Friday, November 22, 2024

Bhushan

ਸਪੀਕਰ ਸੰਧਵਾਂ ਵੱਲੋਂ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਪਦਮ ਭੂਸ਼ਣ ਐਵਾਰਡੀ ਤਰਲੋਚਨ ਸਿੰਘ ਦੇ ਜੀਵਨ ‘ਤੇ ਅਧਾਰਿਤ ਪੁਸਤਕ ਜਾਰੀ

ਤਰਲੋਚਨ ਸਿੰਘ ਵੱਲੋਂ ਜੀਵਨ ਭਰ ਕੀਤੇ ਮਿਸਾਲੀ ਕੰਮਾਂ ਦੀ ਕੀਤੀ ਸ਼ਲਾਘਾ

ਵਿਜੀਲੈਂਸ ਬਿਓਰੋ ਵੱਲੋਂ ਭਗਵੰਤ ਭੂਸ਼ਨ ਕਾਬੂ

ਫਰਜੀ ਕੰਪਨੀਆਂ ਬਣਾ ਕੇ ਵਿਰਦੀ ਦੀ ਕਰੋੜਾਂ ਰੁਪਏ ਦੀ ਕਾਲੀ ਕਮਾਈ ਨੂੰ ਕਰਦਾ ਸੀ ਸਫੈਦ

ਵਿੱਦਿਆ ਵਿਚਾਰੀ ਤਾਂ ਪਰਉਪਕਾਰੀ

ਪੰਦਰਵੀਂ ਸਦੀ ਦੇ ਮਹਾਨ ਦਾਰਸ਼ਨਿਕ  ਸ੍ਰੀ ਗੁਰੂ ਨਾਨਕ ਦੇਵ ਜੀ ਦੇ “ਵਿਚਾਰ ਵਿੱਦਿਆ ਵਿਚਾਰੀ ਤਾਂ ਪਰਉਪਕਾਰੀ”ਵਿਚਾਰ  ਅੱਜ ਦੇ ਸਮੇਂ ਵੀ ਬਿਲਕੁਲ ਸਹੀ ਢੁੱਕਦੇ ਹਨ।  ਗੁਰੂ ਨਾਨਕ ਦੇਵ ਜੀ ਨੇ ਕਿੰਨਾ ਸਮਾਂ ਪਹਿਲਾਂ ਇਹ ਆਖ ਦਿੱਤਾ ਸੀ  ਕਿ ਜੇਕਰ ਵਿੱਦਿਆ ਦੇ ਉਪਰ ਅਸੀਂ ਵਿਚਾਰ ਕਰਦੇਹਾਂ ਤਾਂਵਿੱਦਿਆ   ਸਭ ਦੀ ਭਲਾਈ ਕਰਦੀ ਹੈ ।

ਪਾਕਿਸਤਾਨ ਜੇਲ੍ਹ 'ਚ ਬੰਦ ਕੁਲਭੂਸ਼ਣ ਜਾਧਵ ਨੂੰ ਮਿਲੀ ਇਹ ਛੂਟ

ਇਸਲਾਮਾਬਾਦ: ਮਾਰਚ 2016 ਵਿੱਚ ਸਾਬਕਾ ਜਲ ਸੈਨਾ ਦੇ ਅਧਿਕਾਰੀ ਕੁਲਭੂਸ਼ਣ ਜਾਧਵ ਨੂੰ ਜਾਸੂਸ ਕਰਾਰ ਦਿੰਦਿਆਂ ਪਾਕਿਸਤਾਨ ਦੀ ਫ਼ੌਜੀ ਅਦਾਲਤ ਵਿੱਚ ਕੋਰਟ ਮਾਰਸ਼ਲ ਕਰ ਸਜ਼ਾ-ਏ-ਮੌਤ ਦਾ ਹੁਕਮ ਸੁਣਾਇਆ ਗਿਆ ਸੀ। ਹੁਣ ਪਾਕਿਸਤਾਨ ਨੈਸ਼ਨਲ ਅਸੈਂਬਲੀ ਨੇ ਵੀਰਵਾਰ 

ਪੰਜਾਬ ਨੇ ਕਣਕ ਦੀ ਖ਼ਰੀਦ ਦਾ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕੀਤਾ, ਸੂਬੇ ਭਰ ਵਿੱਚ ਸੰਗਰੂਰ ਮੋਹਰੀ ਰਿਹਾ: ਆਸ਼ੂ

ਚੰਡੀਗੜ : ਪੰਜਾਬ ਨੇ ਬਹੁਤ ਸਾਰੀਆਂ ਚੁਣੌਤੀਆਂ ਖ਼ਾਸਕਰ ਕੋਵਿਡ ਮਹਾਂਮਾਰੀ ਦੀ ਦੂਜੀ ਲਹਿਰ ਦੇ ਬਾਵਜੂਦ ਕਣਕ ਦੀ ਖ਼ਰੀਦ ਦੇ 100 ਲੱਖ ਮੀਟ੍ਰਿਕ ਟਨ ਟੀਚੇ ਨੂੰ ਸਫਲਤਾਪੂਰਵਕ ਪਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ 10 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਹੋਣ ਤੋਂ ਬਾਅਦ 19 ਦਿਨਾਂ ਦਰਮਿਆਨ ਕੁੱਲ ਖ਼ਰੀਦ ਕਾਰਜਾਂ ਦਾ ਲਗਭਗ 77 ਫ਼ੀਸਦ ਕੰਮ ਮੁਕੰਮਲ ਕਰ ਲਿਆ ਗਿਆ ਹੈ। ਕਣਕ ਦੀ ਕੁੱਲ 130 ਲੱਖ ਮੀਟ੍ਰਿਕ ਟਨ ਆਮਦ ਦਾ ਅਨੁਮਾਨ ਸੀ, ਸੂਬਾ ਮੰਡੀਆਂ ਵਿੱਚ ਹੁਣ ਤੱਕ 101.86 ਲੱਖ ਮੀਟ੍ਰਿਕ ਟਨ ਦੀ ਆਮਦ ਦਰਜ ਕੀਤੀ ਗਈ ਹੈ ਜਿਸ ਵਿਚੋਂ ਚੱਲ ਰਹੇ ਰਬੀ ਮਾਰਕੀਟਿੰਗ ਸੀਜ਼ਨ (ਆਰ.ਐਮ.ਐੱਸ.) ਦੌਰਾਨ 100.17 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।