Tuesday, May 13, 2025
BREAKING NEWS
PM ਮੋਦੀ ਨੇ ਆਦਮਪੁਰ ਏਅਰਬੇਸ ਪਹੁੰਚ ਹਵਾਈ ਸੈਨਾ ਦੇ ਜਵਾਨਾਂ ਨਾਲ ਕੀਤੀ ਮੁਲਾਕਾਤਜ਼ਹਿਰੀਲੀ ਸ਼ਰਾਬ ਨਾਲ ਮਜੀਠਾ ‘ਚ 14 ਲੋਕਾਂ ਦੀ ਹੋਈ ਮੌਤਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸਪਾਕਿਸਤਾਨ ਹਾਈ ਕਮਿਸ਼ਨ 'ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰਹੁਣ ਨਹੀਂ ਹੋਵੇਗੀ ਭਾਰਤ ਪਾਕਿਸਤਾਨ ਦੀ ਲੜਾਈਮੋਹਾਲੀ: ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇਦੇਸ਼ ‘ਚ ਹਾਈ ਅਲਰਟ ਤੋਂ ਬਾਅਦ 27 ਹਵਾਈ ਅੱਡੇ ਬੰਦ, 430 ਉਡਾਣਾਂ ਕੈਂਸਲਭਾਰਤੀ ਫੌਜ ਦਾ ਜਵਾਨ ਪੁੰਛ ‘ਚ ਪਾਕਿਸਤਾਨ ਦੀ ਗੋਲੀਬਾਰੀ ‘ਚ ਹੋਇਆ ਸ਼ਹੀਦਪੰਜਾਬ ‘ਚ ਕਈ ਥਾਂਈਂ Mock Drill ਜਾਰੀਪਟਿਆਲਾ ਵਿੱਚ ਜੰਗ ਦੀ ਸਥਿਤੀ ਨਾਲ ਨਿਪਟਣ ਲਈ ਅੱਜ ਹੋਵੇਗਾ ਅਭਿਆਸ

Bollywood

ਪੰਜਾਬੀ ਇੰਡਸਟਰੀ ਵਿੱਚ ਪਹਿਲੀ ਵਾਰ: ਫਿਲਮ "ਕਰਮੀ ਆਪੋ ਆਪਣੀ" ਵਿੱਚ ਆਪਣੀ ਆਵਾਜ਼ ਦਾ ਜਾਦੂ ਬਿਖੇਰਣਗੇ ਬਾਲੀਵੁੱਡ ਗਾਇਕ, ਫਿਲਮ 13 ਦਸੰਬਰ ਨੂੰ ਹੋਵੇਗੀ ਰਿਲੀਜ਼

ਬਹੁਤ ਹੀ ਉਡੀਕੀ ਜਾਣ ਵਾਲੀ ਪੰਜਾਬੀ ਫਿਲਮ "ਕਰਮੀ ਆਪੋ ਆਪਣੀ" ਰੂਹ ਨੂੰ ਸਕੂਨ ਦੇਣ ਵਾਲੇ ਸਾਉਂਡਟਰੈਕ ਦੇ ਨਾਲ ਇੱਕ ਸੰਗੀਤਕ ਉਤਸਾਹ ਲਈ ਸਟੇਜ ਤਿਆਰ ਕਰ ਰਹੀ ਹੈ ਜਿਸ ਵਿੱਚ ਮਸ਼ਹੂਰ ਬਾਲੀਵੁੱਡ ਕਲਾਕਾਰ ਦਲੇਰ ਮਹਿੰਦੀ, ਸੋਨੂੰ ਨਿਗਮ, ਜੁਬਿਨ ਨੌਟਿਆਲ ਅਤੇ ਦੇਵ ਨੇਗੀ ਹਨ। 

ਸਲਮਾਨ ਖਾਨ ਨੂੰ ਮਿਲੀ Lawrence Bishnoi ਦੇ ਨਾਮ ਤੇ ਜਾਨੋ ਮਾਰਨ ਦੀ ਧਮਕੀ

 ਸਲਮਾਨ ਖਾਨ ਨੂੰ ਇੱਕ ਵਾਰ ਫਿਰ ਧਮਕੀ ਭਰਿਆ ਪੱਤਰ ਮਿਲਿਆ ਹੈ ਮੁੰਬਈ ਟਰੈਫਿਕ ਪੁਲਿਸ ਨੂੰ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਤੋਂ ਪੰਜ ਕਰੋੜ ਰੁਪਏ ਦੀ ਮੰਗ ਕਰਨ 

ਬਾਲੀਵੁੱਡ ਦੇ ਗੀਤਕਾਰ ਦੇਵ ਕੋਹਲੀ ਦਾ ਅੱਜ ਦਿਹਾਂਤ ਹੋ ਗਿਆ

ਦੇਵ ਕੋਹਲੀ ਨੇ ਸਲਮਾਨ ਖਾਨ ਦੀ ਬਲਾਕਬਸਟਰ ਫਿਲਮ ਮੈਨੇ ਪਿਆਰ ਕੀਆ ਲਈ ਕਬੂਤਰ ਜਾ ਜਾ, ਆਜਾ ਸ਼ਾਮ ਹੋਨੇ ਆਈ, ਆਤੇ ਜਾਤੇ ਹਸਤੇ ਗਾਤੇ, ਕਹੇ ਤੋ ਸਜਨਾ ਵਰਗੇ ਸੁਪਰਹਿੱਟ ਗੀਤ ਲਿਖੇ। ਇਨ੍ਹਾਂ ਤੋਂ ਇਲਾਵਾ ਗੀਤ ਗਾਤਾ ਹੂੰ ਮੈਂ ਮਾਈ ਨਾ ਮਾਈ ਮੁੰਡੇਰ ਪੈ ਤੇਰੀ ਬੋਲ ਰਹਾ ਹੈ ਕਾਗਾ (ਹਮ ਆਪਕੇ ਹੈ ਕੌਨ), ਯੇ ਕਾਲੀ-ਕਾਲੀ ਆਂਖੇਂ (ਬਾਜ਼ੀਗਰ), ਚਲਤੀ ਹੈ ਕਿਆ ਨੌ ਸੇ ਬਾਰਾ (ਜੁੜਵਾਂ 2), ਓ ਸਾਕੀ ਸਾਕੀ (ਮੁਸਾਫਿਰ ਵਰਗੇ ਸਾਰੇ ਹਿੱਟ ਗੀਤ) ਦੇਵ ਦੁਆਰਾ ਲਿਖੇ ਗਏ ਸਨ, ਜੋ ਅੱਜ ਵੀ ਲੋਕਾਂ ਦੀ ਜ਼ੁਬਾਨ ‘ਤੇ ਹਨ। ਫਿਲਮ ਇੰਡਸਟਰੀ ‘ਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।