਿਥੀ ਹੋਈ ਮੰਜਲ ਦੀ ਪ੍ਰਾਪਤੀ ਕੀਤੀ ਜਾ ਸਕਦੀ ਹੈ।
ਸਾਉਣ ਦੇ ਮਹੀਨੇ ਦੇ ਵਿੱਚ ਤੀਆਂ ਦਾ ਤਿਉਹਾਰ ਪੂਰੇ ਪੰਜਾਬ ਵਿੱਚ ਬੜੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਪਿੰਡ ਝਲੂਰ (ਜ਼ਿਲ੍ਹਾ ਬਰਨਾਲਾ)ਵਿਖੇ ਦਰਬਾਰੀ ਪੱਤੀ ਦੇ ਪਾਰਕ ਵਿੱਚ ਇਹ ਤਿਉਹਾਰ ਬੜੀ ਧੂਮ -ਧਾਮ ਨਾਲ ਮਨਾਇਆ ਗਿਆ ।ਪਿੰਡਾਂ ਵਿੱਚ ਪੁਰਾਣੇ ਰੀਤੀ ਰਿਵਾਜਾਂ ਨੂੰ ਤਾਜ਼ਾ ਕਰਦਿਆਂ ਪਿੰਡ ਝਲੂਰ ਦੀਆਂ ਕੁੜੀਆਂ ਅਤੇ ਵਿਆਹੀਆਂ ਹੋਈਆਂ ਮੁਟਿਆਰਾਂ ਤੇ ਸਿਆਣੀਆਂ ਬਜ਼ੁਰਗ ਔਰਤਾਂ ਵੱਲੋ ਇਸ ਪ੍ਰੋਗਰਾਮ ਵਿੱਚ ਚਰਖੇ ,ਚੱਕੀਆਂ ,ਮੰਜੇ ,ਪੀੜੀਆਂ ,ਪੱਖੀਆਂ ,ਚੁੱਲ੍ਹੇ,ਘੜੇ ਆਦਿ ਪੁਰਾਤਨ ਸੱਭਿਆਚਾਰਿਕ ਚੀਜ਼ਾਂ ਇਕੱਠੀਆਂ ਕਰਕੇ ਪ੍ਰਦਰਸ਼ਨ ਕੀਤਾ ਗਿਆ
67ਵੀਆਂ ਗਰਮ ਰੁੱਤ ਜੋਨਲ ਸਕੂਲ ਖੇਡਾਂ ਤਹਿਤ ਜੋਨ ਪੱਖੋ ਕਲਾਂ ਅਧੀਨ ਆਉੱਦੇ ਸਕੂਲਾਂ ਦੇ ਖੇਡ ਮੁਕਾਬਲਿਆਂ ਦਾ ਉਦਘਾਟਨ ਉੱਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਬਰਜਿੰਦਰਪਾਲ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ (ਐਲੀ.) ਵਸੁੰਦਰਾ ਕਪਿਲਾ ਨੇ ਸਾਂਝੇ ਤੌਰ ’ਤੇ ਖੇਡ ਮੁਕਾਬਲੇ ਸ਼ੁਰੂ ਕਰਵਾ ਕੇ ਕੀਤਾ।
ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ ਤਹਿਤ ਜ਼ਿਲੇ ਦੇ ਯੂਥ ਕਲੱਬਾਂ ਨੂੰ ਕਾਰਜਸ਼ੀਲ ਅਤੇ ਨਵੇਂ ਕਲੱਬਾਂ ਦਾ ਗਠਨ ਲਈ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਯੂਥ ਕਲੱਬ ਵਿਕਾਸ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।
ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਪੰਜਾਬ ਸਰਕਾਰ ਦੀ ਜ਼ੀਰੋ ਸਹਿਨਸ਼ੀਲਤਾ ਦੀ ਵਚਨਬੱਧਤਾ ਤਹਿਤ ਅਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ 5 ਅਗਸਤ ਨੂੰ ਜਾਗਰੂਕਤਾ ਮੁਹਿੰਮ ਵਿੱਢ ਕੇ ਲਿਫਾਫਿਆਂ ਅਤੇ ਇਕ ਵਾਰ ਵਰਤੋਂ ਵਾਲੀ ਪਲਾਸਟਿਕ ’ਤੇ ਪੂਰਨ ਪਾਬੰਦੀ ਦਾ ਸੱਦਾ ਦਿੱਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਈਅਰ ਨੇ ਅੱਜ ਇਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ।
ਜ਼ਿਲ੍ਹਾ ਬਰਨਾਲਾ ਚ ਵਾਤਾਵਰਨ ਦੀ ਸਾਂਭ ਸੰਭਾਲ ਲਈ ਅਤੇ ਹਰਿਆਵਲ ਵਧਾਉਣ ਲਈ ਇਸ ਮਾਨਸੂਨ ਦੌਰਾਨ 6 ਲੱਖ ਪੌਦੇ ਲਗਾਉਣ ਦਾ ਟੀਚਾ ਵਿੱਢਿਆ ਗਿਆ ਹੈ. ਪੂਰੇ ਜ਼ਿਲ੍ਹੇ ਵਿੱਚ ਖ਼ਾਲੀ ਪਾਈਆਂ ਸਰਕਾਰੀ ਥਾਵਾਂ ਉੱਤੇ ਪੌਦੇ ਲਗਾਏ ਜਾਣਗੇ। ਨਾਲ ਹੀ ਵੇਟਲੈਂਡ (ਗਿੱਲੇ ਜੰਗਲ) ਸਥਾਪਤ ਕੀਤੇ ਜਾਣਗੇ
ਸਿਹਤ ਵਿਭਾਗ ਬਰਨਾਲਾ ਵੱਲੋਂ ਜ਼ਿਲਾ ਪ੍ਰਸ਼ਾਸਨ ਬਰਨਾਲਾ ਦੇ ਸਹਿਯੋਗ ਨਾਲ ਮਿਤੀ 19 ਤੋਂ 21 ਜੂਨ ਤੱਕ ਮਾਈਗਰੇਟਰੀ ਪਲਸ ਪੋਲੀਓ ਰਾਊਂਡ ਮਨਾਇਆ ਜਾ ਰਿਹਾ ਹੈ।
ਲੋਕ ਸਭਾ ਹਲਕਾ ਸੰਗਰੂਰ ਦੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਜ਼ਿਲਾ ਬਰਨਾਲਾ ਵਿਚ ਜ਼ਿਲਾ ਚੋਣ ਅਫਸਰ ਸ੍ਰੀ ਹਰੀਸ਼ ਨਈਅਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੋਟਰ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਇਸ ਤਹਿਤ ਸਟੈਂਡਰਡ ਟਰੈਕਟਰਜ਼, ਹੰਡਿਆਇਆ ਵਿਖੇ ਵੋਟਰਾਂ ਨੂੰ ਵੋਟ ਦੇ ਹੱਕ ਦੇ ਸਹੀ ਇਸਤੇਮਾਲ ਬਾਰੇ ਪ੍ਰਣ ਦਿਵਾਇਆ ਗਿਆ।
ਜ਼ਿਲੇ ਦੇ ਸਕੂਲੀ ਵਿਦਿਆਰਥੀਆਂ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਵੀਪ ਮੁਹਿੰਮ ਅਧੀਨ ਵੋਟਰ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ।ਸਕੂਲਾਂ ਦੇ ਸਵੀਪ ਨੋਡਲ ਅਧਿਆਪਕਾਂ ਦੀ ਨਿਗਰਾਨੀ ਹੇਠ ਵਿਦਿਆਰਥੀਆਂ ਵੱਲੋਂ ਵੋਟਰਾਂ ਨੂੰ ਵੋਟ ਦੇ ਮਹੱਤਵ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।
ਸਿਹਤ ਵਿਭਾਗ ਬਰਨਾਲਾ ਵੱਲੋਂ ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ ਅਧੀਨ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੀ ਅਗਵਾਈ ਹੇਠ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਜ਼ਿਲਾ ਬਰਨਾਲਾ ’ਚ ਸਿਵਲ ਹਸਪਤਾਲ, ਸੀ.ਐਚ.ਸੀ., ਪੀ.ਐਚ.ਸੀ. ਪੱਧਰ ’ਤੇ ਗਰਭਵਤੀ ਔਰਤਾਂ ਦੇ ਮੈਡੀਕਲ ਚੈੱਕਅਪ ਲਈ ਵਿਸ਼ੇਸ਼ ਕੈਂਪ ਲਗਾਏ ਗਏ।
ਅੱਜ ਕਮਲਜੀਤ ਲਾਂਬਾ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋ ਜਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਗੁਰਬੀਰ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਦੀ ਰਹਿਨੁਮਾਈ ਹੇਠ ਜ਼ਿਲਾ ਭਾਸ਼ਾ ਦਫਤਰ ਵੱਲੋਂ ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ ਅਧੀਨ ਸਥਾਨਕ ਪ੍ਰਬੰਧਕੀ ਕੰਪਲੈਕਸ ਵਿਖੇ ਪੁਸਤਕ ਪ੍ਰਦਰਸ਼ਨੀ ਲਗਾਈ ਗਈ।
ਜ਼ਿਲ੍ਹੇ ਦੇ ਸਕੂਲੀ ਵਿਦਿਆਰਥੀਆਂ ਦੇ ਸਵੀਪ ਕਲੱਬਾਂ ਵੱਲੋਂ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ 'ਚ ਵਿਦਿਆਰਥੀਆਂ ਦੇ ਮਾਪੇ ਵੀ ਸ਼ਮੂਲੀਅਤ ਕਰਨ ਲੱਗੇ ਹਨ।ਜ਼ਿਲ੍ਹਾ ਸਿੱਖਿਆ ਅਫਸਰ ਕਮ ਜ਼ਿਲ੍ਹਾ ਨੋਡਲ ਅਫਸਰ ਸਵੀਪ ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫਸਰ ਡਾ. ਹਰੀਸ਼ ਨਈਅਰ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਸਵੀਪ ਕਲੱਬਾਂ ਵੱਲੋਂ ਲੋਕਤੰਤਰ ਦੀ ਮਜਬੂਤੀ ਲਈ ਵੋਟ ਅਧਿਕਾਰ ਦੇ ਲਾਜ਼ਮੀ ਇਸਤੇਮਾਲ ਬਾਰੇ ਲਗਤਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।
ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਸੰਤ ਨਿਰੰਕਾਰੀ ਮਿਸ਼ਨ ਦੇ ਸਹਿਯੋਗ ਨਾਲ ਸੰਤ ਨਿਰੰਕਾਰੀ ਭਵਨ ਵਿਖੇ ਵਿਸ਼ਵ ਖੂਨਦਾਨੀ ਦਿਵਸ ਦੀ ਸ਼ੁਰੂਆਤ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਵੱਲੋਂ ਖੂਨਦਾਨ ਕਰਕੇ ਕੀਤੀ ਗਈ।
ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸਾਂ ਤਹਿਤ ਲੋਕ ਸਭਾ ਜ਼ਿਮਨੀ ਚੋਣ ਸੰਗਰੂਰ-2022 ਮਿਤੀ 23 ਜੂਨ ਨੂੰ ਹੋਣ ਜਾ ਰਹੀਆਂ ਹਨ। ਵੋਟਾਂ ਦੀ ਗਿਣਤੀ ਮਿਤੀ 26 ਜੂਨ ਨੂੰ ਕੀਤੀ ਜਾਵੇਗੀ। ਇਸ ਚੋਣ ਪ੍ਰਕਿਰਿਆ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਮਿਤੀ 21 ਜੂਨ ਤੋਂ 23 ਜੂਨ 2022 ਤੱਕ ਅਤੇ ਚੋਣਾਂ ਦੀ ਗਿਣਤੀ ਵਾਲੇ ਦਿਨ ਭਾਵ ਮਿਤੀ 26 ਜੂਨ 2022 ਨੂੰ ਡਰਾਈ ਡੇਅ ਐਲਾਨਿਆ ਗਿਆ ਹੈ।
ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇਗੰਢ ਤਹਿਤ ਮਨਾਏ ਜਾ ਰਹੇ ‘ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ’ ਅਧੀਨ ਜਾਗਰੂਕਤਾ ਗਤੀਵਿਧੀਆਂ ਉਲੀਕਣ ਅਤੇ ਆਮ ਲੋਕਾਂ ਦੀ ਸ਼ਮੂਲੀਅਤ ਵਧਾਉਣ ਦੇ ਉਦੇਸ਼ ਨਾਲ ਅੱਜ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸੁਖਪਾਲ ਸਿੰਘ ਪੀਸੀਐਸ ਦੀ ਪ੍ਰਧਾਨਗੀ ਹੇਠ ਵੱਖ ਵੱਖ ਵਿਭਾਗਾਂ ਦੀ ਮੀਟਿੰਗ ਹੋਈ।
12-ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਜਨਰਲ ਆਬਜ਼ਰਵਰ ਮੁਹੰਮਦ ਜ਼ੁਬੈਰ ਅਲੀ ਹਾਸ਼ਮੀ ਵੱਲੋਂ ਅੱਜ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਚੋਣ ਅਫਸਰ ਸ੍ਰੀ ਹਰੀਸ਼ ਨਈਅਰ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਨਾਲ ਮੀਟਿੰਗ ਕਰ ਕੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲਾ ਚੋਣ ਅਫਸਰ ਡਾ. ਹਰੀਸ਼ ਨਈਅਰ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਲਾਏ ਜਾ ਰਹੇ ਸਮਰ ਕੈਂਪਾਂ ਦੌਰਾਨ ਵੋਟ ਅਧਿਕਾਰ ਦੇ ਇਸਤੇਮਾਲ ਦਾ ਹੋਕਾ ਦਿੱਤਾ ਜਾ ਰਿਹਾ ਹੈ।
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਹਿਲ ਕਲਾਂ ਵੱਲੋਂ ਪਿੰਡ ਖਿਆਲੀ ’ਚ ਝੋਨੇ ਦੀ ਸਿੱਧੀ ਬਿਜਾਈ, ਨਦੀਨਾਂ ਦੀ ਰੋਕਥਾਮ, ਕੀੜੇ-ਮਕੌੜੇ, ਬਿਮਾਰੀਆਂ ਅਤੇ ਉਨਾਂ ਦੇ ਹੱਲ ਸਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।
ਸਰਕਾਰੀ ਹਾਈ ਸਕੂਲ ਬਦਰਾ ਵਿਖੇ ਲਗਾਇਆ ਗਿਆ ਸੱਤ ਰੋਜ਼ਾ ਸਮਰ ਕੈਂਪ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ। ਸਕੂਲ ਦੇ ਮੀਡੀਆ ਕੋਆਰਡੀਨੇਟਰ ਨਿਰਮਲ ਸਿੰਘ ਵਾਲੀਆ ਨੇ ਦੱਸਿਆ ਕਿ ਸਮਰ ਕੈਂਪ ਦੌਰਾਨ ਵਿਦਿਆਰਥੀਆਂ ਨੇ ਵੱਖ–
ਜ਼ਿਲੇ ਦੇ ਸਕੂਲੀ ਵਿਦਿਆਰਥੀਆਂ ਵੱਲੋਂ ਜ਼ਿਮਨੀ ਚੋਣ ਦੇ ਮੱਦੇਨਜ਼ਰ ਸਵੀਪ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।ਜ਼ਿਲਾ ਸਿੱਖਿਆ ਅਫਸਰ ਕਮ ਜ਼ਿਲਾ ਨੋਡਲ ਅਫਸਰ ਸਵੀਪ ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਕਮ ਜ਼ਿਲਾ ਚੋਣ ਅਫਸਰ ਡਾ. ਹਰੀਸ਼ ਨਈਅਰ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਸਵੀਪ ਕਲੱਬਾਂ ਵੱਲੋਂ ਸਵੀਪ ਨੋਡਲ ਅਫਸਰਾਂ ਦੀ ਦੇਖ-ਰੇਖ ਹੇਠ ਵੱਖ-ਵੱਖ ਤਰਾਂ ਦੀਆਂ ਗਤੀਵਿਧੀਆਂ ਕਰਕੇ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸ. ਤੂਰ ਨੇ ਦੱਸਿਆ ਕਿ ਜ਼ਿਲੇ ਦੇ ਸਕੂਲੀ ਵਿਦਿਅਰਥੀਆਂ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਆਨਲਾਈਨ ਗਤਵਿਧੀਆਂ ਦੇ ਨਾਲ ਨਾਲ ਸਮਰ ਕੈਂਪਾਂ ਦੌਰਾਨ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਅਧਿਕਾਰ ਦਾ ਇਸਤੇਮਾਲ ਲਾਜ਼ਮੀ ਤੌਰ ’ਤੇ ਕਰਨ ਲਈ ਵੋਟਰਾਂ ਤੱਕ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ।