Saturday, September 28, 2024
BREAKING NEWS
ਮਾਲੇਰਕੋਟਲਾ ਦੇ ਬਲਾਕਾਂ ਦੀਆਂ ਪੰਚਾਇਤਾਂ ਦਾ ਸਡਿਊਲ ਜਾਰੀਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀਵਿਧਾਇਕ ਡਾ: ਅਜੈ ਗੁਪਤਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਕੀਤੀ ਮੁਲਾਕਾਤਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾਭਾਜਪਾ ਨੂੰ ਖੁਸ਼ ਕਰਨਾ ਚਾਹੁੰਦੀ ਹੈ ਖੇਤੀ ਕਾਨੂੰਨਾਂ ਦੀ ਮੁੜ ਮੰਗ ਨਾਲ ਕੰਗਣਾ ਰਣੌਤ: ਜੀਤੀ ਪਡਿਆਲਾਪੰਜਾਬ ‘ਚ 20 ਅਕਤੂਬਰ ਤੋਂ ਪੰਚਾਇਤ ਚੋਣਾਂ ਦਾ ਐਲਾਨਹਾਕੀ ਏਸ਼ੀਆਨ ਚੈਂਪੀਅਨਜ਼ ਟਰਾਫ਼ੀ ’ਤੇ ਭਾਰਤ ਦਾ ਪੰਜਵੀਂ ਵਾਰ ਕਬਜ਼ਾਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ : ਭਾਰਤ ਫ਼ਾਈਨਲ ਵਿੱਚਕੋਲਕਾਤਾ ਬਲਾਤਕਾਰ ਮਾਮਲਾ : ਮੁੱਖ ਮੰਤਰੀ ਮਮਤਾ ਬੈਨਰਜੀ ਨੇ ਡਾਕਟਰਾਂ ਦੀਆਂ ਤਿੰਨ ਮੰਗਾਂ ਮੰਨੀਆਂ

Best

ਪੰਜਾਬ ਦੇ ਪਿੰਡ ਹੰਸਾਲੀ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੇਜ ਆਫ ਇੰਡੀਆ 2024 ਐਵਾਰਡ

ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਪਾਸੋਂ ਵਿਭਾਗ ਦੇ ਡਾਇਰੈਕਟਰ ਸ਼੍ਰੀਮਤੀ ਅੰਮ੍ਰਿਤ ਸਿੰਘ ਅਤੇ ਪਵੇਲ ਗਿੱਲ ਨੇ ਨਵੀਂ ਦਿੱਲੀ ਵਿਖੇ ਹਾਸਿਲ ਕੀਤਾ ਐਵਾਰਡ

ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਹੱਲ ਕਰਨ ਲਈ ਪਿੰਡ ਧੰਨੋ  ਵਿਖੇ 16 ਅਗਸਤ  ਨੂੰ ਲੱਗੇਗਾ ਜਨ ਸੁਣਵਾਈ ਕੈਂਪ : ਐਸ.ਡੀ.ਐਮ.

ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਆਦੇਸ਼ ਦਿੱਤੇ ਹਨ ਕਿ ਆਮ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੱਲ ਕਰਨ ਲਈ "ਆਪ ਦੀ ਸਰਕਾਰ ਆਪ ਦੇ ਦੁਆਰ" ਪ੍ਰੋਗਰਾਮ ਤਹਿਤ ਜਿਲ੍ਹਾ ਪ੍ਰਸਾਸ਼ਨ ਵੱਲੋਂ ਪਿੰਡਾਂ ਪੱਧਰ ਤੇ ਵਿਸ਼ੇਸ ਜਨ ਸੁਣਵਾਈ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ

"ਸ਼ੂਟਿੰਗ ਨੇ ਸਾਨੂੰ ਇਕੱਠਾ ਲਿਆਂਦਾ: ਸੁਰਭੀ ਅਤੇ ਪੁਨੀਤ ਦਾ ਸਹਿ-ਕਲਾਕਾਰਾਂ ਤੋਂ ਵਧੀਆ ਦੋਸਤਾਂ ਤੱਕ ਦਾ ਸਫ਼ਰ"

ਜ਼ੀ ਪੰਜਾਬੀ ਦਾ ਪ੍ਰਸਿੱਧ ਸ਼ੋਅ “ਸ਼ਿਵਿਕਾ–ਸਾਥ ਯੁਗਾਂ ਯੁਗਾਂ ਦਾ” ਆਪਣੀ ਦਿਲਚਸਪ ਕਹਾਣੀ ਅਤੇ ਸ਼ਾਨਦਾਰ ਪ੍ਰਦਰਸ਼ਨਾਂ ਨਾਲ ਦਰਸ਼ਕਾਂ ਦਾ ਮਨ ਮੋਹ ਰਿਹਾ ਹੈ। 

ਵਧੀਆ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਐੱਸ  ਆਰ ਐੱਸ ਵਿੱਦਿਆਪੀਠ ਸਮਾਣਾ ਵਿੱਚ ਸੀ ਬੀ ਐੱਸ ਈ ਦਿੱਲੀ ਵੱਲੋਂ ਐਲਾਨੇ ਗਏ ਦਸਵੀਂ ਅਤੇ ਬਾਰ੍ਹਵੀਂ ਜਮਾਤ ਵਿੱਚ ਵਧੀਆ ਅੰਕ ਪ੍ਰਾਪਤ ਕਰਨ

ਪੰਜਾਬ ਦੇ 69 ਸਕੂਲਾਂ ਨੂੰ 5.17 ਕਰੋੜ ਦੀ  ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡੀ : ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ  ਪੰਜਾਬ ਦੇ 69 ਸਕੂਲਾਂ ਨੂੰ 5.17 ਕਰੋੜ ਦੀ  ‘ਬੈਸਟ ਸਕੂਲ ਐਵਾਰਡ’ ਰਾਸ਼ੀ ਦੀ ਵੰਡ ਕੀਤੀ ਗਈ। 

Singer ਭੁਪਿੰਦਰ ਬੱਬਲ ਨੂੰ ‘ਅਰਜਨ ਵੈਲੀ’ ਗੀਤ ਲਈ ‘Best Playback Singer’ ਦਾ Award ਮਿਲਿਆ

ਗਾਇਕ ਭੁਪਿੰਦਰ ਬੱਬਲ ਨੇ ਐਤਵਾਰ ਨੂੰ 69ਵੇਂ ਫਿਲਮਫੇਅਰ ਅਵਾਰਡ ਸਮਾਰੋਹ ਵਿੱਚ ਫਿਲਮ ‘ਐਨੀਮਲ’ ਦੇ ਗੀਤ ‘ਅਰਜਨ ਵੈਲੀ’ ਲਈ ਸਰਵੋਤਮ ਪਲੇਬੈਕ ਗਾਇਕ (ਪੁਰਸ਼) ਦਾ ਪੁਰਸਕਾਰ ਜਿੱਤਿਆ।

ਵਾਤਾਵਰਨ ਦਿਵਸ ਮੌਕੇ ਘਨੌਰ ਬਲਾਕ ਦੇ ਪਿੰਡਾਂ ਚ ਪੌਦੇ ਲਗਾਏ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਸਹਾਇਤਾ ਨਾਲ ਅੱਜ ਬਲਾਕ ਘਨੌਰ ਦੇ ਪਿੰਡਾਂ ਊਂਟਸਰ,ਤੇਪਲਾ ,ਹਰਪਾਲਾਂ,ਸੰਭੁ ਖੁਰਦ,ਮੰਡੌਲੀ ਅਤੇ ਬੱਲੋਪੁਰ ਸਮੇਤ ਕਾਫ਼ੀ ਪਿੰਡਾਂ ਵਿੱਚ ਜਲ ਸਪਲਾਈ ਸਕੀਮਾਂ ਤੇ ਇੰਪੈਕਟ ਟੀਮ ਨੇ ਟੀਮ ਲੀਡਰ ਰਗੁਵੀਰ ਸਿੰਘ. ਕਰਮਜੀਤ ਕੌਰ ਆਈ.ਈ.ਸੀ., ਨਵਦੀਪ ਕੌਰ ਸੀ.ਡੀ.ਐਸ., ਵਰਸ਼ਾ ਆਈ ਈ ਸੀ, ਲਕਸ਼ਮੀ ਸੀ ਡੀ ਐਸ  ਦੀਆਂ ਟੀਮਾਂ ਨੇ ਸਤਨਾਮ ਸਿੰਘ ਮੱਟੂ ਸਹਾਇਕ ਇੰਜੀਨੀਅਰ ਰਹਿਨੁਮਾਈ ਹੇਠ ਵਿਸ਼ਵ ਵਾਤਾਵਰਨ ਦਿਵਸ ਮੌਕੇ ਪੌਦੇ ਲਗਾਏ।ਇਸ ਮੌਕੇ ਮਹਿਕਮੇ ਦੇ ਇੰਜ.ਵਿਨੋਦ ਕੁਮਾਰ ਐੱਸ ਡੀ ਓ ਨੇ ਟੀਮ ਦੇ ਇਸ ਯਤਨ ਦੀ ਸ਼ਲਾਘਾ ਕਰਦਿਆਂ ਇਸ ਕਾਰਜ ਨੂੰ ਭਵਿੱਖ ਚ ਜਾਰੀ ਰੱਖਣ ਦੀ ਤਾਕੀਦ ਕੀਤੀ ਹੈ  ਅਤੇ ਬੂਟਿਆਂ ਦੀ ਸਾਂਭ-ਸੰਭਾਲ ਕਰਨ ਉੱਪਰ ਉਚੇਚ ਤਵੱਜੋ ਦੇਣ ਦੀ ਪ੍ਰੇਰਨਾ ਦਿੱਤੀ।

ਪੰਜਾਬੀ ਫ਼ਿਲਮ ਇੰਡਸਟਰੀ ਚ ਉੱਭਰਦਾ ਡਾਇਰੈਕਟਰ ਤੇ ਕਹਾਣੀਕਾਰ :ਟੋਰੀ ਮੋਦਗਿੱਲ

ਮਾਲਵੇ ਦੀ ਧਰਤੀ ਤੇ ਬੁਹਤ ਸਾਰੀਆਂ ਅਜਿਹੀਆਂ ਫ਼ਨਕਾਰਾਂ  ਨੇ ਜਨਮ ਲਿਆ ਹੈ ਜਿਨਾਂ ਦੀ ਬਦੋਲਤ ਮਾਲਵੇ ਦਾ ਹੀ ਨਹੀਂ ਪੂਰੇ ਪੰਜਾਬ ਦਾ ਨਾਂਅ ਦੇਸ਼ ਵਿਦੇਸ਼ਾਂ ਤੱਕ ਚਮਕਿਆ ਹੈ ਖ਼ੇਤਰ ਕੋਈ ਵੀ ਹੋਵੇ ਇਸ ਪੱਟੀ ਦੇ ਲੋਕਾਂ ਨੇ ਹਰ ਪੱਧਰ ਤੇ ਨਾਮਣਾਂ ਖੱਟਿਆ ਹੈ ਜੇਕਰ ਕਲਾ ਖੇਤਰ ਦੀ ਗੱਲ ਕਰਿਏ ਤਾਂ ਬੁਹਤ ਸਾਰੀਆਂ ਦਿੱਗਜ਼ ਹਸਤੀਆਂ ਨੇ ਆਪਣਾ ਤੇ ਮਾਪਿਆਂ ਦਾ ਨਾਂਅ ਜੱਗ ਤੇ ਰੋਸ਼ਨ ਕਰਕੇ ਪਹਿਲੀ ਕਤਾਰ ਚ ਸ਼ਾਮਲ ਹੋਏ ਹਨ ਇਸ ਇਲਾਕੇ ਵਿੱਚ ਜ਼ੇਕਰ ਗੀਤ ਸੰਗੀਤਕ ਹਸਤੀਆਂ ਦਾ ਜ਼ਿਕਰ ਆਉਂਦਾ ਹੈ

ਮੋਦੀ ਸਰਕਾਰ ਦੇਸ਼ ਲਈ ਹਾਨੀਕਾਰਕ : ਕਾਂਗਰਸ ਨੇ ਸਰਕਾਰ ਦੀ ਸਤਵੀਂ ਵਰ੍ਹੇਗੰਢ ਮੌਕੇ ਕਿਹਾ

ਨਰਿੰਦਰ ਮੋਦੀ ਸਰਕਾਰ ਦੀ ਸਤਵੀਂ ਵਰ੍ਹੇਗੰਢ ਮੌਕੇ ਕਾਂਗਰਸ ਨੇ ਦੋਸ਼ ਲਾਇਆ ਕਿ ਇਹ ਸਰਕਾਰ ਦੇਸ਼ ਲਈ ਹਾਨੀਕਾਰਕ ਹੈ ਕਿਉਂਕਿ ਇਹ ਹੋਰ ਮੋਰਚੇ ’ਤੇ ਨਾਕਾਮ ਹੋਈ ਹੈ ਅਤੇ ਇਸ ਨੇ ਲੋਕਾਂ ਦੇ ਭਰੋਸੇ ਨੂੰ ਤੋੜਿਆ ਹੈ। ਕਾਂਗਰਸ ਨੇ ਇਸ ਮੌਕੇ ਸਰਕਾਰ ਵਲੋਂ ਕੀਤੀਆਂ ਗਈਆਂ ਸੱਤ ਕਥਿਤ ਵੱਡੀਆਂ ਭੁੱਲਾਂ ਦਾ ਦੋਸ਼ ਪੱਤਰ ਜਾਰੀ ਕੀਤਾ ਅਤੇ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ ਜਨਤਾ ਦੇ ਪ੍ਰਤੀ ਅਪਣੀਆਂ ਜ਼ਿੰਮੇਵਾਰੀਆਂ ਨੂੰ ਛੱਡ ਦਿਤਾ ਹੈ।