Thursday, April 03, 2025
BREAKING NEWS
UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲ

BhanaSidhu

ਭਾਨਾ ਸਿੱਧੂ ਮਾਲੇਰਕੋਟਲਾ ਸਬ ਜੇਲ੍ਹ 'ਚੋਂ  ਰਿਹਾਅ

ਪਿਛਲੇ ਕਈ ਦਿਨਾਂ ਤੋਂ ਵੱਖ ਵੱਖ ਮਾਮਲਿਆਂ 'ਚ ਗ੍ਰਿਫ਼ਤਾਰ ਕੀਤਾ ਪ੍ਰਸਿੱਧ ਬਲਾਗਰ ਕਾਕਾ ਸਿੰਘ ਉਰਫ਼ ਭਾਨਾ ਸਿੱਧੂ ਅੱਜ ਬਾਅਦ ਦੁਪਹਿਰ ਕਰੀਬ ਇੱਕ ਵਜੇ ਸਬ ਜੇਲ੍ਹ ਮਾਲੇਰਕੋਟਲਾ ਤੋਂ ਰਿਹਾਅ ਹੋ ਗਿਆ।

ਸਿਮਰਨਜੀਤ ਸਿੰਘ ਮਾਨ ਨੂੰ ਘਰ ਵਿੱਚ ਨਜ਼ਰਬੰਦ

ਇਸ ਸਮੇਂ ਪੰਜਾਬ ਵਿੱਚ ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮਾਹੌਲ ਗਰਮਾਇਆ ਪਿਆ ਹੈ। ਭਾਨਾ ਸਿੱਧੂ ਦੇ ਹੱਕ ਵਿੱਚ ਪਿੰਡ ਕੋਟਦੂਨਾ ਵਿਖੇ ਲੱਖਾ ਸਿਧਾਣਾ ਵੱਲੋਂ ਵੱਡਾ ਇਕੱਠ ਵੀ ਕੀਤਾ ਗਿਆ ਸੀ।

ਬਲਾਗਰ ਭਾਨਾ ਸਿੱਧੂ ਦੀ ਮੁੜ ਗ੍ਰਿਫ਼ਤਾਰ ਨੂੰ ਲੈ ਕੇ ਸਮਰਥਕਾਂ ਵਿਚ ਰੋਸ

ਬਲਾਗਰ ਭਾਨੇ ਸਿੱਧੂ ਵਿਰੁਧ ਪਟਿਆਲਾ ਸਦਰ ਥਾਣਾ ਵਿੱਚ 379ਬੀ ਤਹਿਤ ਚੈਨੀ ਖੋਹਣ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਉਨ੍ਹਾਂ ਨੂੰ ਚਾਹੁਣ ਵਾਲਿਆਂ ਵਿੱਚ ਰੋਸ ਫ਼ੈਲ ਗਿਆ ਹੈ। 

ਬਲਾਗਰ ਭਾਨਾ ਸਿੱਧੂ ਨੂੰ ਮਿਲੀ ਜ਼ਮਾਨਤ; ਸਮਰਥਕਾਂ ਵਿੱਚ ਖ਼ੁਸ਼ੀ ਦੀ ਲਹਿਰ

ਬਲਾਗਰ ਭਾਨਾ ਸਿੱਧੂ ਨੂੰ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ।