Thursday, September 19, 2024

Bittu

ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਕੀਤੀ ਮੁਲਾਕਾਤ

ਆਰ.ਡੀ.ਐਸ. ਰੇਲਵੇ ਸਟੇਸ਼ਨ ਨੂੰ ਮੁੜ ਉਸਾਰਨ ਅਤੇ ਸਟੇਸ਼ਨ ਦਾ ਨਾਮ ਸ੍ਰੀ ਹਰਿਮੰਦਰ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਸਾਹਿਬ ਜੀ ਦੇ ਨਾਂ ‘ਤੇ ਰੱਖਣ ਦੀ ਮੰਗ ਕੀਤੀ

ਏਆਈਕੇਸੀਸੀ ਅਤੇ ਬੀਕੇਯੂ ਦੇ ਵਫ਼ਦ ਨੇ ਫੂਡ ਪ੍ਰੋਸੈਸਿੰਗ ਅਤੇ ਰੇਲਵੇ ਰਾਜ ਮੰਤਰੀ ਸ. ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ

ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਖੇਤੀਬਾੜੀ ਲਈ ਫੂਡ ਪ੍ਰੋਸੈਸਿੰਗ ਅਤੇ ਮੁੱਲ ਵਾਧੇ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ

ਰਵਨੀਤ ਬਿੱਟੂ ਰਾਜਸਥਾਨ ਤੋਂ ਚੁਣੇ ਗਏ ਰਾਜ ਸਭਾ ਮੈਂਬਰ

ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਬਿਨਾਂ ਕਿਸੇ ਵਿਰੋਧ ’ਤੇ ਰਾਜਸਭਾ ਮੈਂਬਰ ਚੁਣੇ ਗਏ। 

ਐਗਰੋ ਇਨਪੁਟ ਡੀਲਰਜ਼ ਐਸੋਸੀਏਸ਼ਨ ਨੇ ਕੇਂਦਰੀ ਮੰਤਰੀ ਬਿੱਟੂ ਨੂੰ ਸੌਂਪਿਆ ਮੰਗ ਪੱਤਰ  

ਕਿਹਾ ਨਮੂਨੇ ਫੇਲ ਹੋਣ 'ਤੇ ਨਿਰਮਾਣ ਕੰਪਨੀ ਦੀ ਜ਼ਿੰਮੇਵਾਰੀ ਹੋਵੇ ਤੈਅ  

ਕੇਂਦਰੀ ਮੰਤਰੀ ਰਵਨੀਤ ਬਿੱਟੂ ਪ੍ਰੈਸ ਕਲੱਬ ਪੁੱਜੇ 

ਕਲੱਬ ਦੇ ਉਪਰਾਲੇ ਤੋਂ ਪ੍ਰਭਾਵਿਤ ਹੋਕੇ ਹਰ ਸੰਭਵ ਸਹਿਯੋਗ ਦੇਣ ਦਾ ਕੀਤਾ ਵਾਅਦਾ 

ਪੰਜਾਬ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨਾ ਮੇਰੀ ਮੁੱਢਲੀ ਤਰਜ਼ੀਹ : ਬਿੱਟੂ  

ਕਿਹਾ ਕੇਂਦਰ ਤੋਂ ਵਿਸ਼ੇਸ਼ ਪੈਕੇਜ਼ ਦਿਵਾਉਣ ਲਈ ਕਰਾਂਗਾ ਯਤਨ 

ਕੇਂਦਰੀ ਬਜਟ ਸਿਰਫ਼ ਲੰਗੜੀ ਸਰਕਾਰ ਨੂੰ ਬਚਾਉਣ 'ਤੇ ਕੇਂਦਰਤ: ਹਰਚੰਦ ਸਿੰਘ ਬਰਸਟ

ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਵਿੱਤੀ ਸਾਲ 2024-25 ਦੇ ਬਜਟ ਵਿੱਚ ਪੰਜਾਬ ਨੂੰ ਅਣਦੇਖਾ ਕਰਨ ਦੀ ਸਖ਼ਤ ਆਲੋਚਨਾ ਕੀਤੀ ਹੈ।

ਹਰਮਨ ਬਾਜਵਾ ਨੇ ਰੇਲਵੇ ਨਾਲ ਜੁੜੇ ਮਸਲੇ ਮੰਤਰੀ ਬਿੱਟੂ ਨਾਲ ਕੀਤੇ ਸਾਂਝੇ 

ਰੇਲਾਂ ਦਾ ਠਹਿਰਾਓ, ਫੁੱਟ ਓਵਰ ਬਰਿੱਜ ਰਹੇ ਅਹਿਮ 

ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ

ਆਮ ਆਦਮੀ ਪਾਰਟੀ ਦੇ ਸੀਨੀਅਰ ਮਹਿਲਾ ਆਗੂ ਅਤੇ ਬੀਤੇ ਸਮੇਂ ਵਿਚ ਅਕਾਲੀ ਦਲ ਦੀ ਟਿਕਟ ’ਤੇ ਨਗਰ ਨਿਗਮ ਚੋਣਾਂ ਲੜ ਚੁੱਕੇ

ਸਾਂਸਦ ਰਵਨੀਤ ਬਿੱਟੂ ਦੇ ਆਉਣ ਨਾਲ ਭਾਜਪਾ ਹੋਈ ਮਜ਼ਬੂਤ : ​​ਦਾਮਨ ਬਾਜਵਾ

ਬਿੱਟੂ ਦੇ ਭਾਜਪਾ ਚ ਸ਼ਾਮਲ ਹੋਣ ਮੌਕੇ ਦਾਮਨ ਬਾਜਵਾ ਰਹੇ ਮੌਜੂਦ

ਰਵਨੀਤ ਸਿੰਘ ਬਿੱਟੂ ਵਲੋਂ ਐਸ.ਸੀ. ਕਮਿਸ਼ਨ ਕੋਲ ਮੁਆਫੀਨਾਮਾ ਪੇਸ਼

ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਇਕ ਮਾਮਲੇ ਵਿਚ  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ  ਆਪਣਾ ਲਿਖਤੀ ਮੁਆਫ਼ੀਨਾਮਾ ਪੇਸ਼ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੈਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ 21 ਜੂਨ 2021 ਨੂੰ ਪੇਸ਼ੀ ਦੌਰਾਨ ਰਵਨੀਤ ਸਿੰਘ ਬਿੱਟੂ ਵੱਲੋਂ ਆਪਣਾ ਪੱਖ ਰੱਖਿਆ ਸੀ। 

ਰਵਨੀਤ ਸਿੰਘ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼

ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਨਿੱਜੀ ਤੌਰ 'ਤੇ ਤਲਬ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਇੱਕ ਮਾਮਲੇ ਵਿੱਚ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ  22 ਜੂਨ 2021 ਨੂੰ ਸਵੇਰੇ 11:30 ਵਜੇ  ਕਮਿਸ਼ਨ ਅੱਗੇ ਨਿੱਜੀ ਤੌਰ 'ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ।