Friday, September 20, 2024

BloodDonation

ਧਰਮਗੜ੍ਹ ਵਿਖੇ ਵਿਛੜ ਚੁੱਕੇ ਨੌਜੁਆਨਾਂ ਦੀ ਯਾਦ ਵਿੱਚ ਚੌਥਾ ਖੂਨਦਾਨ ਕੈਂਪ ਲਗਾਇਆ

ਕੋਵਿਡ ਦੌਰਾਨ ਬੰਨੂੜ ਨੇੜਲੇ ਪਿੰਡ ਧਰਮਗੜ੍ਹ ਵਿਖੇ ਪਿੰਡ ਦੇ ਨੌਜੁਆਨਾਂ ਦੀਆਂ ਬੇਵਕਤ ਮੌਤਾਂ ਦੇ ਸੰਬੰਧ ਵਿੱਚ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਚੌਥੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ

ਖੂਨਦਾਨ ਤੋਂ ਵੱਡਾ ਕੋਈ ਹੋਰ ਦਾਨ ਨਹੀਂ : ਚੇਤਨ ਸਿੰਘ ਜੋੜੇਮਾਜਰਾ

ਹਰੇਕ ਸਿਹਤਮੰਦ ਵਿਅਕਤੀ ਨੂੰ ਖੂਨਦਾਨ ਕਰਕੇ ਇਸ ਮਹਾਦਾਨ ਵਿੱਚ ਹਿੱਸਾ ਪਾਉਣਾ ਚਾਹੀਦੈ : ਕੈਬਨਿਟ ਮੰਤਰੀ

ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਵਿਖੇ ਖੂਨਦਾਨ ਕੈਂਪ ਲਗਾਇਆ

ਹਸਪਤਾਲਾਂ ਵਿੱਚ ਦਾਖਿਲ ਲੋਕਾਂ ਦੀਆਂ ਅਨਮੋਲ ਜਿੰਦਗੀਆਂ ਬਚਾਉਣ ਲਈ ਖੂਨਦਾਨ ਇੱਕ ਮਹੱਤਵਪੂਰਨ ਦਾਨ ਹੁੰਦਾ ਹੈ।

ਆਰੀਅਨਜ ਗਰੁੱਪ ਵਲੋਂ ਲਾਲਾ ਜਗਤ ਨਾਰਾਇਣ ਦੀ 43ਵੀਂ ਬਰਸੀ ਤੇ ਖੂਨਦਾਨ ਕੈਂਪ ਦਾ ਆਯੋਜਨ

ਆਰੀਅਨਜ ਗਰੁੱਪ ਆਫ ਕਾਲੇਜਿਸ, ਰਾਜਪੁਰਾ ਵਲੋਂ ਲਾਲਾ ਜਗਤ ਨਾਰਾਇਣ ਦੀ 43ਵੀਂ ਬਰਸੀ ਤੇ ਇੱਕ ਸਵੈ ਇੱਛੁਕ ਖੂਨਦਾਨ ਕੈਂਪ ਲਗਾਇਆ ਗਿਆ। 

 ਰੈਡ ਕਰਾਸ ਵੱਲੋਂ ਵੱਖ-ਵੱਖ ਨਾਮੀ ਕੰਪਨੀਆਂ ਦੇ ਸਹਿਯੋਗ ਨਾਲ ਲਾਇਆ ਗਿਆ ਖੂਨਦਾਨ ਕੈਂਪ 

ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਕੀਤਾ ਕੈਂਪ ਦਾ ਉਦਘਾਟਨ 

ਸੰਤ ਨਿਰੰਕਾਰੀ ਮਿਸ਼ਨ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ

ਅੱਜ ਸੰਤ ਨਿਰੰਕਾਰੀ ਸਤਿਸੰਗ ਭਵਨ ਤਰਨਤਾਰਨ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।

ਪੰਜਾਬੀ ਯੂਨੀਵਰਸਿਟੀ ਵਿਖੇ ਖੂਨਦਾਨ ਕੈਂਪ ਲਗਾਇਆ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਫਾਰਮਾਸਊਟੀਕਲ ਸਾਇੰਸ ਐਂਡ ਡਰੱਗ ਰਿਸਰਚ ਵਿਭਾਗ ਦੇ ਬਾਨੀ ਸਵ. ਮਨਜੀਤ ਸਿੰਘ ਦੀ ਯਾਦ ਨੂੰ ਸਮਰਪਿਤ ਸਮਾਜ ਭਲਾਈ ਸੰਸਥਾ ਪਬਲਿਕ ਯੂਨੀਸਨ ਫਾਰ ਸੋਸ਼ਲ ਹੈਲਪ (ਪੁਸ਼) ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ।

ਪਿੰਡ Dalelgarh ਵਿਖੇ ਨਵ-ਚੇਤਨਾ ਵੈਲਫ਼ੇਅਰ ਯੂਥ ਕਲੱਬ ਵੱਲੋਂ ਚੌਥਾ Blood Donation Camp ਆਯੋਜਿਤ ਕੀਤਾ ਗਿਆ

ਪਿੰਡ ਦਲੇਲਗੜ ਵਿਖੇ ਨਵ-ਚੇਤਨਾ ਵੈਲਫ਼ੇਅਰ ਯੂਥ ਕਲੱਬ(ਰਜਿ:)ਵੱਲੋਂ ਸਮੂਹ ਨਗਰ ਨਿਵਾਸੀ ਅਤੇ ਨਗਰ ਪੰਚਾਇਤ ਤੇ ਇਲਾਕਾ ਨਿਵਾਸੀਆਂ ਦੇ ਸਮੁੱਚੇ ਸਹਿਯੋਗ ਨਾਲ ਬਲੱਡ ਬੈਂਕ ਇੰਚਾਰਜ਼ ਸਿਵਲ ਹਸਪਤਾਲ ਮਾਲੇਰਕੋਟਲਾ ਦੇ ਮੈਡਮ ਜੋਤੀ ਕਪੂਰ ਤੇ ਉਹਨਾਂ ਦੀ ਟੀਮ ਦੀ ਯੋਗ ਅਗਵਾਈ

ਦਲੇਲਗੜ ਵਿਖੇ ਨਵ-ਚੇਤਨਾ ਵੈਲਫ਼ੇਅਰ ਯੂਥ ਕਲੱਬ(ਰਜਿ:) ਵੱਲੋਂ ਚੌਥਾ ਵਿਸ਼ਾਲ ਖੂਨਦਾਨ ਕੈਂਪ

ਪਿੰਡ ਦਲੇਲਗੜ ਵਿਖੇ ਨਵ-ਚੇਤਨਾ ਵੈਲਫ਼ੇਅਰ ਯੂਥ ਕਲੱਬ(ਰਜਿ:) ਵੱਲੋਂ ਨਗਰ ਨਿਵਾਸੀਆਂ ਅਤੇ ਨਗਰ ਪੰਚਾਇਤ ਦੇ ਸਹਿਯੋਗ ਨਾਲ ਚੌਥਾ ਵਿਸ਼ਾਲ ਖੂਨਦਾਨ ਕੈਂਪ ਡਾ. ਜੋਤੀ ਕਪੂਰ ਇੰਚਾਰਜ਼ ਬਲੱਡ ਬੈਂਕ ਸਿਵਲ ਹਸਪਤਾਲ ਮਲੇਰਕੋਟਲਾ ਤੇ ਉਹਨਾਂ ਦੀ ਟੀਮ ਦੀ ਅਗਵਾਈ

ਪੰਜਾਬੀ ਯੂਨੀਵਰਸਿਟੀ ਵਿਖੇ ਲਗਾਇਆ ਖੂਨਦਾਨ ਕੈਂਪ

151 ਵਲੰਟੀਅਰਾਂ ਨੇ ਕੀਤਾ ਖੂਨ ਦਾਨ

ਸੰਤ ਨਿਰੰਕਾਰੀ ਭਵਨ ਹਰੀਕੇ ਵਿਖੇ ਸੰਤ ਨਿਰੰਕਾਰੀ ਮਿਸ਼ਨ ਵੱਲੋਂ ਖ਼ੂਨਦਾਨ ਕੈਂਪ ਦਾ ਆਯੋਜਨ

ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਅਤੇ ਨਿਰੰਕਾਰੀ ਰਾਜਪਿਤਾ ਰਮਿਤ ਜੀ ਦੀ ਅਪਾਰ ਕਿਰਪਾ ਸਦਕਾ ਅੱਜ ਸੰਤ ਨਿਰੰਕਾਰੀ ਚੈਰੀਟੇਬਲ ਫ਼ਾਊਂਡੇਸ਼ਨ ਵੱਲੋਂ ਸੰਤ ਨਿਰੰਕਾਰੀ ਭਵਨ, ਹਰੀਕੇ ਵਿਖੇ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।

ਖ਼ੂਨਦਾਨ ਵਰਗੇ ਸਮਾਜਕ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਨੌਜਵਾਨ

ਡਿਪਟੀ ਸਕੱਤਰ ਰੈੱਡ ਕਰਾਸ ਸ.ਜਸਵੀਰ ਸਿੰਘ ਨੇ ਰੈੱਡ ਕਰਾਸ ਵੱਲੋਂ ਸ਼ਹੀਦੀ ਸਭਾ ਮੌਕੇ ਲਾਏ ਖੂਨਦਾਨ ਕੈਂਪਾਂ ਦੀ ਕਰਵਾਈ ਸ਼ੁਰੂਆਤ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ 

ਰੋਟਰੀ ਕਲੱਬ ਸੁਨਾਮ ਨੇ ਲਾਇਆ ਖੂਨਦਾਨ ਕੈਂਪ ; 60 ਯੂਨਿਟ ਖੂਨ ਕੀਤਾ ਇਕੱਤਰ

ਖੂਨਦਾਨ ਤੋਂ ਵੱਡਾ ਕੋਈ ਪੁੰਨ ਨਹੀਂ : ਸਿੰਗਲਾ

ਅਧਿਆਪਕ ਦਿਵਸ ਤੇ ਖੂਨਦਾਨ ਕੈਂਪ ਦਾ ਆਯੋਜਨ

ਅਧਿਆਪਕ ਦਿਵਸ ਦੀ ਯਾਦ ਵਿੱਚ ਇੱਕ ਸ਼ਾਨਦਾਰ ਪਹਿਲਕਦਮੀ ਵਿੱਚ, ਭਾਰਤੀ ਰੇਲਵੇ ਦੀ ਇਕਾਈ, ਪਟਿਆਲਾ ਰੇਲ ਇੰਜਨ ਕਾਰਖਾਨਾਨੇਪੀ ਐਲ ਡਬਲਯੂ ਹਸਪਤਾਲ ਵਿੱਚ ਇੱਕ ਖੂਨਦਾਨ ਕੈਂਪ ਲਗਾਇਆ।