Friday, November 22, 2024

Bishnoi

ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਹਿਰਾਸਤ ‘ਚ

ਗੈਂਗਸਟਰ ਲਾਰੇਂਸ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਹਿਰਾਸਤ ‘ਚ ਲੈਣ ਦੀ ਵੱਡੀ ਖਬਰ ਆ ਰਹੀ ਹੈ। 

ਬਿਸ਼ਨੋਈ ਇੰਟਰਵਿਊ: ਡੀਐਸਪੀ ਗੁਰਸ਼ੇਰ ਸੰਧੂ ਅਤੇ ਛੇ ਹੋਰ ਪੁਲੀਸ ਮੁਲਾਜ਼ਮ ਮੁਅੱਤਲ ਹੋਏ

ਗੁਰਸ਼ੇਰ ਸਿੰਘ ਸੰਧੂ, ਸਾਬਕਾ ਡੀਐਸਪੀ (ਇਨਵੈਸਟੀਗੇਸ਼ਨ ਮੁਹਾਲੀ) ਅਤੇ ਬਾਅਦ ਵਿੱਚ ਡੀਐਸਪੀ, ਸਪੈਸ਼ਲ ਆਪ੍ਰੇਸ਼ਨ ਸੈੱਲ, ਮੁਹਾਲੀ,

ਸਲਮਾਨ ਖਾਨ ਨੂੰ ਮਿਲੀ Lawrence Bishnoi ਦੇ ਨਾਮ ਤੇ ਜਾਨੋ ਮਾਰਨ ਦੀ ਧਮਕੀ

 ਸਲਮਾਨ ਖਾਨ ਨੂੰ ਇੱਕ ਵਾਰ ਫਿਰ ਧਮਕੀ ਭਰਿਆ ਪੱਤਰ ਮਿਲਿਆ ਹੈ ਮੁੰਬਈ ਟਰੈਫਿਕ ਪੁਲਿਸ ਨੂੰ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਤੋਂ ਪੰਜ ਕਰੋੜ ਰੁਪਏ ਦੀ ਮੰਗ ਕਰਨ 

ਲਾਰੇਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਖਿਲਾਫ ਕਿਓ ਕਾਰਵਾਈ ਨਹੀਂ ਕਰ ਰਹੇ ਗ੍ਰਹਿ ਮੰਤਰੀ ਸ਼ਾਹ: ਸੰਸਦ ਮੈਂਬਰ ਸੁਖਜਿੰਦਰ ਰੰਧਾਵਾ

ਗੁਰਦਾਸਪੁਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਵੱਲੋਂ ਲਾਰੇਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਵਰਗੇ

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਪੰਜਾਬ ‘ਚ ਹੀ ਹੋਈ ਸੀ,ਐਸਆਈਟੀ ਵੱਲੋਂ ਖੁਲਾਸਾ

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ ‘ਚ ਇੰਟਰਵਿਊ ਨੂੰ ਲੈ ਕੇ ਬਣੀ SIT ਨੇ ਵੱਡਾ ਖੁਲਾਸਾ ਕੀਤਾ ਹੈ।

ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ

ਪੁਲਿਸ ਟੀਮਾਂ ਵੱਲੋਂ ਹੁੰਡਈ ਵਰਨਾ ਕਾਰ ਅਤੇ ਗੋਲੀ-ਸਿੱਕੇ ਸਮੇਤ ਤਿੰਨ ਪਿਸਤੌਲ ਵੀ ਬਰਾਮਦ

ਪਟਿਆਲਾ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਅਤੇ ਨਵ ਲਾਹੌਰੀਆ ਗੈਂਗ ਦਾ ਨਜ਼ਦੀਕੀ ਰੋਹਿਤ ਉਰਫ ਚੀਕੂ ਹਥਿਆਰਾਂ ਸਮੇਤ ਕਾਬੂ

ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਦੇ ਤਿੰਨ ਸਾਥੀ ਗ੍ਰਿਫਤਾਰ

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਨਾਲ ਸਬੰਧਤ ਤਿੰਨ ਕਾਰਕੁਨਾਂ ਨੂੰ ਜ਼ੀਰਕਪੁਰ ਤੋਂ ਗ੍ਰਿਫਤਾਰ ਕਰਕੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਟਾਲਣ ਵਿੱਚ ਵੱਡੀ ਸਫਲਤਾ ਦਰਜ ਕੀਤੀ ਹੈ।

Moosewala ਦੇ ਸ਼ੂਟਰਾਂ ਨੂੰ ਪਨਾਹ ਦੇਣ ਵਾਲਾ, Lawrence Bishnoi ਦਾ ਸਾਥੀ ਛੋਟਾ ਮਨੀ, ਪੰਜਾਬ ਤੋਂ ਆਪਣੇ ਸਾਥੀ ਸਮੇਤ ਕਾਬੂ

Chief Minister Bhagwant Singh Mann ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਤਬਾਹ ਕਰਨ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ Punjab Police ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ Lawrence Bishnoi ਦੇ ਕਰੀਬੀ ਮਨਦੀਪ ਸਿੰਘ ਉਰਫ ਛੋਟਾ ਮਨੀ ਵਾਸੀ  ਚੰਡੀਗੜ੍ਹ, ਜਿਸਨੇ SidhuMoosewala ਦੇ ਕਤਲ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਛੁਪਣਗਾਹਾਂ ਮੁਹੱਈਆ ਕਰਵਾਉਣ ਅਤੇ 2017 ਵਿੱਚ Gangster ਦੀਪਕ ਟੀਨੂੰ ਦੀ ਭੱਜਣ ਵਿੱਚ ਮਦਦ  ਕੀਤੀ ਸੀ, ਨੂੰ ਗ੍ਰਿਫਤਾਰ ਕੀਤਾ ਹੈ। 

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਸੰਚਾਲਕ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਨੂੰ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਵਿੱਚ ਵਿਦੇਸ਼ ਅਧਾਰਤ ਸੰਚਾਲਕਾਂ ਰਾਹੀਂ ਪਾਕਿ ਏਜੰਸੀਆਂ ਵੱਲੋਂ ਮਿਲ ਰਹੀ ਸੀ ਹਮਾਇਤ: ਡੀਜੀਪੀ ਗੌਰਵ ਯਾਦਵ  ਦੋਸ਼ੀ ਵਿਕਰਮਜੀਤ ਵਿੱਕੀ ਰਾਜਸਥਾਨ ’ਚ ਜਾਰਡਨ ਦੇ ਸਨਸਨੀਖੇਜ ਕਤਲ ਵਿੱਚ ਸੀ ਸ਼ਾਮਲ: ਏਆਈਜੀ ਗੁਰਮੀਤ ਚੌਹਾਨ

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਅੱਜ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜੇ ‘ਚੋਂ .30 ਬੋਰ ਚਾਈਨਾ-ਮੇਡ ਪਿਸਤੌਲ ਸਮੇਤ ਛੇ ਜਿੰਦਾ ਕਾਰਤੂਸ ਬਰਾਮਦ ਕੀਤੇ। 

ਲਾਂਰੇਸ ਬਿਸ਼ਨੋਈ ਗੈਂਗ ਦਾ ਗੁਰਗਾ ਬੀ.ਐਮ.ਡਬਲਿਊ ਕਾਰ ਅਤੇ 11 ਪਿਸਟਲਾਂ ਸਮੇਤ ਗ੍ਰਿਫਤਾਰ

ਸ਼੍ਰੀ ਵਿਵੇਕ ਸ਼ੀਲ ਸੋਨੀ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਪ੍ਰੈਸ ਨੋਟ ਰਾਹੀ ਦੱਸਿਆ ਕਿ ਮੋਹਾਲੀ ਪੁਲਿਸ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ੍ਰੀ ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ. ਨਗਰ ਅਤੇ ਸ: ਗੁਰਸ਼ੇਰ ਸਿੰਘ, ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਦੀ ਰਹਿਨੁਮਾਈ ਹੇਠ ਇੰਸ. ਸ਼ਿਵ ਕੁਮਾਰ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਦੀ ਟੀਮ ਵੱਲੋਂ