ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਨੂੰ ਜਬਰੀ ਸੇਵਾ-ਮੁਕਤ ਕਰਨ ਦੇ ਸ਼੍ਰੋਮਣੀ ਕਮੇਟੀ ਦੇ ਆਪਹੁਦਰੇ ਅਤੇ ਗੈਰ-ਸਿਧਾਂਤਿਕ ਫੈਸਲੇ ਤੋਂ ਬਾਅਦ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਗੈਰ ਸਿਧਾਂਤਕ ਤਾਜਪੋਸ਼ੀ ਦਾ ਦਲ ਖ਼ਾਲਸਾ ਨੇ ਸਖ਼ਤ ਨੋਟਿਸ ਲੈੰਦਿਆਂ ਐਲਾਨ ਕੀਤਾ