ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਪਿੰਡ ਨਾਨੋਮਜਾਰਾ (ਜਲੰਧਰ) ਦੀ ਨਵੀ ਇਮਾਰਤ ਦਾ ਨੀਂਹ ਪੱਥਰ ਸੰਤ ਬਾਬਾ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ:ਪੰਜਾਬ ਨੇ ਰੱਖਿਆ।