ਢੀਂਡਸਾ ਅਕਾਲੀ ਦਲ ਵਿੱਚ ਘਰ ਵਾਪਸੀ ਕਰ ਸਕਦੇ ਹਨ ਪਰ ਲੋਕਾਂ ਦੇ ਘਰਾਂ ਵਿੱਚ ਨਹੀਂ ਵੜ ਸਕਦੇ
2 ਕਰੋੜ ਰੁਪਏ ਤੱਕ ਕਾਰੋਬਾਰ ਕਰਨ ਵਾਲੇ ਵਪਾਰੀਆਂ ਨੂੰ ਵੀ ਮਿਲੇਗਾ ਸਿਹਤ ਬੀਮਾ ਯੋਜਨਾ ਦਾ ਲਾਭ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਕ ਹੋਰ ਲੋਕ ਪੱਖੀ ਪਹਿਲਕਦਮੀ
ਦੋ ਸਾਲਾਂ ਵਿੱਚ ਲਗਭਗ 43,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ
ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਵੱਲੋਂ ਉਠਾਏ ਵੱਖ-ਵੱਖ ਮੁੱਦਿਆਂ ਦਾ ਦਿੱਤਾ ਜਵਾਬ
2024-25 ਦਾ ਬਜਟ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਲਾਮਿਸਾਲ ਭੂਮਿਕਾ ਅਦਾ ਕਰੇਗਾ : ਮੁੱਖ ਮੰਤਰੀ
ਪਹਿਲੀ ਵਾਰ ਦੋ ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕੀਤਾ ਗਿਆ
ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਸਦਨ ਵਿੱਚੋਂ ਭੱਜ ਜਾਣ ਤੋਂ ਡੱਕਣ ਲਈ ਵਿਧਾਨ ਸਭਾ ਦੇ ਸਪੀਕਰ ਨੂੰ ਤੋਹਫੇ ਵਜੋਂ ਜਿੰਦਰਾ ਭੇਟ ਕੀਤਾ
ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਦਾ ਟਾਕਰਾ ਕਰਨ ਲਈ ਭਗਵੰਤ ਸਿੰਘ ਮਾਨ ਦੇ ਹੱਥ ਮਜ਼ਬੂਤ ਕਰਨ ਲਈ ਕਿਹਾ
ਕੇਂਦਰ ਸਰਕਾਰ ਨੇ ਸੂਬੇ ਦੀਆਂ ਝਾਕੀਆਂ ਨੂੰ ਰੱਦ ਕਰ ਕੇ ਪੰਜਾਬੀਆਂ ਦਾ ਅਪਮਾਨ ਕੀਤਾ
ਪੰਜਾਬ ਸਰਕਾਰ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਕੰਮ ਦੀ ਰਾਜਨੀਤੀ ਕਰ ਰਹੀ ਹੈ
ਪੰਜਾਬੀਆਂ ਨੂੰ ਸਾਰੀਆਂ 13 ਸੀਟਾਂ 'ਆਪ' ਨੂੰ ਜਿਤਾ ਕੇ ਬੇਇਨਸਾਫ਼ੀ ਦਾ ਬਦਲਾ ਲੈਣ ਲਈ ਕਿਹਾ
ਏ.ਆਈ. ਅਤੇ ਡੇਟਾ ਐਨਾਲਿਟਕਸ ਦੀ ਮਦਦ ਨਾਲ ਵਿਕਸਿਤ ਕੀਤੀਆਂ ਜਾਣਗੀਆਂ ਸੁਚੱਜੀਆਂ ਟਰੈਫਿਕ ਪ੍ਰਬੰਧਨ ਪ੍ਰਣਾਲੀਆਂ ਅਤੇ ਪ੍ਰਿਡਿਕਟਿਵ ਐਨਾਲਿਟਕਸ ਮਾਡਲ: ਏ.ਡੀ.ਜੀ.ਪੀ.
ਨੌਜਵਾਨਾਂ ਦੇ ਨਵੇਂ ਵਿਚਾਰਾਂ ਨੂੰ ਉਤਸ਼ਾਹਤ ਕਰਨ ਦਾ ਦਾਅਵਾ
ਆਮ ਪੰਜਾਬੀਆਂ ਦੇ ਖ਼ੂਨ ਨਾਲ ਹੋਇਆ ਸੁੱਖ ਵਿਲਾਸ ਦਾ ਨਿਰਮਾਣ, ਸੂਬੇ ਦੇ ਖ਼ਜ਼ਾਨੇ ਨੂੰ 108 ਕਰੋੜ ਰੁਪਏ ਦਾ ਰਗੜਾ
ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਦੇ ਸਟੇਟ ਹੈੱਡਕੁਆਰਟਰ ਸਮੇਤ ਚਾਰ ਜ਼ੋਨਲ ਦਫਤਰ ਵੀ ਕੀਤੇ ਲੋਕ ਸਮਰਪਿਤ
ਮੋਹਾਲੀ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲਿਅਰੀ ਸਾਇੰਸਜ਼ ਲੋਕਾਂ ਨੂੰ ਸਮਰਪਿਤ
ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼, ਨਵੀਂ ਦਿੱਲੀ ਦੀ ਤਰਜ਼ ‘ਤੇ ਕੀਤੀ ਗਈ ਇਸ ਇੰਸਟੀਚਿਊਟ ਦੀ ਸਥਾਪਨਾ
ਪੰਜਾਬ ਦਾ ਖੇਡਾਂ ਨਾਲ ਗੂੜ੍ਹਾ ਰਿਸ਼ਤਾ ਹੈ। ਇਸ ਧਰਤੀ ਉਤੇ ਪੈਦਾ ਹੋਏ ਖਿਡਾਰੀਆਂ ਨੇ ਦੇਸ਼ ਅਤੇ ਦੁਨੀਆਂ ਵਿੱਚ ਨਾਮ ਚਮਕਾਇਆ ਹੈ।
ਭਗਵੰਤ ਸਿੰਘ ਮਾਨ ਮੁੱਖ ਮੰਤਰੀ ਦੇ ਸ਼ੁਕਰਗੁਜ਼ਾਰ ਹਨ, ਇਸ ਮੌਕੇ ਤੇ ਸ਼ਰਧਾਲੂ ਮੀਨਾਕਸ਼ੀ ਨੇ ਕਿਹਾ ਕਿ ਮੁੱਖ ਮੰਤਰੀ ਸੂਬੇ ਦੇ ਪੁੱਤਰ ਵਾਂਗ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।
ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ
ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵਲੋਂ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ, ਪੰਜਾਬ ਹਰਜੋਤ ਸਿੰਘ ਬੈਂਸ ਦੀ ਯੋਗ ਸਰਪ੍ਰਸਤੀ ਹੇਠ ਅਤੇ ਹਰਪ੍ਰੀਤ ਕੌਰ, ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਵਿੱਚ ਤ੍ਰੈ-ਭਾਸ਼ੀ ਕਵੀ ਦਰਬਾਰ ਕਰਵਾਇਆ ਗਿਆ।
ਪਵਿੱਤਰ ਤਖਤਾਂ ਦੇ ਦਰਸ਼ਨ ਕਰਨ ਦੇ ਲਈ ਜ਼ਿਲ੍ਹੇ ਚੋਂ ਸ਼ਰਧਾਲੂਆਂ ਦੀ 15ਵੀਂ ਬੱਸ ਕੀਤੀ ਰਵਾਨਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਦੇ ਸਾਰਥਕ ਨਤੀਜੇ ਨਿਕਲੇ ਰਹੇ ਹਨ, ਵੱਡੀ ਗਿਣਤੀ ਵਿੱਚ ਲੋਕਾਂ ਨੂੰ ਇਸ ਮੁਹਿੰਮ ਤਹਿਤ ਲੱਗੇ ਕੈਂਪਾਂ ਵਿੱਚ ਮੌਕੇ 'ਤੇ ਹੀ ਸਰਕਾਰੀ ਸਕੀਮਾਂ ਦਾ ਲਾਭ ਮਿਲ ਰਿਹਾ ਹੈ।
ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਕੈਂਪਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਮੋਹਾਲੀ ਸਬ ਡਵੀਜ਼ਨ ਪਿੰਡ ਚਾਉਂ ਮਾਜਰਾ, ਧੁਰਾਲੀ, ਮਨੌਲੀ ਅਤੇ ਸੈਣੀ ਮਾਜਰਾ ਵਿੱਚ ਲਾਏ ਕੈਂਪਾਂ ਵਿੱਚ ਵੱਡੀ ਗਿਣਤੀ ਨਾਗਰਿਕਾਂ ਨੇ ਵੱਖ-ਵੱਖ ਸੇਵਾਵਾਂ ਲੈਣ ਲਈ ਭਾਗ ਲਿਆ।
ਪੰਜਾਬ ਸਰਕਾਰ ਵਲੋਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਸਿੱਖਿਆ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿਚ ਜਿਲੇ ਦੇ ਸਮੂਹ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਸਬੰਧੀ ਜਾਗਰੂਕ ਕਰਨ ਲਈ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੈ ਵਿਦਿਅਕ ਟੂਰ ਵੱਜੋਂ ਲਿਜਾਣ ਦਾ ਫੈਸਲਾ ਕੀਤਾ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹੋਂਦ ਵਿੱਚ ਆਉਣ ਤੋਂ ਬਾਅਦ ਸਰਕਾਰ ਖੁਦ ਲੋਕਾਂ ਦੇ ਦੁਆਰ 'ਤੇ ਜਾ ਕੇ ਉਹਨਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰ ਰਹੀ ਹੈ।
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਨਿਵੇਕਲੇ ਉਪਰਾਲੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਜਾ ਰਹੇ ਵਿਸ਼ੇਸ਼ ਕੈਂਪ ਅੱਜ ਦੂਜੇ ਦਿਨ ਵੀ ਜ਼ਿਲ੍ਹੇ ਵਿੱਚ 24 ਕੈਂਪ ਲਗਾਏ ਗਏ।
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਸ਼ੂਆਂ ਦੇ ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ 25 ਲੱਖ ਤੋਂ ਵੱਧ ਗਊ-ਵੰਸ਼ ਨੂੰ ਟੀਕਾ ਲਗਾਉਣ ਲਈ ਵਿਆਪਕ ਮੁਹਿੰਮ 25 ਫ਼ਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ।
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਆਸ਼ੀਰਵਾਦ ਸਕੀਮ ਤਹਿਤ 51 ਹਜ਼ਾਰ ਰੁਪਏ ਦੀ ਮਾਲੀ ਮਦਦ ਲਈ ਪਟਿਆਲਾ ਜ਼ਿਲ੍ਹੇ ਦੇ ਕੁੱਲ 593 ਲਾਭਪਾਤਰੀਆਂ ਨੂੰ 3 ਕਰੋੜ 02 ਲੱਖ 43 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।
ਜਦੋਂ ਤੋਂ ਸੂਬੇ ਅੰਦਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਪੰਜਾਬ ਦੇ ਲੋਕਾਂ ਵਾਸਤੇ ਰੋਜ਼ਾਨਾ ਇਤਿਹਾਸਕ ਫੈਸਲੇ ਕੀਤੇ ਜਾ ਰਹੇ ਹਨ ਜੋ ਕਿ 70 ਸਾਲ ਵਿੱਚ ਕਿਸੇ ਸਿਆਸੀ ਪਾਰਟੀ ਨੇ ਨਹੀਂ ਕੀਤੇ।
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਨਿਵੇਕਲੇ ਉਪਰਾਲੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਲਾਭ ਲੈਣ।
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ, ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਜ ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਮੁੱਖ ਦਫ਼ਤਰ ਵਿਖੇ ਤ੍ਰੈ-ਭਾਸ਼ੀ ਕਵੀ ਦਰਬਾਰ ਵਿਭਾਗ ਦੀ ਨਿਰਦੇਸ਼ਕਾਂ ਸ੍ਰੀਮਤੀ ਹਰਪ੍ਰੀਤ ਕੌਰ ਦੀ ਦੇਖ-ਰੇਖ 'ਚ ਕਰਵਾਇਆ ਗਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਲਈ ਸ਼ੁਰੂ ਕੀਤੇ ਗਏ ਪ੍ਰੋਗਰਾਮ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਅੱਜ ਵਿਧਾਇਕ ਕੁਲਵੰਤ ਸਿੰਘ ਪਿੰਡ ਜਗਤਪੁਰਾ ਅਤੇ ਕੰਡਾਲਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਪਹੁੰਚੇ ਤੇ ਜ਼ਿਆਦਾਤਰ ਸਮੱਸਿਆਵਾਂ ਦਾ ਮੌਕੇ 'ਤੇ ਹੀ ਹੱਲ ਕੀਤਾ ਗਿਆ।
ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਪੰਜਾਬ, ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਤ੍ਰੈ-ਭਾਸ਼ੀ ਕਵੀ ਦਰਬਾਰ ਆਯੋਜਿਤ ਕੀਤਾ ਗਿਆ। ਇਸ ਕਵੀ ਦਰਬਾਰ ਦੇ ਮੁੱਖ ਮਹਿਮਾਨ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼੍ਰੀਮਤੀ ਪ੍ਰਭਜੋਤ ਕੌਰ ਸਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ (6 ਫਰਵਰੀ) ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਜ਼ੀਰਕਪੁਰ-ਡੇਰਾਬੱਸੀ ਰੋਡ 'ਤੇ ਪੈਂਦੇ ਪਿੰਡ ਭਾਂਖਰਪੁਰ ਤੋਂ ਰਾਜ ਪੱਧਰੀ ਪ੍ਰੋਗਰਾਮ 'ਆਪ ਦੀ ਸਰਕਾਰ 'ਆਪ ਦੇ ਦੁਆਰ' ਦੀ ਸ਼ੁਰੂਆਤ ਕਰਨਗੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮੋਹਾਲੀ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ (ਪੀਆਈਐਲਬੀਐਸ) ਦੇ ਉਦਘਾਟਨੀ ਸਮਾਰੋਹ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ 6 ਫਰਵਰੀ ਤੋਂ ਪਿੰਡ ਤੇ ਵਾਰਡ ਪੱਧਰ 'ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ 11 ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ. ਦੀਆਂ ਅਸਾਮੀਆਂ ਲਈ ਨਿਯੁਕਤੀ ਪੱਤਰ ਸੌਂਪੇ, ਜਿਨ੍ਹਾਂ ਨੇ 40 ਸਾਲਾਂ ਬਾਅਦ ਹਾਕੀ ਦੇ ਖੇਤਰ ਵਿੱਚ ਦੇਸ਼ ਲਈ ਕਾਂਸੀ ਦਾ ਤਮਗਾ ਜਿੱਤਿਆ ਅਤੇ ਕ੍ਰਿਕਟ ਤੇ ਸ਼ਾਟ ਪੁੱਟ ਦੇ ਖੇਤਰ ਵਿੱਚ ਨਾਮਣਾ ਖੱਟਿਆ ਹੈ।