ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਦੀ ਅਗਵਾਈ ਹੇਠ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਮਾਲੇਰਕੋਟਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਅਤੇ ਜ਼ਿਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਮਾਲੇਰਕੋਟਲਾ ਅੱਗੇ ਪੰਜ ਰੋਜ਼ਾ ਪੱਕਾ ਮੋਰਚਾ ਸ਼ੁਰੂ ਕੀਤਾ ਗਿਆ।
ਅੱਜ ਇੱਥੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜਿ਼ਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਰੋਸ ਧਰਨਾ ਲਗਾਕੇ ਐਫ਼ ਆਈ ਆਰ ਦੀਆਂ ਕਾਪੀਆਂ ਸਾੜੀਆਂ ਗਈਆਂ।