ਚੰਡੀਗੜ੍ਹ : ਪੂਰੇ ਦੇਸ਼ ਵਿਚ ਕੋਰੋਨਾ ਦਾ ਕਹਿਰ ਤਾਂ ਜਾਰੀ ਹੀ ਹੁਣ ਬਲੈਕ ਫ਼ੰਗਸ ਦੇ ਮਾਮਲੇ ਵੀ ਲਗਾਤਾਰ ਵੱਧ ਰਹੇ ਹਨ। ਇਸੇ ਲੜੀ ਵਿਚ ਪੰਜਾਬ ਵਿਚ ਹੁਣ ਬਲੈਕ ਫ਼ੰਗਸ ਦੇ ਵੱਧ ਰਹੇ ਹਨ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਬਲੈਕ ਫੰਗਸ ਨਾਲ ਹੁਣ ਤੱਕ 10
ਸ਼੍ਰੀ ਮੁਕਤਸਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ : ਕੋਰੋਨਾ ਦੇ ਬਾਅਦ ਹੁਣ ਬਲੈਕ ਫੰਗਸ Black Fungus ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਹ ਹਾਲ ਇਕੱਲੇ ਪੰਜਾਬ ਦਾ ਨਹੀਂ ਸਗੋਂ ਪੂਰੇ ਦੇਸ਼ ਵਿਚ ਹੀ ਬਲੈਕ ਫ਼ੰਗਸ ਤੇਜੀ ਨਾਲ ਫ਼ੈਲ ਰਿਹਾ ਹੈ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਸ਼੍ਰੀ ਮੁਕਤਸਰ ਸਾ
ਕੋਰੋਨਾ ਦੇ ਬਾਅਦ ਦੇਸ਼ ਵਿਚ ਜੇ ਕਿਸੇ ਇਕ ਬੀਮਾਰੀ ਦੀ ਗੱਲ ਸਭ ਤੋਂ ਜ਼ਿਆਦਾ ਹੋ ਰਹੀ ਹੈ ਤਾਂ ਉਹ ਬਲੈਕ ਫ਼ੰਗਸ ਜੋ ਜਾਨਲੇਵਾ ਬਣ ਚੁੱਕੀ ਹੈ। ਗੁਜਰਾਤ ਦੇ ਸੂਰਤ ਵਿਚ ਬਲੈਕ ਫ਼ੰਗਸ ਦਾ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਫ਼ੰਗਸ ਮਰੀਜ਼ ਦੇ ਦਿਮਾਗ਼ ਤਕ ਪਹੁੰਚ ਗਈ ਹੈ। ਇਹ ਅਪਣੀ ਤਰ੍ਹਾਂ ਦਾ ਦੇਸ਼ ਵਿਚ ਪਹਿਲਾ ਮਾਮਲਾ ਹੈ। ਸੂਰਤ ਵਿਚ 23 ਸਾਲਾ ਨੌਜਵਾਨ ਦੇ ਦਿਮਾਗ਼ ਵਿਚ ਬਲੈਕ ਫੰਗਸ ਦੀ ਇਨਫ਼ੈਕਸ਼ਨ ਮਿਲੀ ਹੈ।
ਕੋਰੋਨਾ ਤੋਂ ਬਾਅਦ ਹੁਣ ਨਵੀਂ ਮਹਾਂਮਾਰੀ ਦਾ ਖ਼ਤਰਾ ਖੜਾ ਹੋ ਗਿਆ ਹੈ। ਬਲੈਕ ਫ਼ੰਗਸ ਨਾਮੀ ਮਹਾਂਮਾਰੀ ਨੂੰ ਹਰਿਆਣਾ ਸਰਕਾਰ ਨੇ ਨੋਟੀਫ਼ਾਈਡ ਬੀਮਾਰੀ ਐਲਾਨ ਦਿਤਾ ਹੈ ਅਤੇ ਰਾਜਸਥਾਨ ਸਰਕਾਰ ਨੇ ਵੀ ਅਜਿਹਾ ਹੀ ਐਲਾਨ ਕਰ ਦਿਤਾ ਹੈ। ਇਸ ਦਾ ਮਤਲਬ ਹੈ ਕਿ ਇਸ ਬੀਮਾਰੀ ਦਾ ਕੋਈ ਵੀ ਕੇਸ ਆਉਣ ’ਤੇ ਸਰਕਾਰ ਨੂੰ ਸੂਚਨਾ ਦੇਣੀ ਪਵੇਗੀ ਤਾਕਿ ਇਸ ਨਾਲ ਸਿੱਝਣ ਦੀ ਨੀਤੀ ਬਣਾਈ ਜਾ ਸਕੇ। ਕੋਰੋਨਾ ਤੋਂ ਠੀਕ ਹੋਏ ਮਰੀਜ਼ਾਂ ਨੂੰ ਇਹ ਬੀਮਾਰੀ ਹੋ ਰਹੀ ਹੈ।
ਚੰਡੀਗੜ੍ਹ : ਕੋਰੋਨਾ ਦੇ ਮਾਮਲਿਆਂ ਦੇ ਨਾਲ ਨਾਲ (Black Fungus) ਬਲੈਕ ਫੰਗਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਅਤੇ ਇਸੇ ਕੜੀ ਵਿਚ ਪਿਛਲੇ ਕੁੱਝ ਹਫਤਿਆਂ ਦਰਮਿਆਨ PGI Eye Center ਵਿਚ ਹੁਣ ਤਕ 400 ਤੋਂ 500 ਮਰੀਜ਼ ਬਲੈਕ ਫੰਗਸ ਦੇ ਵੇਖੇ ਜਾ ਚੁੱਕੇ ਹਨ, ਜਿਨ੍ਹਾਂ ਦੀ ਨਜ਼
ਪਟਿਆਲਾ : ਅੱਜ ਸਵੇਰੇ ਸਵੇਰੇ ਖ਼ਬਰ ਆਈ ਹੈ ਕਿ ਪਟਿਆਲਾ ਵਿਚ ਕੋਰੋਨਾ ਕਾਰਨ ਕਾਲੇ ਰੰਗ ਦੀ ਉੱਲੀ ਨੇ 4 ਲੋਕਾਂ ਦੀ ਜਾਨ ਲੈ ਲਈ ਹੈ। ਦਰਅਸਲ ਜਾਣਕਾਰੀ ਅਨੁਸਾਰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਅਜਿਹੇ ਚਾਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ ਦੋ ਕੋਰੋਨਾ ਤੇ ਬਲੈਕ ਫੰਗ