ਕੈਬਨਿਟ ਮੰਤਰੀ ਜੌੜਾਮਾਜਰਾ ਨੇ ਹਰਿਆਵਲ ਲਹਿਰ ਨੂੰ ਹੋਰ ਤੇਜ਼ ਕਰਨ ਲਈ ਸਮਾਣਾ-ਭਵਾਨੀਗੜ੍ਹ ਰੋਡ ‘ਤੇ ਡਿਵਾਇਡਰ ਉਤੇ ਲਾਏ ਬੂਟੇ
ਸੀਪੀਜ਼/ਐਸਐਸਪੀਜ਼ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਨੂੰ ਸ਼ਾਮਲ ਕਰਨ ਲਈ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਖੇਡ ਸਮਾਗਮ, ਸਾਈਕਲੋਥਨ, ਡਰਾਮੇ, ਸੈਮੀਨਾਰ ਕਰਵਾਉਣਗੇ
ਹੁਸ਼ਿਆਰਪੁਰ ਲਈ 867 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੇ ਤੋਹਫ਼ੇ ਕਾਰਨ ਲੋਕ ਬਾਗ਼ੋ-ਬਾਗ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਇਕ ਕਦਮ ਅੱਗੇ ਲਿਜਾਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਨਾਲ ਉਨ੍ਹਾਂ ਦੇ ਹਲਕੇ ਨਾਲ ਸਬੰਧਤ ਵੱਖ-ਵੱਖ ਵਿਕਾਸ ਕਾਰਜਾਂ ਦੇ ਮੁਲਾਂਕਣ ਸਬੰਧੀ ਮੀਟਿੰਗ ਕੀਤੀ ਗਈ।