ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅੱਜ ਨੈਸ਼ਨਲ ਫੂਡ ਸਕਿਓਰਿਟੀ ਐਕਟ ਅਧੀਨ ਚਲਾਈਆਂ ਜਾ ਰਹੀਆਂ ਲਾਭਕਾਰੀ ਸਕੀਮਾਂ ਦਾ ਮੁਲਾਂਕਣ ਕਰਨ ਲਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਦੇ ਬਲਾਕ ਡੇਰਾਬੱਸੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰੇ ਦਾ ਉਦੇਸ਼ ਭੋਜਨ ਅਤੇ ਪੋਸ਼ਣ ਸੰਬੰਧੀ ਸੇਵਾਵਾਂ ਦੀ ਡਿਲਿਵਰੀ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣਾ ਹੈ।
ਹਸਪਤਾਲ ਤੇ ਆਲੇ ਦੁਆਲੇ ਦੀ ਸਫ਼ਾਈ ਦਾ ਉਚੇਚਾ ਧਿਆਨ ਰੱਖਿਆ ਜਾਵੇ-ਹਰਵੀਰ ਕੌਰ
ਬਿਨਾਂ ਅੱਗ ਲਾਇਆਂ ਪਰਾਲੀ ਸੰਭਾਲਣ ਵਾਲੇ ਕਿਸਾਨਾਂ ਨੂੰ ਸਰਾਹਿਆ ਅਤੇ ਹੋਰਨਾਂ ਨੂੰ ਵੀ ਪਰਾਲੀ ਮਸ਼ੀਨਰੀ ਨਾਲ ਸੰਭਾਲਣ ਦੀ ਅਪੀਲ
ਐੱਸ ਐੱਸ ਪੀ ਐਸ.ਏ.ਐਸ. ਨਗਰ ਦੀਪਕ ਪਾਰਿਕ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ
ਭਗਵੰਤ ਮਾਨ ਸਰਕਾਰ ਵੱਲੋਂ ਡੇਰਾਬੱਸੀ ਹਲਕੇ ਨੂੰ ਸਿਹਤ ਖੇਤਰ ਚ ਇੱਕੋ ਦਿਨ ‘ਚ ਚਾਰ ਆਮ ਆਦਮੀ ਕਲੀਨਿਕ ਦੇਣ ਲਈ ਧੰਨਵਾਦ
ਪਰਾਲੀ ਨੂੰ ਅੱਗ ਲਗਾਏ ਬਿਨਾਂ ਉਸ ਦਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਆਪਣੀਆਂ ਕੋਸ਼ਿਸ਼ਾਂ ਨੂੰ ਜਾਰੀ ਰੱਖਦੇ ਹੋਏ
ਜ਼ਮੀਨੀ ਪੱਧਰ ਤੇ ਹੋਏ ਕੰਮਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ
ਕੈਂਪ ਵਿੱਚ ਪਿੰਡ ਹੈਬਤਪੁਰ, ਸੁੰਡਰਾਂ, ਮੁਬਾਰਿਕਪੁਰ, ਖੇੜੀ, ਨਿੰਬੂਆਂ, ਦਫਰਪੁਰ ਅਤੇ ਕਕਰਾਲੀ ਪਿੰਡਾਂ ਦੇ ਵਸਨੀਕ ਦੇ ਸਕਦੇ ਹਨ ਅਰਜ਼ੀਆਂ
ਕੈਂਪ ਵਿੱਚ ਪਿੰਡ ਬੋਹੜਾ, ਬੋਹੜੀ, ਬਰੌਲੀ ਅਤੇ ਸ਼ੇਖਪੁਰਾ ਪਿੰਡਾਂ ਦੇ ਵਸਨੀਕ ਦੇ ਸਕਦੇ ਹਨ ਅਰਜ਼ੀਆਂ
ਆਪ ਦੀ ਸਰਕਾਰ ਆਪ ਦੇ ਦੁਆਰ" ਪ੍ਰੋਗਰਾਮ ਤਹਿਤ ਪਿੰਡ ਦੇਦੜਾ ਵਿਖੇ ਸੁਵਿਧਾ ਕੈਂਪ
ਖੋਖੋ ਅੰਡਰ-14 ‘ਚ ਤਸਿੰਬਲੀ ਨੇ ਬੱਲੋਪੁਰ ਨੂੰ ਹਰਾਇਆ
ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬ ’ਚ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਦ੍ਰਿੜ ਸੰਕਲਪ
ਐਸ ਡੀ ਐਮ ਹਿਮਾਂਸ਼ੂ ਗੁਪਤਾ ਨੇ ਬੇਲਰ ਅਪਰੇਟਰਾਂ ਅਤੇ ਉਦਯੋਗਿਕ ਇਕਾਈਆਂ ਦੀ ਸਾਂਝੀ ਮੀਟਿੰਗ ਕੀਤੀ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ 22 ਅਗਸਤ 2024 ਨੂੰ ਰਾਮ ਮੰਦਰ ਭਵਨ, ਡੇਰਾਬੱਸੀ ਵਿਖੇ ਮੈਗਾ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਐਸ ਡੀ ਐਮ ਵੱਲੋਂ ਚਾਹਵਾਨਾਂ ਨੂੰ ਰਾਮ ਮੰਦਰ ਵਿਖੇ ਪੁੱਜਣ ਦਾ ਸੱਦਾ ਬਾਰ੍ਹਵੀਂ, ਗ੍ਰੈਜੂਏਸ਼ਨ, ਆਈ ਟੀ ਆਈ ਅਤੇ ਡਿਪਲੋਮਾ ਧਾਰਕਾਂ ਲਈ 650 ਤੋਂ ਵਧੇਰੇ ਨਿੱਜੀ ਖੇਤਰ ’ਚ ਰੋਜ਼ਗਾਰ ਦੇ ਮੌਕੇ
ਕੈਂਪ ਵਿੱਚ ਪਿੰਡ ਕੂੜਾਂ ਵਾਲਾ, ਹਰੀਪੁਰ ਹਿੰਦੂਆਂ, ਬਹਾਦਰਗੜ੍ਹ, ਨਿੰਬੂਆਂ ਅਤੇ ਹੈਬਤਪੁਰ ਪਿੰਡਾਂ ਦੇ ਵਸਨੀਕ ਦੇ ਸਕਦੇ ਹਨ ਅਰਜ਼ੀਆਂ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ
ਟਿਵਾਣਾ, ਆਲਮਗੀਰ ਵਿਖੇ ਘੱਗਰ ਬੰਦ ਦੇ ਚੱਲ ਰਹੇ ਮਜ਼ਬੂਤੀ ਦੇ ਕੰਮ ਦਾ ਜਾਇਜ਼ਾ ਲਿਆ
ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਵਲੋਂ ਡੇਰਾਬੱਸੀ ਦੇ ਹਸਪਤਾਲ ਦਾ ਦੌਰਾ
ਕਾਰ ਸਵਾਰ ਵੱਲੋਂ ਏਨੀ ਵੱਡੀ ਰਾਸ਼ੀ ਦਾ ਕੋਈ ਦਸਤਾਵੇਜ਼ ਨਾ ਦਿਖਾਏ ਜਾਣ ਤੇ ਰਾਸ਼ੀ ਮਾਲਖ਼ਾਨੇ ਚ ਜਮ੍ਹਾਂ
4 ਮਈ ਤੱਕ ਬਣ ਸਕਦੀਆਂ ਹਨ ਨਵੀਆਂ ਵੋਟਾਂ : ਜ਼ਿਲ੍ਹਾ ਨੋਡਲ ਅਫ਼ਸਰ ਸਵੀਪ
ਫਸਲਾਂ ਦੇ ਨੁਕਸਾਨ ਦੀ ਰਿਪੋਰਟ ਰਾਜ ਸਰਕਾਰ ਨੂੰ ਭੇਜਣ ਦਾ ਭਰੋਸਾ ਦਿੱਤਾ
ਬੂਥ ਪੱਧਰ ਉਪਰ ਸਵੀਪ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ
ਅੱਜ ਦਫਤਰ ਸੀ.ਡੀ.ਪੀ.ਓ ਡੇਰਾਬੱਸੀ ਦੇ ਕਰਮਚਾਰੀ ਸਵਰਨਜੀਤ ਸਿੰਘ, ਸੀਨੀਅਰ ਸਹਾਇਕ ਦੀ ਸੇਵਾ ਮੁਕਤੀ ਦੇ ਮੌਕੇ ਤੇ ਸੀ.ਡੀ.ਪੀ.ਓ ਮੈਡਮ ਸ੍ਰੀਮਤੀ ਸੁਮਨ ਬਾਲਾ ਵਲੋਂ ਉਨ੍ਹਾਂ ਨੂੰ ਸਰਕਾਰੀ ਸੇਵਾ ਤੋਂ ਨਿਘੀ ਵਿਦਾਇਗੀ ਦਿਤੀ ਗਈ
ਐੱਸ ਐੱਸ ਪੀ ਮੁਹਾਲੀ ਸੰਦੀਪ ਗਰਗ, ਏਐੱਸਪੀ ਡੇਰਾਬੱਸੀ ਵੈਭਵ ਚੌਧਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਮੁਖੀ ਡੇਰਾਬੱਸੀ ਅਜੀਤੇਸ਼ ਕੌਂਸਲ ਦੀ ਨਿਗਰਾਨੀ ਹੇਠ ਡੇਰਾਬੱਸੀ ਵਿਖੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਅੱਜ ਡੇਰਾਬੱਸੀ ਬੱਸ ਅੱਡੇ ਉਤੇ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ।
ਡੇਰਾਬੱਸੀ ਦੇ ਇੱਕ ਅੰਡਾ ਵਪਾਰੀ ਦਾ ਸਮਾਨ ਖੁਰਦ ਅਤੇ ਵਿਸ਼ਵਾਸਘਾਤ ਕਰਕੇ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਡੇਰਾਬਸੀ ਦੇ ਪਿੰਡ ਬੇਹੜਾ 'ਚ ਵੱਡੇ ਪੱਧਰ 'ਤੇ ਤਲਾਸ਼ੀ ਅਭਿਆਨ ਬਾਅਦ ਹੋਈ ਬ੍ਰਾਮਦਗੀ ਪਿਛਲੇ ਦਿਨਾਂ ਵਿੱਚ ਆਬਕਾਰੀ ਨਾਲ ਸਬੰਧਤ 05 ਐਫ ਆਈ ਆਰਜ਼ ਵਿੱਚ 08 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅੰਤਰ-ਰਾਜੀ ਸਰਹੱਦਾਂ 'ਤੇ ਵਾਹਨਾਂ ਦੀ ਚੈਕਿੰਗ ਤੋਂ ਇਲਾਵਾ ਢਾਬਿਆਂ ਅਤੇ ਰੈਸਟੋਰੈਂਟਾਂ ਦੀ ਚੈਕਿੰਗ ਸ਼ੁਰੂ ਕੀਤੀ ਆਬਕਾਰੀ ਵਿਭਾਗ ਨਜਾਇਜ਼ ਸ਼ਰਾਬ ਦੀ ਜ਼ਿਆਦਾ ਤਸਕਰੀ ਵਾਲੀਆਂ ਥਾਵਾਂ 'ਤੇ ਰੱਖੇਗਾ ਸਖ਼ਤ ਨਜ਼ਰ ਤਸਕਰੀ ਨੂੰ ਰੋਕਣ ਲਈ ਆਉਣ ਵਾਲੇ ਦਿਨਾਂ ਵਿੱਚ ਮੁਹਾਲੀ ਪੁਲਿਸ ਨਾਲ 26 ਅੰਤਰਰਾਜੀ ਸਾਂਝੇ ਨਾਕਿਆਂ ਨੂੰ ਕਾਰਜਸ਼ੀਲ ਕਰਨ ਦੀ ਤਜਵੀਜ਼ ਵੱਖ-ਵੱਖ ਥਾਵਾਂ 'ਤੇ ਸ਼ਰਾਬ ਦੀ ਖਪਤ ਦੀ ਇਜਾਜ਼ਤ ਸਿਰਫ਼ ਵੈਧ ਲਾਇਸੈਂਸਾਂ/ਪਰਮਿਟਾਂ ਦੇ ਆਧਾਰ 'ਤੇ
ਡੇਰਾਬੱਸੀ ਵਿਖੇ ਰਾਮ ਮੰਦਿਰ ਨੇੜਿਓਂ ਸ੍ਰੀ ਆਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ, ਜਵਾਲਾ ਜੀ, ਮਾਤਾ ਨੈਣਾ ਦੇਵੀ ਵਿਖੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ।
ਹਲਕਾ ਵਿਧਾਇਕ ਨੇ ਕਿਹਾ ਕਿ ਇਸ ਕੰਪਲੈਕਸ ਵਿਚ ਐਸ.ਡੀ.ਐਮ. ਦਫ਼ਤਰ, ਡੀ.ਐਸ.ਪੀ. ਦਫ਼ਤਰ, ਤਹਿਸੀਲਦਾਰ ਦਫ਼ਤਰ, ਫ਼ਰਦ ਕੇਂਦਰ, ਤਹਿਸੀਲ ਦਫ਼ਤਰ, ਬੀ.ਡੀ.ਪੀ.ਓ. ਦਫ਼ਤਰ ਅਤੇ ਹੋਰ ਵੇਖੋ ਵੱਖ ਵਿਭਾਗਾਂ ਦੇ ਦਫਤਰ ਹੋਣਗੇ।
ਇੰਨ੍ਹਾ ਕੈਂਪਾਂ ਦੌਰਾਨ ਹਲਕਾ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਬਸੋਲੀ ਵਿਖੇ ਲਗਾਏ ਗਏ ਕੈਂਪ ਦਾ ਦੌਰਾ ਕੀਤਾ
ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਦੇ ਲਈ ਸਰਕਾਰ ਵੱਲੋਂ 'ਆਪ ਦੀ ਸਰਕਾਰ ਆਪ ਦੇ ਦੁਆਰ' ਵਰਗਾ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ “ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਦੇ ਸਾਰਥਕ ਨਤੀਜੇ ਪ੍ਰਾਪਤ ਹੋ ਰਹੇ ਹਨ।
ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਆਪਣੇ ਪਿੰਡ/ਵਾਰਡ ’ਚ ਲੱਗਣ ਵਾਲੇ ਕੈਂਪਾਂ ’ਚ ਪਹੁੰਚ ਕਰਨ ਦੀ ਅਪੀਲ ਕੈਂਪਾਂ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਦਾ ਕੀਤਾ ਜਾ ਰਿਹਾ ਨਿਪਟਾਰਾ
"ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਤਹਿਤ ਅੱਜ ਡੇਰਾਬਸੀ ਸਬ ਡਵੀਜ਼ਨ ਦੇ ਪਿੰਡ ਨਿੰਬੂਆ, ਬਰਟਾਣਾ, ਹੁੰਬੜਾ ਅਤੇ ਵਾਰਡ ਨੰ: 9 ਅਤੇ 10 ਪੀਰ ਮੁਛੱਲਾ, ਜੀਰਕਪੁਰ ਵਿੱਚ ਲਾਏ ਕੈਂਪਾਂ ਦਾ ਜਾਇਜ਼ਾ ਲੈਂਦੇ ਸਮੇਂ ਐਸ.ਡੀ.ਐਮ. ਸ੍ਰੀ ਹਿਮਾਂਸੂ ਗੁਪਤਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਅਥਾਹ ਖੁਸ਼ੀ ਹੋਈ ਹੈ ਕਿ ਲੋਕਾਂ ਦੇ ਕੰਮ ਕਰਨ ਲਈ ਸਾਰੇ ਦਫ਼ਤਰ ਇਕ ਥਾਂ ਬੈਠੇ ਹਨ ਅਤੇ ਲੋਕਾਂ ਦੇ ਕੰਮ ਮੌਕੇ ਉਤੇ ਹੋ ਰਹੇ ਹਨ।