ਨੇੜਲੇ ਰਾਸ਼ਨ ਡਿਪੂ ਹੋਲਡਰ ਨਾਲ ਤਾਲਮੇਲ ਕਰਕੇ ਕਰਵਾਈ ਜਾ ਸਕਦੀ ਹੈ ਤਸਦੀਕ
ਅਸ਼ੀਰਵਾਦ ਸਕੀਮ ਤਹਿਤ 11 ਜ਼ਿਲ੍ਹਿਆਂ ਦੇ 1872 ਲਾਭਪਾਤਰੀਆਂ ਨੂੰ ਮਿਲੇਗਾ ਲਾਭ
ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ ਸਕੀਮ ਲਈ ਚਾਲੂ ਵਰ੍ਹੇ ਵਾਸਤੇ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ
ਸੂਬਾ ਸਰਕਾਰ ਕਿਸਾਨਾਂ ਦੇ ਨਾਲ ਮੋਢੇ ਨਾਲ ਮੌਖਾ ਮਿਲਾ ਕੇ ਖੜੀ
ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਲਈ ਚਾਲੂ ਵਰ੍ਹੇ ਵਾਸਤੇ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ
ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ ਪੈਨਸ਼ਨ ਦੀ ਅਦਾਇਗੀ
ਕੇਂਦਰ ਸਰਕਾਰ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਤੁਰੰਤ ਹੱਲ ਕਰੇ।
ਟੀਮ ਵਾਂਗੂ ਕੰਮ ਕਰਨ, ਸ਼ਹਿਰ ਦੇ ਵਿਕਾਸ ਲਈ ਸਾਰਿਆਂ ਤੋ ਸਹਿਯੋਗ ਲੈਣ ਅਤੇ ਦੇਣ ਦੀ ਕੀਤੀ ਗੱਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੀ ਸੱਚੀ ਹਮਦਰਦ-ਜੌੜਾਮਾਜਰਾ
ਦਿਸ਼ਾ ਸੋਸਾਇਟੀ ਵਲੋਂ ਇਉਨ ਟੈਕ ਕੰਪਨੀ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਮੁਹਾਲੀ ਨੂੰ 42 ਬੈਂਚ ਦਾਨ ਕੀਤੇ ਗਏ ਹਨ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਂਦੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਦੇ ਊਰਜਾ ਮੰਤਰੀ ਹਰਭਜਨ ਸਿੰਘ ਈਟੀਓ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ
ਪਾਣੀਪਤ ਦੀ ਅਨਾਜ ਮੰਡੀ ਵਿਚ ਹੋਇਆ ਸੂਬਾ ਪੱਧਰੀ ਸਮਾਰੋਹ, ਮੁੱਖ ਮੰਤਰੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ
ਅਗਰਤਲਾ ਤੋਂ ਸਿਆਲਦਾਹ ਜਾ ਰਹੀ ਕੰਚਨਜੰਗਾ ਐਕਸਪ੍ਰੈਸ ਸੋਮਵਾਰ ਨੂੰ ਪੱਛਮੀ ਬੰਗਾਲ ਦੇ ਨਿਊ ਜਲਪਾਈਗੁੜੀ ਅਤੇ ਰੰਗਾਪਾਨੀ ਸਟੇਸ਼ਨਾਂ ਦੇ ਵਿਚਕਾਰ ਇੱਕ ਮਾਲ ਗੱਡੀ ਨਾਲ ਟਕਰਾ ਗਈ।
ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਨੂੰ ਦੇਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ।
ਲਾਭਪਾਤਰੀਆਂ ਵਲੋਂ ਪੰਜਾਬ ਸਰਕਾਰ ਦਾ ਧੰਨਵਾਦ
ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਾਉਣ ਲਈ ‘ਕੌਮੀ ਡੀ-ਵਾਰਮਿੰਗ ਦਿਵਸ’ ਮੌਕੇ ਅੱਜ 1 ਤੋਂ 19 ਸਾਲ ਤਕ ਦੀ ਉਮਰ ਦੇ ਬੱਚਿਆਂ/ਕਿਸ਼ੋਰਾਂ ਨੂੰ ਅਲਬੈਂਡਾਜ਼ੋਲ ਦੀਆਂ ਗੋਲੀਆਂ ਖੁਆਈਆਂ ਤੇ ਸਿਰਪ ਪਿਲਾਇਆ ਗਿਆ।
ਸਿਹਤ ਵਿਭਾਗ ਵਲੋਂ ਜ਼ਿਲ੍ਹਾ ਭਰ ’ਚ ਮਨਾਏ ਗਏ ‘ਕੌਮੀ ਡੀਵਾਰਮਿੰਗ ਦਿਵਸ’ ਮੌਕੇ ਅੱਜ ਵੱਖ-ਵੱਖ ਸਕੂਲਾਂ ਵਿਚ ਬੱਚਿਆਂ ਨੂੰ ਅਲਬੈਂਡਾਜ਼ੋਲ ਦੀਆਂ ਗੋਲੀਆਂ ਖਵਾਈਆਂ ਗਈਆਂ।
ਕਿਹਾ, ਕਾਂਗਸਰ ਨੂੰ 300 ਸੀਟਾਂ ’ਤੇ ਚੋਣ ਲੜਨ ਦਿਉ, ਬਾਕੀ ਤੇ ਸੂਬਾਈ ਪਾਰਟੀਆਂ ਇਕੱਜੁਟ ਹੋਣ
ਆਂਵਲਾ ਖਾਣ ਦੇ ਬਹੁਤ ਫ਼ਾਇਦੇ ਹਨ। ਆਂਵਲਾ ਸਾਡੀਆਂ ਅੱਖਾਂ, ਵਾਲਾਂ, ਚਮੜੀ ਅਤੇ ਸਰੀਰਕ ਦੀ ਤਾਕਤ ਵਾਸਤੇ ਬਹੁਤ ਫਾਇਦੇਮੰਦ ਹੈ। ਅਸੀਂ ਜਾਣਦੇ ਹਾਂ ਕਿ ਆਂਵਲਾ ਖਾਣਾ ਸਾਡੇ ਸਰੀਰਕ ਲਈ ਕਿੰਨਾ ਕੁ ਫ਼ਾਇਦੇਮੰਦ ਹੈ।
ਪੇਟ ਦੀ ਏਂਠਨ ਘੱਟ: ਔਰਤਾਂ ਨੂੰ ਪੀਰੀਅਡਜ਼ ਕਾਰਨ ਹੋਣ ਵਾਲੇ ਦਰਦ ਤੋਂ ਰਾਹਤ ਪਾਉਣ ਲਈ ਤੁਸੀਂ ਗੁੜ ਵਾਲੇ ਦੁੱਧ ਦਾ ਸੇਵਨ ਕਰ ਸਕਦੇ ਹੋ। ਇਸ ਨਾਲ ਤੁਹਾਡੇ ਪੇਟ ‘ਚ ਏਂਠਨ ਸਮੱਸਿਆ ਵੀ ਦੂਰ ਹੋਵੇਗੀ।
ਉਮੰਗ ਵੈਲਫੇਅਰ ਫਾਊਂਡੇਸ਼ਨ ਰਜਿ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਵਿਸ਼ੇਸ਼ ਸਹਿਯੋਗ ਸਦਕਾ ਵੱਖ ਵੱਖ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਸਾਈਬਰ ਸੁਰੱਖਿਆ ਸਬੰਧੀ ਸੈਮੀਨਾਰ ਲਗਾਏ ਜਾ ਰਹੇ ਹਨ।
ਅਫੀਮ ਦੀ ਵਰਤੋਂ ਸਦੀਆਂ ਤੋਂ ਕੁਦਰਤੀ ਦਰਦ ਨਿਵਾਰਕ ਗੁਣ ਵਜੋਂ ਕੀਤੀ ਜਾਂਦੀ ਰਹੀ ਹੈ। ਇਹ ਅਜੇ ਵੀ ਕੁਝ ਡਾਕਟਰੀ ਸੰਦਰਭਾਂ ਵਿੱਚ ਵਰਤੀ ਜਾਂਦੀ ਹੈ, ਜਿਵੇਂ ਕੈਂਸਰ ਵਾਲੇ ਮਰੀਜ਼ਾਂ ਲਈ ਉਪਚਾਰਕ ਦੇਖਭਾਲ।
ਨਵੀਂ ਦਿੱਲੀ : ਕੋਰੋਨਾ ਦਾ ਕਹਿਰ ਤਾਂ ਜਾਰੀ ਹੀ ਹੈ ਪਰ ਅਜਿਹੇ ਵਿਚ ਇਕ ਹੀ ਬਚਾਉ ਦਸਿਆ ਜਾ ਰਿਹਾ ਹੈ ਕਿ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਜ਼ਰੂਰੀ ਹਨ। ਕੋਰੋਨਾ ਰੋਕੂ ਟੀਕਾ ਲਗਵਾਉਣ ਤੋਂ ਬਾਅਦ ਵੀ ਜੇਕਰ ਕੋਰੋਨਾ ਰਿਪੋਰਟ ਪਾਜ਼ੇਟਿਵ ਆ ਵੀ ਜਾਵੇ ਤਾਂ ਵੀ
ਦੇਸ਼ ਵਿੱਚ ਕੁਦਰਤੀ ਆਫ਼ਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤੌਕਤੇ ਚੱਕਰਵਾਤੀ ਤੂਫ਼ਾਨ ਤੋਂ ਬਾਅਦ ਹੁਣ ਨਵਾਂ ਤੂਫ਼ਾਨ ਯਾਸ ਆਪਣਾ ਕਹਿਰ ਵਰਸਾ ਰਿਹਾ ਹੈ। ਜਾਣਕਾਰੀ ਅਨੁਸਾਰ ਉੜੀਸਾ ਦੇ ਭਦਕ ਜ਼ਿਲ੍ਹੇ ਵਿੱਚ ਸਮੁੰਦਰੀ ਕੰਢੇ ’ਤੇ ਯਾਸ ਤੂਫ਼ਾਨ ਨੇ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਮੌਸਮ ਵਿਭਾਗ ਤੋਂ ਪ੍ਰਾਪਤ ਹੋਈਆਂ ਰੀਪੋਰਟਾਂ ਮੁਤਾਬਕ 120 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨੇ ਚਲ ਰਹੀਆਂ ਹਵਾਵਾਂ ਨੇ ਤਬਾਹੀ ਲਿਆਂਦੀ ਹੋਈ ਹੈ। ਯਾਸ ਤੂਫ਼ਾਨ ਕਾਰਨ ਬੰਗਾਲ ਅਤੇ ਉੜੀਸਾ ਵਿੱਚ ਮੀਂਹ ਨੇ ਆਪਣਾ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਕੁੱਝ ਇਲਾਕਿਆਂ ਵਿਚ ਮੀਂਹ ਅਤੇ ਨਾਲ ਤੇਜ਼ ਹਵਾਵਾਂ ਚਲ ਰਹੀਆਂ ਹਨ
ਦੇਸ਼ ਵਿੱਚ ਕਰੋਨਾ ਦੇ ਕਹਿਰ ਦੇ ਚਲਦਿਆਂ ਪੱਛਮੀ ਬੰਗਾਲ ਵਿੱਚ 30 ਮਈ ਤੱਕ ਦੇ ਸੰਪੂਰਨ ਲਾਕਡਾਊਨ ਦਾ ਐਲਾਨ ਕਰ ਦਿੱਤਾ ਗਿਆ ਹੈ। ਬੰਗਾਲ ਵਿੱਚ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਸਾਰਾ ਕੁੱਝ ਬੰਦ ਰਹੇਗਾ। ਇਸ ਤੋਂ ਇਲਾਵਾ ਕਰਿਆਨਾ ਅਤੇ ਸਬਜ਼ੀ ਦੀਆਂ ਦੁਕਾਨਾਂ ਵੀ ਸਵੇਰੇ 7 ਵਜੇ ਤੋਂ ਲੈ ਕੇ 10 ਵਜੇ ਤੱਕ ਸਿਰਫ਼ ਤਿੰਨ ਘੰਟਿਆਂ ਲਈ ਹੀ ਖੁੱਲ੍ਹਣਗੀਆਂ ਅਤੇ ਬੈਂਕ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ।
ਪਛਮੀ ਬੰਗਾਲ ਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਮਮਤਾ ਬੈਨਰਜੀ ਦੀ ਪਾਰਟੀ ਨੇ ਬਹੁਮਤ ਹਾਸਲ ਕਰ ਕੇ ਇਕ ਮਿਸਾਲ ਕਾਇਮ ਕਰ ਦਿਤੀ ਹੈ। ਇਹ ਚੋਣਾਂ ਮਮਤਾ ਜੀ ਨੇ ਕਿਸੇ ਰਾਜਸੀ ਚਾਲਾਕੀ ਜਾਂ ਗੰਢਤੁਪ ਨਾਲ ਪ੍ਰਾਪਤਾ ਨਹੀਂ ਕੀਤੀ ਹੈ ਬਲਕਿ ਇਹ ਵਾਲੀ ਜਿਤ ਉਸਦੇ ਆਪਣੇ ਜਾਤੀ ਗੁਣਾਂ ਕਰ ਕੇ ਹਾਸਲ ਕੀਤੀ ਹੈ। ਉਹ ਕੋਈ ਡੇਢ ਦੋ ਦਹਾਕਿਆਂ ਤੋਂ ਰਾਜਸੀ ਖੇਤਰ ਵਿਚ ਖਲੌਤੀ ਪਈ ਹੈ ਅਤੇ ਇਹ ਦਸਿਆ ਜਾ ਰਿਹਾ ਹੈ ਕਿ ਉਸਨੇ ਇਸ ਸਮੇਂ ਦੌਰਾਨ ਕੋਈ ਤਨਖ਼ਾਹ ਜਾਂ ਪੈਨਸ਼ਨ ਨਹੀਂ ਲਿਤੀ ਹੈ। ਇਹ ਦਸਿਆ ਜਾ ਰਿਹਾ ਹੈ ਕਿ ਉਹ ਲੇਖਕਾ ਹੈ ਅਤੇ ਲੇਖਕਾ ਦੀ ਕਮਾਈ ’ਚੋਂ ਹੀ ਆਪਣਾ ਗੁਜ਼ਾਰਾ ਚਲਾ ਰਹੀ ਹੈ।
ਰਾਜ ਵਿੱਚੋਂ ਭ੍ਰਿਸ਼ਟਾਚਾਰ ਦੀ ਰੋਕਥਾਮ ਦੇ ਯਤਨਾਂ ਵਜੋਂ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇਕ ਪੁੱਠਾ ਟਰੈਪ ਲਗਾਕੇ ਜਲੰਧਰ ਨਿਵਾਸੀ ਇਕ ਪ੍ਰਾਇਵੇਟ ਵਿਅਕਤੀ ਨੂੰ ਉਸ ਵੇਲੇ ਕਾਬੂ ਕਰ ਲਿਆ ਜਦ ਉਹ ਵਧੀਕ ਕਮਿਸ਼ਨਰ (ਸਟੇਟ ਟੈਕਸ) ਜਲੰਧਰ ਨੂੰ 50,000 ਰੁਪਏ ਦੀ ਰਿਸਵਤ ਧੱਕੇ ਨਾਲ ਦੇਣ ਦੀ ਕੋਸ਼ਿਸ਼ ਕਰ ਰਿਹਾ ਸੀ।
ਕੇਂਦਰੀ ਗ੍ਰਹਿ ਮੰਤਰਾਲੇ ਨੇ ਪਛਮੀ ਬੰਗਾਲ ਵਿਚ ਚੋਣ ਦੇ ਬਾਅਦ ਵਾਪਰੀ ਕਥਿਤ ਹਿੰਸਾ ਦੇ ਕਾਰਨਾਂ ਦੀ ਪੜਤਾਲ ਕਰਨ ਅਤੇ ਰਾਜ ਵਿਚ ਜ਼ਮੀਨੀ ਹਾਲਾਤ ਦਾ ਜਾਇਜ਼ਾ ਲੈਣ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਅਧਿਕਾਰੀਆਂ ਨੇ ਦਸਿਆ ਕਿ ਮੰਤਰਾਲੇ ਦੇ ਇਕ ਵਧੀਕ ਸਕੱਤਰ ਦੀ ਅਗਵਾਈ ਵਿਚ ਇਹ ਟੀਮ ਪਛਮੀ ਬੰਗਾਲ ਪਹੁੰਚ ਗਈ ਹੈ।
ਪਛਮੀ ਬੰਗਾਲ ਵਿਚ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਮਗਰੋਂ ਜਾਰੀ ਹਿੰਸਾ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਚਿੰਤਾ ਪ੍ਰਗਟ ਕੀਤੀ ਹੈ। ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਦਸਿਆ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਨਾਲ ਫ਼ੋਨ ’ਤੇ ਗੱਲ ਕੀਤੀ ਅਤੇ ਰਾਜ ਵਿਚ ਫੈਲੀ ਹਿੰਸਾ ਬਾਰੇ ਚਿੰਤਾ ਪ੍ਰਗਟ ਕੀਤੀ ਹੈ।