Thursday, September 19, 2024

Bill

ਜੁਆਇੰਟ ਐਕਸ਼ਨ ਕਮੇਟੀ ਨੇ ਵਕਫ ਐਕਟ ਬਿੱਲ ਦੇ ਵਿਰੋਧ ਵਿੱਚ ਸ਼ਹਿਰ ਅੰਦਰ ਜਗਾ ਜਗਾ ਬਾਰ ਕੋਡ ਸਕੈਨ ਦੇ ਰਾਹੀਂ ਲੋਕਾਂ ਦਾ ਵਿਰੋਧ ਦਰਜ ਕਰਵਾਇਆ

ਜੁਆਇੰਟ ਐਕਸ਼ਨ ਕਮੇਟੀ ਵੱਲੋਂ ਵਕਫ ਐਕਟ ਬਿੱਲ ਦੇ ਵਿਰੋਧ ਵਿੱਚ ਸ਼ਹਿਰ ਅੰਦਰ ਅੱਧੀ ਦਰਜਨ ਥਾਵਾਂ ਤੇ ਕਾਉਂਟਰ ਸਥਾਪਿਤ ਕਰਕੇ ਬਾਰ ਕੋਡ ਸਕੈਨ

'ਬਿੱਲ ਲਿਆਓ ਇਨਾਮ ਪਾਓ' ਯੋਜਨਾ; 2601 ਜੇਤੂਆਂ ਨੇ ਜਿੱਤੇ 1.52 ਕਰੋੜ ਰੁਪਏ ਦੇ ਇਨਾਮ: ਹਰਪਾਲ ਸਿੰਘ ਚੀਮਾ

ਆਮ ਲੋਕਾਂ ਵਿੱਚ ਪ੍ਰਚਲਿਤ ਹੋ ਚੁੱਕੀ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਦੀ ਸ਼ਾਨਦਾਰ ਸਫ਼ਲਤਾ ਦਾ ਐਲਾਨ ਕਰਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਦੱਸਿਆ ਕਿ ਮੇਰਾ ਬਿੱਲ ਐਪ 'ਤੇ ਅਪਲੋਡ ਕੀਤੇ ਗਏ ਕੁੱਲ 97443 ਬਿੱਲਾਂ ਦੇ ਨਤੀਜੇ ਵਜੋਂ 2601 ਜੇਤੂਆਂ ਨੇ 1,51,62,335 ਰੁਪਏ ਦੇ ਇਨਾਮ ਜਿੱਤੇ ਹਨ।

ਹਰਿਆਣਾ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਦੇ ਬਿਜਲੀ ਦੇ ਬਕਾਇਆ ਬਿੱਲਾਂ ਦੇ ਹੱਲ ਲਈ ਸਰਚਾਰਜ ਮਾਫ ਯੋਜਨਾ-2024 ਕੀਤੀ ਗਈ ਸ਼ੁਰੂ

ਹਰਿਆਣਾ ਸਰਕਾਰ ਵੱਲੋਂ ਬਿਜਲੀ ਦੇ ਬਕਾਇਆ ਬਿੱਲਾਂ ਦੇ ਹੱਲ ਲਈ ਸਰਚਾਰਜ ਮਾਫੀ ਯੋਜਨਾ-2024 ਸ਼ੁਰੂ ਕੀਤੀ ਗਈ ਹੈ। 

ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ: ਹਰਪਾਲ ਸਿੰਘ ਚੀਮਾ

ਸੋਨੇ ਦੀਆਂ 2 ਫਰਮਾਂ ਵੱਲੋਂ 860 ਕਰੋੜ ਰੁਪਏ ਦੇ ਸੋਨੇ ਦੀ ਵਿਕਰੀ-ਖਰੀਦ ਦੇ ਜਾਅਲੀ ਬਿੱਲ ਅਤੇ 303 ਫਰਮਾਂ ਵੱਲੋਂ 4044 ਕਰੋੜ ਰੁਪਏ ਦੇ ਲੋਹੇ ਦੀ ਜਾਅਲੀ ਵਿਕਰੀ-ਖਰੀਦ ਦਾ ਪਰਦਾਫਾਸ਼

ਬ੍ਰਿਟੇਨ ਦੀ ਸੰਸਦ ਨੇ ਪਾਸ ਕੀਤਾ ਰਵਾਂਡਾ ਬਿੱਲ

ਰਵਾਂਡਾ ਮੱਧ ਪੂਰਬੀ ਅਫਰੀਕਾ ਵਿੱਚ ਇਕ ਦੇਸ਼ ਹੈ

ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ ਅੱਜ ਨੌਂ ਬਿੱਲ ਪਾਸ ਕੀਤੇ ਗਏ

ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ ਅੱਜ ਨੌਂ ਬਿੱਲ ਪਾਸ ਕੀਤੇ ਗਏ।

'ਬਿੱਲ ਲਿਆਓ ਇਨਾਮ ਪਾਓ' ਸਕੀਮ ਤਹਿਤ ਪ੍ਰਾਪਤ 533 ਗਲਤ ਬਿੱਲਾਂ ਲਈ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ: ਹਰਪਾਲ ਸਿੰਘ ਚੀਮਾ

ਸਬੰਧਤ ਵਿਕਰੇਤਾਵਾਂ ਨੂੰ 1361 ਨੋਟਿਸ ਜਾਰੀ ਸਕੀਮ ਤਹਿਤ 918 ਜੇਤੂਆਂ ਨੂੰ 43.7 ਲੱਖ ਦੇ ਇਨਾਮ ਵੰਡੇ ਗਏ ਜਨਵਰੀ ਮਹੀਨੇ ਲਈ 246 ਜੇਤੂਆਂ ਦਾ ਐਲਾਨ

ਪੰਜਾਬ ਵਿਧਾਨ ਸਭਾ ਵੱਲੋਂ ਮਾਲ ਵਿਭਾਗ ਦੇ ਤਿੰਨ ਅਹਿਮ ਬਿੱਲ ਪਾਸ

ਪੰਜਾਬ ਵਿਧਾਨ ਸਭਾ ਨੇ ਅੱਜ ਮਾਲ ਵਿਭਾਗ ਦੇ ਤਿੰਨ ਅਹਿਮ ਬਿੱਲ ਪਾਸ ਕੀਤੇ ਹਨ। ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਿੰਨ ਬਿੱਲ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਜਾਇਦਾਦ ਦਾ ਤਬਾਦਲਾ (ਪੰਜਾਬ ਸੋਧਨਾ) ਬਿੱਲ-2023, ਰਜਿਸਟ੍ਰੇਸ਼ਨ (ਪੰਜਾਬ ਸੋਧਨਾ) ਬਿੱਲ-2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧਨਾ) ਬਿੱਲ-2023 ਸ਼ਾਮਲ ਹਨ। 
 

ਪੰਜਾਬ ਨਹਿਰਾਂ ਤੇ ਜਲ ਨਿਕਾਸੀ ਬਿੱਲ-2023 ਪਾਸ : ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਨਹਿਰਾਂ ਤੇ ਜਲ ਨਿਕਾਸੀ ਬਿੱਲ-2023 ਕਿਸਾਨਾਂ ਲਈ ਨਿਰਵਿਘਨ ਨਹਿਰੀ ਪਾਣੀ ਸਪਲਾਈ, ਜਲ ਸਰੋਤਾਂ ਦੀ ਸਾਂਭ-ਸੰਭਾਲ, ਝਗੜਿਆਂ ਦਾ ਛੇਤੀ ਹੱਲ ਯਕੀਨੀ ਬਣਾਏਗਾ: ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ

ਪੰਜਾਬ ਵਿਧਾਨ ਸਭਾ ਨੇ ਅੱਜ ਚਾਰ ਅਹਿਮ ਬਿੱਲ ਸਰਬਸੰਮਤੀ ਨਾਲ ਪਾਸ ਕੀਤੇ ਹਨ। ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਿੰਨ ਬਿੱਲ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਜਾਇਦਾਦ ਦਾ ਤਬਾਦਲਾ (ਪੰਜਾਬ ਸੋਧਨਾ) ਬਿੱਲ-2023, ਰਜਿਸਟ੍ਰੇਸ਼ਨ (ਪੰਜਾਬ ਸੋਧਨਾ) ਬਿੱਲ-2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧਨਾ) ਬਿੱਲ-2023 ਸ਼ਾਮਲ ਹਨ।

ਅਕਤੂਬਰ ਮਹੀਨੇ ਦੌਰਾਨ ’ਮੇਰਾ ਬਿੱਲ’ ਐਪ ’ਤੇ ਬਿੱਲ ਅੱਪਲੋਡ ਕਰਕੇ 216 ਜੇਤੂਆਂ ਨੇ ਜਿੱਤੇ 12.43 ਲੱਖ ਰੁਪਏ ਦੇ ਇਨਾਮ-ਹਰਪਾਲ ਸਿੰਘ ਚੀਮਾ

2,36,815 ਰੁਪਏ ਜਿੱਤ ਕੇ 40 ਜੇਤੂਆਂ ਨਾਲ ਟੈਕਸੇਸ਼ਨ ਜ਼ਿਲ੍ਹਾ ਲੁਧਿਆਣਾ ਸਭ ਤੋਂ ਅੱਗੇ

ਮਹਿਲਾ ਰਿਜ਼ਰਵੇਸ਼ਨ ਬਿੱਲ 'ਤੇ ਹੁਣ ਮੋਦੀ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ

ਸੰਸਦ ’ਚ ਰੇੜਕਾ ਜਾਰੀ, ਅਗਲੇ ਹਫ਼ਤੇ ਕਈ ਅਹਿਮ ਬਿੱਲ ਲਿਆਏਗੀ ਸਰਕਾਰ

ਸੰਸਦ ਵਿਚ ਹੰਗਾਮੇ ਵਿਚਾਲੇ ਕਈ ਬਿੱਲ ਪਾਸ, ਜਾਸੂਸੀ ਮਾਮਲੇ ’ਤੇ ਰੇੜਕਾ ਜਾਰੀ

ਸਰਕਾਰ ਨੇ ਵਾਪਸ ਲਿਆ ਮਹਿਲਾ ਅਸ਼ਲੀਲ ਪੇਸ਼ਕਾਰੀ ਰੋਕੂ ਸੋਧ ਬਿੱਲ

ਰਾਜਾਂ ਦੇ ਅਧਿਕਾਰਾਂ 'ਤੇ ਸਿੱਧਾ ਡਾਕਾ ਹੈ ਨਵਾਂ ਬਿਜਲੀ ਸੋਧ ਬਿਲ: ਭਗਵੰਤ ਮਾਨ

ਮਾਨਸੂਨ ਇਜਲਾਸ ਦੌਰਾਨ 17 ਬਿੱਲ ਪੇਸ਼ ਕਰੇਗੀ ਮੋਦੀ ਸਰਕਾਰ, ਵਿਰੋਧੀ ਵੀ ਪੂਰੇ ਤਿਆਰ

ਅਗਲੇ 25 ਸਾਲਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਸਵਾ 2 ਲੱਖ ਕਰੋੜ ਰੁਪਏ ਪ੍ਰਾਈਵੇਟ ਬਿਜਲੀ ਕੰਪਨੀਆਂ ਨੂੰ ਦੇਣੇ ਪੈਣਗੇ: ਭਗਵੰਤ ਮਾਨ

ਨਵਜੋਤ ਸਿੰਘ ਸਿੱਧੂ ਨੇ ਜੁਰਮਾਨੇ ਸਣੇ ਭਰਿਆ 8.67 ਲੱਖ ਦਾ ਬਿਜਲੀ ਬਿੱਲ

ਅੰਮਿ੍ਤਸਰ : ਪੰਜਾਬ ਵਿਚ ਬਿਜਲੀ ਸੰਕਟ ਚਲ ਰਿਹਾ ਹੈ ਅਤੇ ਇਸੇ ਮੁੱਦੇ ਉਤੇ ਕਾਂਗਰਸੀ ਵਿਧਾਇਕ ਨਵਜੋਤ ਸਿੱਧੂ ਨੇ ਆਪਣੀ ਹੀ ਸਰਕਾਰ ਤੇ ਜਦੋਂ ਨਿਸ਼ਾਨੇ ਲਾਉਣੇ ਸ਼ੁਰੂ ਕੀਤੇ ਸਨ ਤਾਂ ਵਿਰੋਧੀਆਂ ਨੇ ਕਿਹਾ ਸੀ ਕਿ ਪਹਿਲਾਂ ਸਿੱਧੂ ਆਪਣਾ ਲੱਖਾਂ ਦਾ ਬਿਜਲੀ ਬਿੱਲ ਅਦਾ ਕਰਨ। ਇਸੇ ਗਲ

ਪੰਜਾਬ 'ਚ ਵੀ ਜਾਰੀ ਹਨ 100 ਤੋਂ ਵੱਧ ਥਾਵਾਂ 'ਤੇ ਕਿਸਾਨੀ-ਧਰਨੇ

ਸੰਯੁਕਤ ਕਿਸਾਨ ਮੋਰਚਾ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਪੰਜਾਬ 'ਚ ਪੱਕੇ-ਧਰਨੇ 233ਵੇਂ ਦਿਨ ਵੀ ਵੱਡੀਆਂ ਗਿਣਤੀਆਂ ਨਾਲ ਜਾਰੀ ਰਹੇ।ਕਿਸਾਨ-ਔਰਤਾਂ ਦੀ ਵੱਡੀ ਗਿਣਤੀ 'ਚ ਹੋ ਰਹੀ ਲਗਾਤਾਰ ਸ਼ਮੂਲੀਅਤ ਨੇ ਧਰਨਿਆਂ ਨੂੰ ਮਜ਼ਬੂਤੀ ਪ੍ਰਦਾਨ ਕੀਤੀ ਹੈ। ਸੂਬੇ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਆਗੂਆਂ ਦੇ ਘਰਾਂ ਅੱਗੇ, ਟੌਲ ਪਲਾਜ਼ਿਆਂ ’ਤੇ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਖੁਸ਼ਕ ਬੰਦਰਗਾਹ-ਰਾਏਪੁਰ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਇਲੋ ਸਮੇਤ ਸਵਾ ਸੌ ਤੋਂ ਵੱਧ ਥਾਵਾਂ ’ਤੇ ਧਰਨੇ ਚੱਲ ਰਹੇ ਹਨ।

ਦੋ ਸਾਲ ਪਹਿਲਾਂ ਹੀ ਬਿਲ ਤੇ ਮਿਲਿੰਦਾ ਦੇ ਰਿਸ਼ਤਿਆਂ ਵਿਚ ਦਰਾੜ ਆ ਗਈ ਸੀ

ਬਿਲ ਗੇਟਸ ਤੇ ਮਲਿੰਦਾ ਨੇ ਤੋੜਿਆ 27 ਸਾਲ ਪੁਰਾਣਾ ਵਿਆਹ

ਵਿਆਹ ਦੇ 27 ਸਾਲਾਂ ਮਗਰੋਂ ਬਿਲ ਗੇਟਸ ਅਤੇ ਮਿਲਿੰਦਾ ਗੇਟਸ ਨੇ ਵੱਖ ਹੋਣ ਦਾ ਫ਼ੈਸਲਾ ਕਰ ਲਿਆ ਹੈ। ਬਿਲ ਗੇਟਸ ਦੁਨੀਆਂ ਦੀ ਸਭ ਤੋਂ ਵੱਡੀ ਸਾਫ਼ਟਵੇਅਰ ਕੰਪਨੀ ਮਾਈਕਰੋਸਾਫ਼ਟ ਦੇ ਸਹਿ-ਬਾਨੀ ਹਨ। ਦੋਹਾਂ ਨੇ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿਤੀ। ਉਨ੍ਹਾਂ ਕਿਹਾ ਕਿ ਉਹ ਅਪਣੇ ਵਿਆਹੁਤਾ ਸਬੰਧ ਖ਼ਤਮ ਕਰ ਰਹੇ ਹਨ ਅਤੇ ਹੁਣ ਇਕੱਠੇ ਨਹੀਂ ਰਹਿ ਸਕਦੇ।