ਐਸਸੀ ਸਮਾਜ, ਮਜਲੂਮਾਂ ਅਤੇ ਔਰਤਾਂ ਦੇ ਮਸੀਹਾ ਅਤੇ ਸੰਵਿਧਾਨ ਨਿਰਮਾਤਾ ਪਰਮ ਸਤਿਕਾਰਯੋਗ ਡਾਕਟਰ ਬੀ ਆਰ ਅੰਬੇਡਕਰ ਜੀ ਦੇ ਬੁੱਤ ਦੀ ਅੰਮ੍ਰਿਤਸਰ ਵਿਖੇ ਹੋਈ ਬੇਅਦਬੀ ਦੀ ਘਟਨਾ ਬਹੁਤ ਹੀ ਪੀੜਦਾਇਕ ਅਤੇ ਨਿੰਦਣਯੋਗ ਘਟਨਾ ਹੈ।